ਪੰਜਾਬ : ਵੈਸਾਖੀ ਦੇ ਮੱਦੇਨਜ਼ਰ ਸ਼ਹਿਰ ਵਿੱਚ ਕੱਢਿਆ ਗਿਆ ਫਲੈਗ ਮਾਰਚ, ਦੇਖੋ ਵੀਡਿਓ

ਬਟਾਲਾ : ਵੈਸਾਖੀ ਦੇ ਮੱਦੇਨਜ਼ਰ ਸ਼ਹਿਰ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਐਸ.ਐਸ.ਪੀ. ਬਟਾਲਾ ਅਸ਼ਵਨੀ ਗੋਟੀਆਲ ਦੀ ਅਗੁਵਾਹੀ ਵਿੱਚ ਬਟਾਲਾ ਪੁਲਿਸ ਵੱਲੋਂ ਬੀਐਸਐਫ ਦੇ ਜਵਾਨਾਂ ਨਾਲ ਬਟਾਲਾ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ।  ਇਹ ਫਲੈਗ ਮਾਰਚ ਸ਼ਹਿਰ ਦੇ ਗਾਂਧੀ ਚੌਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਮੁੜ ਗਾਂਧੀ ਚੌਕ ਵਿਖੇ ਸਮਾਪਤ ਹੋਇਆ। 

ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਬਟਾਲਾ ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਵੈਸਾਖੀ ਦੇ ਮੱਦੇਨਜ਼ਰ ਸ਼ਹਿਰ ਵਿਚ ਅਮਨਸ਼ਾਂਤੀ ਬਣਾਈ ਰੱਖਣ ਲਈ ਬਟਾਲਾ ਪੁਲਿਸ ਅਤੇ ਬੀਐਸਐਫ ਵਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦਾ ਮੁੱਖ ਮਕਸਦ ਲੋਕਾਂ ਵਿੱਚ ਆਤਮਵਿਸ਼ਵਾਸ ਪੈਦਾ ਕਰਨਾ ਹੈ ਉਹਨਾਂ ਲੋਕਾਂ ਅਪੀਲ ਕੀਤੀ ਕਿ ਉਹ ਕਿਸੇ ਵੀ ਅਫਵਾਹ ਤੇ ਯਕੀਨ ਨਾ ਕਰਨ। ਜੇਕਰ ਉਹਨਾਂ ਨੂੰ ਕੋਈ ਵੀ ਸ਼ੱਕੀ ਵਿਅਕਤੀ ਜਾ ਵਸਤੂ ਦਿਖਾਈ ਦਿੰਦੀ ਹੈ ਤਾਂ ਤੁਰੰਤ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੌ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...