Himachalਪੰਜਾਬ : ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਗਿਆਨੀ ਰਘਬੀਰ ਸਿੰਘ ਦਾ ਆਇਆ ਵੱਡਾ...

ਪੰਜਾਬ : ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਗਿਆਨੀ ਰਘਬੀਰ ਸਿੰਘ ਦਾ ਆਇਆ ਵੱਡਾ ਬਿਆਨ, ਦੇਖੋ ਵੀਡਿਓ

WhatsApp Group Join Now
WhatsApp Channel Join Now

ਆਨੰਦਪੁਰ ਸਾਹਿਬ/ਸੰਦੀਪ ਸ਼ਰਮਾ : ਪੰਜਾਬ ਦੇ ਮੌਜੂਦਾ ਮਾਹੌਲ ਨੂੰ ਲੈ ਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨਾਂ ਨੇ ਅਮਿ੍ਤਪਾਲ ਉਪਰ ਲੱਗੀ NSA ਦੀ ਧਾਰਾ ਨੂੰ ਹਟਾਇਆ ਬਾਰੇ ਵੀ ਕਿਹਾ, ਇਸਦੇ ਨਾਲ ਹੀ ਉਨਾਂ ਕਿਹਾ ਕਿ ਜਿਨਾਂ ਬੈਕਸੂਰ ਨੌਜਵਾਨਾਂ ਨੂੰ ਗਿਰਫਤਾਰ ਕੀਤਾ ਗਿਆ ਹੈ ਉਨਾਂ ਨੂੰ ਜਲਦ ਹੀ ਰਿਹਾ ਕਿਤਾ ਜਾਵੇ।

ਉਨ੍ਹਾਂ ਕਿਹਾ ਜਾਣ ਬੁੱਝ ਕੇ ਸਰਕਾਰਾਂ ਪੰਜਾਬ ਦੇ ਮਾਹੌਲ ਨੂੰ ਕਰ ਰਹੀਆਂ ਨੇ ਖਰਾਬ, ਅੰਮ੍ਰਿਤਪਾਲ ਸਿੰਘ ਦੇ ਨਾਲ ਫੋਟੋ ਖਿਚਵਾਉਣ ਵਾਲੇ ਨੌਜਵਾਨਾਂ ਨੂੰ ਵੀ ਫੜਕੇ ਐਨ.ਐਸ.ਏ. ਲਗਾ ਸੂਬੇ ਤੋਂ ਬਾਹਰਲੀਆਂ ਜੇਲਾਂ ਦੇ ਵਿਚ ਰੱਖਿਆ ਜਾ ਰਿਹਾ ਹੈ, ਉਨ੍ਹਾਂ ਸਰਕਾਰਾਂ ਨੂੰ ਕਿਹਾ ਕਿ ਇਹਨਾਂ ਨੌਜਵਾਨਾਂ ਨਾਲ ਇਨਸਾਫ਼ ਕੀਤਾ ਜਾਵੇ ਅਤੇ ਤਰੁੰਤ ਐਨ ਐਸ ਏ ਹਟਾਇਆ ਜਾਵੇ ਅਤੇ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਵਾਪਿਸ ਲਿਆਂਦਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਬਾਹਰਲੇ ਸ ਸੂਬਿਆਂ ਵਿਚ ਨੋਜਵਾਨਾਂ ਜੇਲ੍ਹ ਕੱਟਣ ਦੀ ਬਜਾਏ ਆਪਣੇ ਸੂਬੇ ਵਿਚ ਹੀ ਉਹਨਾਂ ਨੂੰ ਲਿਆਂਦਾ ਜਾਵੇ ਤੇ ਜੇ ਕਰ ਕੋਈ ਬੇਕਸੂਰ ਪੁਲਿਸ ਨੇ ਨੌਜਵਾਨ ਫੜੇ ਹੋਏ ਹਨ। ਉਨ੍ਹਾਂ ਨੂੰ ਜਲਦ ਰਿਹਾ ਕੀਤਾ ਜਾਵੇ ਤਾਂ ਕਿ ਉਹ ਆਪਣੀ ਕਿਰਤ ਕਮਾਈ ਨਾਲ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਸਕਣ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...