Himachalਪੰਜਾਬ : ਫਿਰੋਜ਼ਪੁਰ ਵਿੱਚ ਮੁੰਡੇ ਨੂੰ ਕੋਰਟ ਮੈਰਿਜ ਕਰਾਉਣੀ ਪਈ ਮਹਿੰਗੀ, ਦੇਖੋ...

ਪੰਜਾਬ : ਫਿਰੋਜ਼ਪੁਰ ਵਿੱਚ ਮੁੰਡੇ ਨੂੰ ਕੋਰਟ ਮੈਰਿਜ ਕਰਾਉਣੀ ਪਈ ਮਹਿੰਗੀ, ਦੇਖੋ ਵੀਡਿਓ

WhatsApp Group Join Now
WhatsApp Channel Join Now

ਗੁਰੂਹਰਸਹਾਏ : ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਵਿੱਚ ਇੱਕ ਲੜਕੇ ਨੂੰ ਕੋਰਟ ਮੈਰਿਜ ਕਰਾਉਣੀ ਉਸ ਸਮੇਂ ਮਹਿੰਗੀ ਪੈ ਗਈ ਜਦੋਂ ਲੜਕੀ ਵਾਲਿਆਂ ਨੇ ਇਸ ਰੰਜਿਸ਼ ਨੂੰ ਲੈਕੇ ਘਰ ਅੰਦਰ ਦਾਖਲ ਹੋ ਭੰਨਤੋੜ ਕਰਦਿਆਂ ਪੂਰੇ ਪਰਿਵਾਰ ਦੀ ਕੁੱਟਮਾਰ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਵਿੱਚ ਦਾਖਲ ਪੀੜਤ ਰਵੀ ਸੈਣੀ ਵਾਸੀ ਪਿੰਡ ਸੋਹਣਗੜ ਰੱਤੇਵਾਲਾ ਨੇ ਦੱਸਿਆ ਕਿ ਉਸਦੇ ਤਾਏ ਦੇ ਲੜਕੇ ਨੇ ਕੁੜੀ ਦੀ ਸਹਿਮਤੀ ਨਾਲ ਕੋਰਟ ਮੈਰਿਜ ਕਰਾਈ ਸੀ। ਅਤੇ ਇਸ ਰੰਜਿਸ਼ ਨੂੰ ਲੈਕੇ ਲੜਕੀ ਵਾਲਿਆਂ ਨੇ ਉਨ੍ਹਾਂ ਦੇ ਘਰ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਘਰ ਅੰਦਰ ਦਾਖਲ ਹੋ ਭੰਨਤੋੜ ਕੀਤੀ ਗਈ। ਔਰਤਾਂ ਦੇ ਕੱਪੜੇ ਪਾੜ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਗਿਆ ਅਤੇ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਉਨ੍ਹਾਂ ਪੁਲਿਸ ਪ੍ਰਸਾਸਨ ਤੋਂ ਮੰਗ ਕੀਤੀ ਹੈ। ਕਿ ਉਨ੍ਹਾਂ ਨੂੰ ਇੰਨਸਾਫ਼ ਦਿੱਤਾ ਜਾਵੇ ਅਤੇ ਕੁੱਟਮਾਰ ਕਰਨ ਵਾਲੇ ਲੋਕਾਂ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

ਦੂਸਰੇ ਪਾਸੇ ਜਦੋਂ ਇਸ ਪੂਰੇ ਮਾਮਲੇ ਨੂੰ ਲੈਕੇ ਐਸ.ਪੀ.ਡੀ. ਰਣਧੀਰ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਗਿਰਫਤਾਰ ਵੀ ਕੀਤਾ ਜਾਵੇਗਾ। 

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...