ਪੰਜਾਬ: ਰੇਲਵੇ ਸਟੇਸ਼ਨ ਦੇ ਬਾਹਰ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਦੇਖੋਂ ਵੀਡਿਓ

ਬਠਿੰਡਾ: ਜਿਲੇਂ ਚ ਕਾਂਗਰਸ ਦਫਤਰ ਤੋਂ ਲੈ ਕੇ ਰੇਲਵੇ ਸਟੇਸ਼ਨ ਤੱਕ ਕਾਂਗਰਸ ਦੀ ਨੁਮਾਇੰਦਿਆਂ ਵੱਲੋਂ ਮਾਰਚ ਕੀਤਾ ਗਿਆ। ਇਸ ਦੌਰਾਨ ਰੇਲਵੇ ਸਟੇਸ਼ਨ ਤੇ ਪਹੁੰਚ ਕੇ ਕਾਂਗਰਸ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਇਸ ਦੌਰਾਨ ਉਹਨਾਂ ਨੇ ਰੋਸ਼ ਜਾਹਿਰ ਕਰਦੇ ਹੋਏ ਨਰਿੰਦਰ ਮੋਦੀ ਖਿਲਾਫ਼ ਮੁਰਦਾਬਾਦ ਦੇ ਨਾਰੇ ਲਗਾਏ। ਇਸ ਬਾਰੇ ਬੋਲਦਿਆਂ ਹੋਇਆਂ ਐਡਵੋਕੇਟ ਅਤੇ ਕਾਂਗਰਸ ਦੇ ਜਿਲਾਂ ਪ੍ਰਧਾਨ ਰਾਜਨ ਨੇ ਦੱਸਿਆ ਕਿ 146 ਐਮਪੀਆਂ ਨਾਲ ਜੋ ਸੰਸਦ ਵਿੱਚ ਸਸੰਪੈਂਡ ਕੀਤੇ ਗਏ ਅਤੇ ਇਸ ਦੌਰਾਨ ਉਹਨਾਂ ਨੂੰ ਸੰਸਦ ਚੋਂ ਬਾਹਰ ਕੱਢਿਆ ਗਿਆ ਹੈ। ਉਸਦੇ ਖਿਲਾਫ ਲੋਕਤੰਤਰ ਨੂੰ ਬਚਾਉਣ ਲਈ ਅਤੇ ਉਸ ਤੇ ਵਿਚਾਰ ਕਰਨ ਵਾਲੇ ਐਮਪੀਆਂ ਨੂੰ ਬੋਲਣ ਦਾ ਅਧਿਕਾਰ ਵੀ ਨਹੀਂ ਹੈ, ਜਿਸਦੇ ਰੋਸ਼ ਵਿੱਚ ਅੱਜ ਕਾਂਗਰਸ ਦਫਤਰ ਤੋਂ ਲੈ ਕੇ ਰੇਲਵੇ ਸਟੇਸ਼ਨ ਤੱਕ ਮੁਜਾਰਾ ਦਿੱਤਾ ਗਿਆ। ਜਿਸਦੇ ਰੋਸ਼ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ ਗਿਆ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...