ਪੰਜਾਬ: ਪਹਾੜੀ ਸ਼ਹਿਰਾਂ ‘ਚ ਵੀ ਲੋਕਾਂ ਦੇ ਕਈ ਘਰ ਹੋਏ ਪਾਣੀ-ਪਾਣੀ ਦੇਖੋ ਵੀਡੀਓ

ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਗੁਆਂਢੀ ਰਾਜ ਹਿਮਾਚਲ ਵਿੱਚ  ਭਾਰੀ ਮੀਂਹ ਜਾਰੀ ਹੈ ,ਅਤੇ ਹਾਈ ਅਲਰਟ ਹੈ।  ਗੱਲ ਕੀਤੀ ਜਾਵੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ਤਾਂ ਇੱਥੇ ਵੀ ਪਿਛਲੇ ਦਿਨਾਂ ਤੋਂ ਲਗਾਤਾਰ ਸਤਲੁਜ ਦਰਿਆ ਅਤੇ ਹਿਮਾਚਲ ਤੋਂ ਆ ਰਹੇ ਭਾਰੀ ਪਾਣੀ ਦੇ ਕਾਰਨ ਪੰਜਾਬ ਦੇ ਦਰਜਨਾਂ ਪਿੰਡਾਂ ਵਿੱਚ ਹੜ੍ਹ ਵਾਲੇ ਹਾਲਾਤ ਬਣੇ ਹੋਏ ਹਨ ਅਤੇ ਲੋਕਾਂ ਦੇ ਘਰਾਂ ਵਿੱਚ ਪਾਣੀ ਵੜ ਗਿਆ ਹੈ। ਜਿਸ ਕਾਰਨ ਘਰਾਂ ਵਿੱਚ ਪਿਆ ਕੀਮਤੀ ਸਮਾਨ ਅਤੇ  ਕਿਸਾਨਾਂ ਦੀ ਕੀਮਤੀ ਫਸਲ ਵੀ ਬਰਬਾਦ ਹੋ ਗਈ ਹੈ। ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਤੰਗੀ ਤੋਂ ਵੀ ਉਲਝਣਾਂ ਪੈ ਸਕਦਾ ਹੈ।  ਇਹਨਾਂ ਮਾੜੇ ਹਲਾਤਾਂ ਦੇ ਚਲਦੇ  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪ੍ਰਸ਼ਾਸ਼ਨ ਖੁਦ ਇਸ ਦਾ ਜਾਇਜ਼ਾ ਕਰ ਰਹੇ ਹਨ, ਅਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕਿੱਤੀ ਗਈ ਹੈ ਬਿਨਾਂ ਜ਼ਰੂਰੀ ਕੰਮ ਤੋਂ ਘਰਾਂ ਤੋਂ ਬਾਹਰ ਨਾ ਨਿਕਲੋ , ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੀ ਕਿਹਾ ਗਿਆ ਹੈ ਕਿ ਕਿਸੇ ਨੂੰ ਵੀ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਏਗਾ। ਉਹਨਾਂ ਨੂੰ ਹਰ ਜ਼ਰੂਰੀ ਸਮਾਨ ਅਤੇ ਹੋਰ ਚੀਜ਼ਾਂ  ਮੁਹਈਆ ਕਰਵਾਈਆਂ ਜਾਣਗੀਆਂ।  ਰਾਹਤ ਭਰੀ ਗੱਲ ਇਹ ਹੈ ਕਿ ਭਾਖੜਾ ਡੈਮ ਤੋਂ ਗੇਟ ਨਹੀਂ ਖੋਲ੍ਹੇ ਜਾ ਰਹੇ, ਜੇ  ਗੇਟ ਖੋਲੇ ਗਏ ਤਾਂ ਹੋਰ ਵੀ ਭਾਰੀ ਨੁਕਸਾਨ ਝੱਲਣਾ ਪੈ ਸਕਦਾ ਹੈ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...