Baddiਪੰਜਾਬ :ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ...

ਪੰਜਾਬ :ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, ਦੇਖੋ ਵੀਡੀਓ 

WhatsApp Group Join Now
WhatsApp Channel Join Now

19 ਕਿਲੋ ਹੈਰੋਇਨ, 7 ਪਿਸਤੌਲਾਂ ਅਤੇ 23 ਲੱਖ ਦੀ ਡਰੱਗ ਮਨੀ ਸਮੇਤ 2 ਗਿਰਫ਼ਤਾਰ 


ਅੰਮ੍ਰਿਤਸਰ :  ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ 2 ਦੋਸ਼ੀਆਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ। ਫੜੇ ਗਏ ਦੋਸ਼ੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਲਾਡੀ ਅਤੇ ਰੋਸ਼ਨ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ  ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਐਤਵਾਰ ਨੂੰ ਅਮਰੀਕਾ ਸਥਿਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਾਹਾਵਾ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ 2 ਦੋਸ਼ੀਆਂ ਨੂੰ ਕਾਬੂ ਕੀਤਾ ਹੈ। 


 ਪੁਲਿਸ ਨੇ ਦੋਸ਼ੀਆਂ ਤੋਂ 19 ਕਿਲੋ ਹੈਰੋਇਨ, 23 ਲੱਖ ਰੁਪਏ ਦੀ ਡਰੱਗ ਮਨੀ, 7 ਪਿਸਤੌਲਾਂ- ਇੱਕ ਆਧੁਨਿਕ 9 ਐਮਐਮ ਗਲਾਕ, ਤਿੰਨ .30 ਬੋਰ ਦੇ ਪਿਸਤੌਲ ਅਤੇ ਤਿੰਨ .32 ਬੋਰ ਦੇ ਪਿਸਤੌਲ ਸਮੇਤ ਪਾਕਿ ਸਟੈਂਪਡ ਅਸਲਾ, ਕਰੰਸੀ ਕਾਉਂਟਿੰਗ ਮਸ਼ੀਨ ਅਤੇ ਡਰੋਨ ਉਪਕਰਣ  ਬਰਾਮਦ ਕੀਤੇ ਹਨ ਅਤੇ ਦੋਸ਼ੀਆਂ ਦੇ ਕਬਜ਼ੇ ‘ਚੋਂ ਰਿਮੋਟ ਕੰਟਰੋਲਰ , ਸਪੇਅਰ ਪੱਖੇ ਸਮੇਤ ਹੁੰਡਈ ਵਰਨਾ ਕਾਰ ਨੂੰ ਜ਼ਬਤ ਕੀਤਾ ਗਿਆ ਹੈ।  ਜਿਸ ਵਿਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ।

ਪੁਲਿਸ ਨੂੰ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ  ਸਿੱਧੇ ਤੌਰ ‘ਤੇ ਅਮਰੀਕਾ ਸਥਿਤ ਨਸ਼ਾਂ ਤੱਸਕਰ ਮੰਨੂ ਮਹਾਵਾ ਦੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਕਰਕੇ ਸੂਬੇ ਭਰ ਵਿੱਚ ਸਪਲਾਈ ਕਰ ਰਹੇ ਸਨ। ਇਸ ਮਾਮਲੇ ਚ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਸੀ.ਪੀ.ਭੁੱਲਰ ਨੇ ਦੱਸਿਆ ਕਿ ਫੜੇ ਗਏ ਅਰੋਪੀਆਂ ਪਾਸੋਂ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਅਗਲੇਰੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...