ਪੰਜਾਬ : ਸੰਸਦ ਭਵਨ ‘ਚ ਹੋਏ ਹਮਲੇ ‘ਤੇ ਸਾਬਕਾ ਕੇਂਦਰੀ ਮੰਤਰੀ Harsimrat Badal ਦਾ ਆਇਆ ਬਿਆਨ, ਦੇਖੋ ਵੀਡਿਓ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦਾ 103ਵਾ ਸਥਾਪਨਾ ਦਿਵਸ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਮਨਾਇਆ ਗਿਆ। ਉੱਥੇ ਹੀ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਸਮੇਂ ਹੋਈ ਬੇਅਦਬੀ ਦੇ ਦੋਸ਼ ਲਈ ਸੰਗਤਾਂ ਕੋ ਮਾਫੀ ਵੀ ਮੰਗੀ ਗਈ। ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਸਰਕਾਰ ਉੱਤੇ ਸਵਾਲੀਆਂ ਨਿਸ਼ਾਨ ਖੜੇ ਕੀਤੇ ਗਏ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਹੀ ਬੇਅਦਬੀਆਂ ਦੇ ਦੌਰ ਜਾਰੀ ਹਨ। ਲੇਕਿਨ ਜੇਕਰ ਕਿਸੇ ਹੋਰ ਸਰਕਾਰ ਪੰਜਾਬ ਵਿੱਚ ਹੁੰਦੀ ਤਾਂ ਹੁਣ ਤੱਕ ਮੋਰਚੇ ਖੁੱਲ ਜਾਣੇ ਸੀ। ਉਹਤੇ ਹੀ ਬਲਵੰਤ ਸਿੰਘ ਰਾਜੋਵਾਣਾ ਦੀ ਮਾਫੀ ਨੂੰ ਲੈ ਕੇ ਉਹਨਾਂ ਵੱਲੋਂ 20 ਤਰੀਕ ਦੇ ਪ੍ਰੋਗਰਾਮ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਕਿ ਲੱਖਾਂ ਦੀ ਗਿਣਤੀ ਚ ਹੋਏ ਹਸਤਾਕਸ਼ਰਾਂ ਨੂੰ ਲੈ ਕੇ ਉਹ ਜਰੂਰ ਰਾਸ਼ਟਰਪਤੀ ਦੀ ਭਵਨ ਪਹੁੰਚਣਗੇ। ਤਾਂ ਜੋ ਕਿ ਬੰਦੀ ਸਿੰਘਾਂ ਦੀ ਰਿਹਾਈ ਜਿਸ ਵਿੱਚ ਬਲਵੰਤ ਸਿੰਘ ਰਾਜੋਵਾਣਾ ਦੀ ਸਜ਼ਾ ਨੂੰ ਮਾਫ ਕਰਵਾਇਆ ਜਾ ਸਕੇ। ਉੱਥੇ ਹੀ ਦੂਸਰੇ ਪਾਸੇ ਹਰਸਿਮਰਤ ਕੌਰ ਬਾਦਲ ਵੱਲੋਂ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਤਕੜੀ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੀ ਤਕੜੀ ਹੈ।

ਉਹਨਾਂ ਨੇ ਕਿਹਾ ਕਿ ਜੋ ਬਿਕਰਮ ਸਿੰਘ ਮਜੀਠੀਆ ਤੇ ਉਸ ਦੀ ਧਰਮ ਪਤਨੀ ਉੱਤੇ ਮਾਮਲਾ ਦਰਜ ਕਰਨ ਦੀ ਗੱਲ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾ ਰਹੀ ਹੈ। ਉਹ ਉਸ ਦਾ ਬੁਖਲਾਹਟ ਹੈ। ਉਹਨਾਂ ਨੇ ਕਿਹਾ ਕਿ ਜੋ ਪਿਛਲੀਆਂ ਸਰਕਾਰਾਂ ਸਨ। ਉਹਨਾਂ ਵੱਲੋਂ ਵੀ ਬਿਕਰਮ ਸਿੰਘ ਮਜੀਠੀਆ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਲੇਕਿਨ ਬਿਕਰਮ ਸਿੰਘ ਮਜੀਠੀਆ ਸ਼੍ਰੋਮਣੀ ਅਕਾਲੀ ਦਲ ਵਾਂਗੂੰ ਦੁਬਾਰਾ ਤੋਂ ਸੁਰਜੀਵਤ ਹੁੰਦਾ ਹੋਇਆ ਨਜ਼ਰ ਆਉਂਦਾ ਹੈ। ਉੱਥੇ ਹੀ ਉਹਨਾਂ ਵੱਲੋਂ ਸੰਸਦ ਭਵਨ ਵਿੱਚ ਹੋਏ ਹਮਲੇ ਤੇ ਬੋਲਦੇ ਹੋਏ ਕਿਹਾ ਕਿ ਇਹ ਕਾਫੀ ਦੁਖਦਾਈ ਘਟਨਾ ਹੈ। ਜੋ ਕਿ ਇੱਕ ਸੰਸਦ ਭਵਨ ਦੇ ਵਿੱਚ ਹਮਲਾ ਹੋਇਆ ਹੈ। ਉਹਨਾਂ ਨੇ ਕਿਹਾ ਕਿ ਬੀਤੇ ਕੁਝ ਸਮੇਂ ਪਹਿਲਾਂ ਵੀ ਸੰਸਦ ਭਾਵਾਂ ਦੀ ਇੱਕ ਵੀਡੀਓ ਪੰਜਾਬ ਦੇ ਹੀ ਮੈਂਬਰ ਪਾਰਲੀਮੈਂਟ ਵੱਲੋਂ ਬਣਾਈ ਗਈ ਸੀ। ਜਿਸ ਤੋਂ ਬਾਅਦ ਬਹੁਤ ਸਾਰੇ ਸਵਾਲੀਆਂ ਨਿਸ਼ਾਨ ਉਸ ਉੱਤੇ ਖੜੇ ਕੀਤੇ ਗਏ ਸਨ। ਲੇਕਿਨ ਜੇ ਕੋਈ ਹਮਲਾ ਹੁੰਦਾ ਹੈ ਤਾਂ ਉਹ ਕਾਫੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉੱਥੇ ਹੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਦੂਸਰੇ ਪਾਰਟੀਆਂ ਨੂੰ ਹੁਣ ਦਰਕਨਾਰ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸੇ ਕਰਕੇ ਹੀ ਵੱਡੀ ਗਿਣਤੀ ਵਿੱਚ ਕੱਦਵਰ ਨੇਤਾ ਹੁਣ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਸਤੇ ਲਗਾਤਾਰ ਹੀ ਜਦੋਜਹਿਦ ਕਰ ਰਹੇ ਹਨ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...