ਪੰਜਾਬ : ਹੜ ਕਾਰਣ ਪਸ਼ੂਆਂ ਦਾ ਹੋਇਆ ਔਖਾ, ਨੌਜਵਾਨਾਂ ਨੇ ਚੱਕਿਆ ਇਹ ਕਦਮ, ਦੇਖੋ ਵੀਡੀਓ

ਆਨੰਦਪੁਰ ਸਾਹਿਬ :  ਜਿੱਥੇ ਪਾਣੀ ਘਟਣ ਦੇ ਕਾਰਣ ਹੜ੍ਹ ਤੋਂ ਰਾਹਤ ਮਿਲੀ ਹੈ ਉਥੇ ਹੀ ਹੁਣ ਕਿਸਾਨਾਂ ਨੂੰ ਹਰੇ ਚਾਰੇ ਦੀ ਸਮੱਸਿਆ ਡਰ ਸਤਾ ਰਿਹਾ ਹੈ। ਕਿਉਂਕਿ ਜਿੱਥੇ ਹੜ੍ਹਾਂ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਹੈ ਕਿਸਾਨਾਂ ਵੱਲੋਂ ਆਪਣੇ ਪਸ਼ੂਆਂ ਲਈ ਬੀਜਿਆ ਹਰਾ ਚਾਰਾ ਵੀ ਬਰਬਾਦ ਹੋ ਚੁੱਕਾ ਹੈ। ਪਾਣੀ ਖੜ੍ਹਨ ਕਾਰਨ ਗਲ ਗਿਆ ਸਤਲੁਜ ਦਰਿਆ ਦੇ ਪਾਰ ਪਿੰਡ ਬਣੇ ਵਾਲੀ ਬੇਲੀ ਜਿੱਥੇ ਪਰਿਵਾਰ ਦੁਧ ਦਾ ਕੰਮ ਕਰਦੇ ਹਨ ਹੜਾਂ ਦੌਰਾਨ ਹਰੇ ਦੀ ਸਮੱਸਿਆ ਨਾਲ ਜੂਝ ਰਹੇ ਸਨ ਅਤੇ ਉਨ੍ਹਾਂ ਦੀ ਘਰ ਵਿੱਚ ਰੱਖੀ ਤੂੜੀ ਵੀ ਪਾਣੀ ਨਾਲ ਖਰਾਬ ਹੋ ਚੁੱਕੀ ਹੈ ਇਹ ਪਿੰਡ ਹਲਕਾ ਆਨੰਦਪੁਰ ਸਾਹਿਬ ਦੇ ਅਧੀਨ ਆਉਂਦਾ ਹੈ ਲੇਕਿਨ ਵੋਟਾਂ ਪਿੰਡ ਚੌਂਤਾਂਹਲਕਾ ਰੂਪਨਗਰ ਅਧੀਨ ਪੈਂਦੀਆਂ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਸਾਡੇ ਕੋਲ ਕੋਈ ਵੀ ਨਹੀਂ ਪਹੁੰਚਿਆ। ਅਨੰਦਪੁਰ ਸਾਹਿਬ ਦੇ ਨੌਜਵਾਨਾਂ ਨੂੰ ਇਸ ਪਿੰਡ ਬਾਰੇ ਪਤਾ ਲੱਗਿਆ ਤਾਂ ਜੋ ਨਿਰੰਤਰ ਹੜ੍ਹਾਂ ਦੇ ਦੌਰਾਨ ਚਾਰੇ ਅਤੇ ਹੋਰ ਰਾਹਤ ਸਮੱਗਰੀ ਵੰਡਣ ਵਿੱਚ ਲੱਗੇ ਹੋਏ ਹਨ। ਇਹਨਾਂ ਨੌਜਵਾਨਾਂ ਵੱਲੋਂ ਟ੍ਰਾਲੀ ਉਪਰ ਹਰਾ ਚਾਰਾ ਲੱਦ ਕੇ ਕਿਸ਼ਤੀਆਂ ਦੁਆਰਾ ਇਹਨਾਂ ਪਰਿਵਾਰਾਂ ਤੱਕ ਪਹੁੰਚ ਕੀਤੀ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...