ਪੰਜਾਬ: ਪੜ੍ਹਾਈ ਲਈ ਵਿਦੇਸ਼ ਗਏ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ ਰੋਕੇ ਹੋਇਆ ਬੁਰਾ ਹਾਲ, ਦੇਖੋਂ ਵੀਡਿਓ

ਗੁਰਦਾਸਪੁਰ: ਵਿਦੇਸ਼ ਪੜ੍ਹਨ ਗਏ ਗੁਰਦਾਸਪੁਰ ਦੇ 25 ਸਾਲਾ ਨੌਜਵਾਨ ਇਕਰਾਮ ਸਿੰਘ ਦੀ ਕੰਮ ਕਰਦੇ ਸਮੇਂ ਮੌਤ ਹੋ ਗਈ। ਮੋਤ ਦੀ ਖ਼ਬਰ ਮਿਲਦੇ ਹੀ ਪਿੱਛੇ ਪਰਿਵਾਰ ਦਾ ਰੋ ਰੋਕੇ ਬੁਰਾ ਹਾਲ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਕਰਾਮ ਸਿੰਘ ਨੌਜਵਾਨ 2020 ਵਿੱਚ ਯੂ.ਕੇ. ਪੜ੍ਹਨ ਗਿਆ ਸੀ। ਉਹਨਾਂ ਨੇ ਦੱਸਿਆ ਕਿ 12 ਤਰੀਕ ਨੂੰ ਕੰਮ ਕਰਦੇ ਸਮੇਂ ਉਸਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 15 ਤਰੀਕ ਨੂੰ ਸਾਨੂੰ ਅੰਬੈਸੀ ਤੋਂ ਫੋਨ ਆਇਆ ਕਿ ਤੁਹਾਡੇ ਲੜਕੇ ਦੀ ਮੌਤ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਇਹ ਦੱਸਿਆ ਗਿਆ ਕਿ ਕੰਮ ਦੇ ਦੌਰਾਨ ਕੰਧ ਡਿੱਗਣ ਨਾਲ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਡਾ ਲੜਕਾ ਅਕਸਰ ਫੋਨ ਤੇ ਗੱਲ ਕਰਦਾ ਸੀ ਅਤੇ ਕਿਹੰਦਾ ਸੀ ਕਿ ਬਹੁਤ ਖੁਸ਼ ਹੈ। ਉਨ੍ਹਾਂ ਦੱਸਿਆ ਕਿ ਉਸ ਦੀ ਅਚਾਨਕ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਨੁਮਾਇੰਦੇ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਮਨ ਬਹਿਲ ਸਾਡੇ ਕੋਲ ਆਏ ਸਨ। ਉਨ੍ਹਾਂ ਨੇ ਇਹੀ ਭਰੋਸਾ ਪ੍ਰਗਟਾਇਆ ਹੈ ਕਿ ਜਲਦੀ ਹੀ ਤੁਹਾਡੇ ਲੜਕੇ ਦੀ ਲਾਸ਼ ਭਾਰਤ ਲਿਆ ਕੇ ਤੁਹਾਨੂੰ ਸੌਂਪ ਦਿੱਤੀ ਜਾਵੇਗੀ। ਪਰਿਵਾਰਿਕ ਮੈਂਬਰਾਂ ਨੇ ਬੇਨਤੀ ਕੀਤੀ ਹੈ ਕਿ ਸਾਡੇ ਪੁੱਤਰ ਦੀ ਦੇਹ ਸਾਨੂੰ ਜਲਦੀ ਤੋਂ ਜਲਦੀ ਸੌਂਪੀ ਜਾਵੇ ਤਾਂ ਜੋ ਅਸੀਂ ਰੀਤੀ ਰਿਵਾਜ਼ਾਂ ਅਨੁਸਾਰ ਉਸਦਾ ਅੰਤਿਮ ਸੰਸਕਾਰ ਕਰ ਸਕੀਏ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...