Himachalਪੰਜਾਬ - ਗੁਰਦਾਸਪੁਰ ਵਿੱਚ ਹੋਈ ਗੁਟਕਾ ਸਾਹਿਬ ਜੀ ਦੀ ਬੇਅਦਬੀ, ਆਰੋਪੀ ਕਾਬੂ,...

ਪੰਜਾਬ – ਗੁਰਦਾਸਪੁਰ ਵਿੱਚ ਹੋਈ ਗੁਟਕਾ ਸਾਹਿਬ ਜੀ ਦੀ ਬੇਅਦਬੀ, ਆਰੋਪੀ ਕਾਬੂ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ: ਗੁਰਦਾਸਪੁਰ ਦੇ ਪਿੰਡ ਸ਼ਹੂਰ ਕਲਾਂ ਵਿਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਬੇਅਦਬੀ ਕਰਨ ਵਾਲੇ ਆਰੋਪੀ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਅਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਅਤੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਆਰੋਪੀ ਸੁੱਚਾ ਸਿੰਘ ਨੂੰ ਕਾਬੂ ਕਰਕੇ ਉਸ ਦੇ ਉੱਪਰ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਘਟਨਾ ਦਾ ਪਤਾ ਲੱਗਦੇ ਹੀ ਥਾਣਾ ਕਲਾਨੌਰ ਵਿਚ ਪਹੁੰਚੇ ਸਿੱਖ ਅੱਤੇ ਕਿਸਾਨ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਵਿਅਕਤੀ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ ਇਸ ਲਈ ਸੱਖਤ ਕਦਮ ਚੁੱਕੇ ਜਾਣ। 

ਘਟਨਾਂ ਦਾ ਪਤਾ ਲਗਦੇ ਥਾਣਾ ਕਲਾਨੌਰ ਵਿੱਚ ਪਹੁੰਚੇ ਕਿਸਾਨ ਆਗੂ ਇੰਦਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਸ਼ਹੂਰ ਕਲਾਂ ਵਿਚ ਵਾਪਰੀ ਇਸ ਬੇਅਦਬੀ ਦੀ ਘਟਨਾ ਨੇ ਸਮੁੱਚੀ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਇਸ ਲਈ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਵਿਅਕਤੀ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜੋ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਹਨ ਉਹ ਵੀ ਧਿਆਨ ਰੱਖਣ ਕਿ ਅਜਿਹਾ ਕੋਈ ਵੀ ਸ਼ਰਾਰਤੀ ਅਨਸਰ ਗੁਰੂ ਸਾਹਿਬ ਦੀ ਬੇਅਦਬੀ ਨਾ ਕਰ ਸਕੇ ਅਤੇ ਜਿਨ੍ਹਾਂ ਲੋਕਾਂ ਨੇ ਆਪਣੇ ਘਰਾਂ ਵਿੱਚ ਗੁਟਕਾ ਸਾਹਿਬ ਜਾਂ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਘਰਾਂ ਵਿਚ ਸੁਸ਼ੋਭਿਤ ਕੀਤੇ ਹਨ ਉਨ੍ਹਾਂ ਦੀ ਮਰਿਆਦਾ ਦਾ ਵੀ ਧਿਆਨ ਰੱਖਿਆ ਜਾਵੇ ਅਤੇ ਗੁਰਦਵਾਰਾ ਸਾਹਿਬ ਵਿੱਚ ਠੀਕਰੀ ਪਹਿਰੇ ਲਗਾਉਣ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਘਟਨਾ ਨਾ ਵਾਪਰੇ।

ਇਸ ਸਬੰਧੀ ਜਾਣਕਾਰੀ ਦਿੰਦਿਆ ਐਸਪੀ ਇਨਵੈਸਟੀਗੇਸ਼ਨ ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਉਹਨਾਂ ਨੂੰ ਘਟਨਾ ਦਾ ਪਤਾ ਲੱਗਦੇ ਹੀ ਉਹਨਾਂ ਨੇ ਮੌਕੇ ਤੇ ਪਹੁੰਚ ਆਰੋਪੀ ਸੁੱਚਾ ਸਿੰਘ ਨੂੰ ਕਾਬੂ ਕਰ ਲਿਆ ਹੈ ਜੋ ਕਿ ਪਿੰਡ ਦਾ ਹੀ ਰਹਿਣ ਵਾਲਾ ਹੈ ਅਤੇ ਇਸ ਆਰੋਪੀ ਦੇ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਵਿਅਕਤੀ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਸ ਨੇ ਅਜਿਹੀ ਘਟਨਾ ਨੂੰ ਅੰਜਾਮ ਕਿਓਂ ਦਿੱਤਾ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...