Himachalਪੰਜਾਬ : ਸਾਬਕਾ ਸਰਪੰਚ ਦੀ ਗੁੰਡਾਗਰਦੀ ਆਈ ਸਾਹਮਣੇ ਘਰ ਅੰਦਰ ਦਾਖਲ ਹੋ...

ਪੰਜਾਬ : ਸਾਬਕਾ ਸਰਪੰਚ ਦੀ ਗੁੰਡਾਗਰਦੀ ਆਈ ਸਾਹਮਣੇ ਘਰ ਅੰਦਰ ਦਾਖਲ ਹੋ ਕੀਤੀ ਭੰਨਤੋੜ, ਦੇਖੋ ਵੀਡਿਓ

WhatsApp Group Join Now
WhatsApp Channel Join Now

ਫਿਰੋਜ਼ਪੁਰ: ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਸ਼ੁੰਦਰ ਵਾਲੇ ਝੁੱਗੇ ਵਿੱਚ ਇੱਕ ਸਾਬਕਾ ਸਰਪੰਚ ਵੱਲੋਂ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਸਾਬਕਾ ਸਰਪੰਚ ਸੱਤਪਾਲ ਸਿੰਘ ਨਾਲ ਉਨ੍ਹਾਂ ਦਾ ਜਮੀਨੀ ਝਗੜਾ ਚੱਲ ਰਿਹਾ ਹੈ। ਜੋ ਜਾਣਬੁੱਝ ਕੇ ਉਨ੍ਹਾਂ ਦੇ ਖੇਤ ਵਿੱਚ ਬੱਕਰੀਆਂ ਛੱਡ ਦਿੰਦਾ ਹੈ। ਜਿਸਨੂੰ ਲੈਕੇ ਉਹ ਕਈ ਵਾਰ ਸਾਬਕਾ ਸਰਪੰਚ ਨੂੰ ਰੋਕ ਚੁੱਕੇ ਹਨ। ਪਰ ਉਹ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ।

ਇਸੇ ਤਰ੍ਹਾਂ ਬੀਤੇ ਦਿਨੀਂ ਵੀ ਸਾਬਕਾ ਸਰਪੰਚ ਨੇ ਉਨ੍ਹਾਂ ਦੇ ਖੇਤ ਵਿੱਚ ਬੱਕਰੀਆਂ ਛੱਡ ਦਿੱਤੀਆਂ ਅਤੇ ਬੱਕਰੀਆਂ ਨੇ ਉਨ੍ਹਾਂ ਦੇ ਖੇਤ ਵਿੱਚ ਫਸਲਾਂ ਨੂੰ ਖਰਾਬ ਕਰ ਦਿੱਤਾ ਅਤੇ ਜਦ ਉਨ੍ਹਾਂ ਸਰਪੰਚ ਨੂੰ ਇਸ ਗੱਲ ਦੀ ਸ਼ਿਕਾਇਤ ਕੀਤੀ ਤਾਂ ਸਾਬਕਾ ਸਰਪੰਚ ਨੇ ਕੁੱਝ ਲੋਕਾਂ ਨੂੰ ਨਾਲ ਲੈਕੇ ਉਨ੍ਹਾਂ ਦੇ ਘਰ ਹਮਲਾ ਕਰ ਦਿੱਤਾ ਅਤੇ ਘਰ ਅੰਦਰ ਭੰਨਤੋੜ ਕੀਤੀ ਗਈ, ਇਥੋਂ ਤੱਕ ਕਿ ਉਸਨੇ ਫਾਇਰ ਵੀ ਕੀਤਾ ਜਿਸਤੋਂ ਬਾਅਦ ਉਨ੍ਹਾਂ ਤੁਰੰਤ ਇਸ ਗੁੰਡਾਗਰਦੀ ਨੂੰ ਲੈਕੇ ਪੁਲਿਸ ਨੂੰ ਇਤਲਾਹ ਦਿੱਤੀ।

ਦੂਸਰੇ ਪਾਸੇ ਇਸ ਪੂਰੇ ਮਾਮਲੇ ਨੂੰ ਲੈਕੇ ਜਦੋਂ ਡੀਐਸਪੀ ਡੀ ਫਤਹਿ ਸਿੰਘ ਬਰਾੜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਹੁਣੇ ਹੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਅਤੇ ਪੀੜਤ ਪਰਿਵਾਰ ਦੇ ਬਿਆਨਾਂ ਤੇ ਸੱਤਪਾਲ ਸਿੰਘ ਅਤੇ ਦੋ ਹੋਰ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...