Himachalਪੰਜਾਬ: ਪੁਲਿਸ ਦਾ ਪਹਿਲੀ ਵਾਰ ਦੇਖੋਗੇ ਇਹ ਰੂਪ, ਨਿੱਕਰਾਂ ਪਾ ਕੇ ਮਾਰਿਆ...

ਪੰਜਾਬ: ਪੁਲਿਸ ਦਾ ਪਹਿਲੀ ਵਾਰ ਦੇਖੋਗੇ ਇਹ ਰੂਪ, ਨਿੱਕਰਾਂ ਪਾ ਕੇ ਮਾਰਿਆ ਛਾਪਾ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਸ੍ਰੀ ਅਨੰਦਪੁਰ ਸਾਹਿਬ/ਸੰਦੀਪ ਸ਼ਰਮਾ : ਪੰਜਾਬ/ਹਿਮਾਚਲ ਪ੍ਰਦੇਸ਼ ਬਾਰਡਰ ਨਾਲ ਲੱਗਦੇ ਪਿੰਡ ਮਜਾਰੀ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਪੁਲਿਸ ਨੇ ਦਬਿਸ਼ ਦਿੱਤੀ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਲਈ ਵਿਆਪਕ ਮੁਹਿੰਮ ਅਰੰਭੀ ਹੋਈ ਹੈ। ਮੁੱਖਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਪੁਲਿਸ ਵਿਭਾਗ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਪੁਲਿਸ ਦੇ ਡਾਈਰੈਕਟਰ ਜਨਰਲ ਗੋਰਵ ਯਾਦਵ ਵੱਲੋਂ ਨਸ਼ਾ ਤਸਕਰਾਂ ਨੂੰ ਨਕੇਲ ਪਾਉਣ ਲਈ ਅਧਿਕਾਰੀਆਂ ਨੂੰ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਇਸ ਦੇ ਚੱਲਦੇ ਜਿਲ੍ਹਾ ਪੁਲਿਸ ਰੂਪਨਗਰ ਵੱਲੋਂ ਨਿਰੰਤਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੇ ਠਿਕਾਣਿਆਂ ਤੇ ਦਬਿਸ਼ ਦਿੱਤੀ ਜਾ ਰਹੀ ਹੈ।

ਐਸਐਸਪੀ ਰੂਪਨਗਰ ਵਿਵੇਕਸ਼ੀਲ ਸੋਨੀ ਦੇ ਨਿਰਦੇਸ਼ਾਂ ਤਹਿਤ ਡੀਐਸਪੀ ਅਨੰਦਪੁਰ ਸਾਹਿਬ ਅਜੇ ਸਿੰਘ ਦੀਆਂ ਹਿਦਾਇਤਾਂ ਤੇ ਪੁਲਿਸ ਥਾਣਾ ਸ਼੍ਰੀ ਅਨੰਦਪੁਰ ਸਾਹਿਬ ਦੇ ਥਾਣਾ ਮੁਖੀ ਇੰਸਪੈਕਟਰ ਹਰਕੀਰਤ ਸਿੰਘ ਨੇ ਅੱਜ 27 ਜੂਨ 2023 ਨੂੰ ਪੰਜਾਬ ਹਿਮਾਚਲ ਪ੍ਰਦੇਸ਼ ਹੱਦ ਨਾਲ ਲੱਗਦੇ ਪਿੰਡ ਮਜਾਰੀ ਵਿੱਚ ਪਹੁੰਚ ਕੇ ਚੈਕਿੰਗ ਕੀਤੀ। ਇਸ ਦੋਰਾਂਣ ਇੱਕ ਖੱਡ ਵਿੱਚੋਂ ਵੱਡੀ ਮਾਤਰਾ ਵਿੱਚ ਕੱਚੀ ਲਾਹਣ ਬਰਾਮਦ ਹੋਈ। ਜਿਸ ਸੰਬੰਧ ਵਿੱਚ ਥਾਣਾ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਐਫ.ਆਈ.ਆਰ ਨੰਬਰ 80 ਮਿਤੀ 27/6/2023 ਦਰਜ ਕੀਤਾ ਹੈ। ਜਿਕਰਯੋਗ ਹੈ ਕਿ ਸਥਾਨਿਕ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਨਿਰੰਤਰ ਮੁਹਿੰਮ ਚਲਾਈ ਜਾ ਰਹੀ ਹੈ।ਪੰਜਾਬ ਹਿਮਾਚਲ ਪ੍ਰਦੇਸ਼ ਹੱਦ ਨਾਲ ਲੱਗਦੇ ਪਿੰਡ ਮਜਾਰੀ ਵਿੱਚ ਪਹਿਲਾਂ ਵੀ ਕਈ ਵਾਰ ਛਾਪੇਮਾਰੀ ਕੀਤੀ ਗਈ ਹੈ। ਜਿੱਥੇ ਵੱਡੀ ਸਫਲਤਾ ਮਿਲੀ ਹੈ।ਇਸ ਵਾਰ ਅੱਠ ਡਰੰਮ ਕੱਚੀ ਲਾਹਣ ਬਰਾਮਦ ਹੋਈ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...