Himachalਪੰਜਾਬ : ਇੰਟਰਨੈਸ਼ਲ ਹਿਊਮਨ ਰਾਈਟ 132 ਦੇਸ਼ਾਂ ਵਿਚ ਦੇ ਰਿਹਾ ਆਪਣੀਆਂ ਸੇਵਾਵਾਂ,...

ਪੰਜਾਬ : ਇੰਟਰਨੈਸ਼ਲ ਹਿਊਮਨ ਰਾਈਟ 132 ਦੇਸ਼ਾਂ ਵਿਚ ਦੇ ਰਿਹਾ ਆਪਣੀਆਂ ਸੇਵਾਵਾਂ, ਦੇਖੋ ਵੀਡਿਓ

WhatsApp Group Join Now
WhatsApp Channel Join Now

ਤਲਵਾੜਾ/ਸੌਨੂੰ ਥਾਪਰ : ਇੰਟਰਨੈਸ਼ਨਲ ਗਲੋਬਲ ਹਿਊਮਨ ਰਾਈਟ ਦੇ ਡਰੈਕਟਰ ਅਤੇ ਜਨਰਲ ਸਕੱਤਰ ਸਤਵਿੰਦਰ ਸਿੰਘ ਸੱਤਾ ਅੱਜ ਹੋਸ਼ਿਆਰਪੁਰ ਪਹੁੰਚੇ, ਜਿਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦੇ ਦੱਸਿਆ ਕਿ ਇੰਟਰਨੈਸ਼ਲ ਹਿਊਮਨ ਰਾਈਟ 132 ਦੇਸ਼ ਵਿਚ ਆਪਣੀ ਸੇਵਾ ਦੇ ਰਿਹਾ ਹੈ ਤੇ ਭਾਰਤ ਵਿਚ 9 ਰਾਜਾ ਵਿਚ ਬਾਖੂਬੀ ਆਪਣੀ ਜਿਮੇਬਾਰੀ ਨਾਲ ਸੇਵਾ ਨਿਭਾਅ ਰਿਹਾ ਹੈ।

ਉਨਾਂ ਦੱਸਿਆ ਕਿ ਸੰਸਥਾ ਇਸ ਸਮੇ ਲੋਕਾਂ ਨੂੰ ਸੋਸ਼ਲ ਜਸਟੀਜ ਬਾਰੇ ਜਾਣਕਾਰੀ ਦੇ ਰਹੀ ਹੈ, ਉਥੇ ਹੀ ਨਸ਼ਾ ਸਰਕਾਰ ਦੀ ਸਿਰਦਰਦੀ ਦਾ ਮੁੱਖ ਕਾਰਨ ਹੈ ਤੇ ਲੋਕਾਂ ਨੂੰ ਸੈਮੀਨਾਰਾਂ ਰਾਹੀ ਨਸ਼ੇ ਤੋਂ ਦੂਰ  ਰਹਿਣ ਦੀ ਜਾਣਕਾਰੀ ਦੇ ਨਾਲ ਰਿਹੇਬਿਲਿਟੇਸ਼ਨ ਵਰਗੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਊਨਾ ਕਿਹਾ ਕਿ ਇਸ ਵਿਚ ਸਰਕਾਰ ਉਨ੍ਹਾਂ ਦੀ ਪੂਰੀ ਮਦਦ ਕਰ ਰਹੀ ਹੈ। 

ਉਥੇ ਹੀ ਜਨਰਲ ਸਕੱਤਰ ਸਤਵਿੰਦਰ ਸਿੰਘ ਸੱਤਾ ਨੇ ਗੱਲ ਕਰਦੇ ਕਿਹਾ ਕਿ ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਰਤ ਦੁਨੀਆਂ ਦਾ ਚੌਥਾ ਦੇਸ਼ ਹੈ ਜਿਸਨੂੰ ਪਾਵਰ ਫੁੱਲ ਦੇਸ਼ ਵਜੋਂ ਜਾਣਿਆ ਜਾਂਦਾ ਹੈ। ਉਥੇ ਹੀ ਪ੍ਰਧਾਨ ਮੰਤਰੀ ਨੂੰ ਅਪੀਲ ਹੈ ਕਿ ਉਹ ਇਕ ਵਾਰ ਬੰਦੀ ਸਿੰਘ ਦੀ ਰਿਹਾਈ ਵਾਸਤੇ ਜਰੂਰ ਸੋਚਣ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...