Himachalਪੰਜਾਬ : ਹਮਲਾਵਰਾਂ ਨੇ ਪੱਤਰਕਾਰ ਤੇ ਚਲਾਈ ਗੋਲੀ, ਗੱਡੀ ਦੀ ਕੀਤੀ ਭੰਨਤੋੜ,...

ਪੰਜਾਬ : ਹਮਲਾਵਰਾਂ ਨੇ ਪੱਤਰਕਾਰ ਤੇ ਚਲਾਈ ਗੋਲੀ, ਗੱਡੀ ਦੀ ਕੀਤੀ ਭੰਨਤੋੜ, ਦੇਖੋ ਵੀਡਿਓ

WhatsApp Group Join Now
WhatsApp Channel Join Now

ਮਾਮਲਾ ਵੱਟ ਦੇ ਰੋਲੇ ਦਾ, ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਜਾਂਚ

ਫਿਰੋਜ਼ਪੁਰ : ਜ਼ਿਲਾ ਫਿਰੋਜ਼ਪੁਰ ਵਿੱਚ ਗੋਲੀ ਚੱਲਣ ਦੀਆਂ ਘਟਨਾਵਾਂ ਆਮ ਹੋ ਚੁੱਕੀਆ ਹਨ। ਹੁਣ ਤਾਂ ਇੰਝ ਜਾਪਦਾ ਹੈ ਕਿ ਲੋਕਾਂ ਦੇ ਮਨਾਂ ਅੰਦਰੋਂ ਪੁਲਿਸ ਦਾ ਖੌਫ਼ ਖਤਮ ਹੋ ਚੁੱਕਿਆ ਹੈ। ਤਾਜਾ ਮਾਮਲਾ ਫਿਰੋਜ਼ਪੁਰ ਦੇ ਹਲਕਾ ਜੀਰਾ ਤੋਂ ਸਾਹਮਣੇ ਆਇਆ ਹੈ। ਜਿਥੇ ਇੱਕ ਨਿੱਜੀ ਚੈਨਲ ਦੇ ਪੱਤਰਕਾਰ ਤੇ ਜਮੀਨ ਦੀ ਵੱਟ ਦੇ ਰੋਲੇ ਨੂੰ ਲੈਕੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀ ਚਲਾਈ ਗਈ ਹੈ ਅਤੇ ਗੱਡੀ ਦੀ ਭੰਨਤੋੜ ਕੀਤੀ ਗਈ ਹੈ। ਇਸ ਘਟਨਾ ਦੌਰਾਨ ਪੱਤਰਕਾਰ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਦੂਸਰੇ ਪਾਸੇ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੱਤਰਕਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਬੇਰੀ ਵਾਲੇ ਦਾ ਰਹਿਣ ਵਾਲਾ ਹੈ ਅਤੇ ਉਸਦੀ ਜ਼ਮੀਨ ਨਾਲ ਦਰਸ਼ਨ ਸਿੰਘ, ਸੁਖਚੈਨ ਸਿੰਘ ਅਤੇ ਰਣਜੀਤ ਸਿੰਘ ਦੀ ਜਮੀਨ ਲੱਗਦੀ ਹੈ ਅਤੇ ਵੱਟ ਨਾਲ ਵੱਟ ਸਾਂਝੀ ਹੈ। ਜਿਸਨੂੰ ਲੈਕੇ ਉਹ ਲਗਾਤਾਰ ਉਸਨੂੰ ਅਤੇ ਉਸਦੇ ਪਿਤਾ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ। ਇਸੇ ਦੇ ਚਲਦਿਆਂ ਕੱਲ੍ਹ ਵੀ ਉਸਦੇ ਬੰਦਿਆਂ ਤੇ ਹਮਲਾ ਕੀਤਾ ਗਿਆ ਸੀ ਜਿਨ੍ਹਾਂ ਹਸਪਤਾਲ ਵਿੱਚ ਦਾਖਲ ਕਰਵਾ ਜਦ ਉਹ ਰੋਟੀ ਲੈਣ ਲਈ ਘਰ ਆ ਰਿਹਾ ਸੀ ਤਾਂ ਰਸਤੇ ਵਿੱਚ ਮੋਟਰਸਾਈਕਲ ਤੇ ਸਵਾਰ ਰਣਜੀਤ ਸਿੰਘ ਅਤੇ ਇੱਕ ਹੋਰ ਨੌਜਵਾਨ ਨੇ ਉਸਤੇ ਗੋਲੀਆਂ ਚਲਾ ਦਿੱਤੀਆਂ ਅਤੇ ਉਸਦੀ ਗੱਡੀ ਦੀ ਭੰਨਤੋੜ ਕੀਤੀ ਗਈ। ਜਿਸ ਦੌਰਾਨ ਉਸ ਨੇ ਬੜੀ ਮੁਸ਼ਕਲ ਨਾਲ ਭੱਜ ਕੇ ਆਪਣੀ ਜਾਨ ਬਚਾਈ ਹੈ। ਉਸਨੇ ਮੰਗ ਕੀਤੀ ਹੈ ਕਿ ਪੁਲਿਸ ਪ੍ਰਸਾਸਨ ਇਹਨਾਂ ਲੋਕਾਂ ਨੂੰ ਜਲਦ ਗਿਰਫਤਾਰ ਕਰੇਂ ਅਤੇ ਸਖਤ ਤੋਂ ਸਖਤ ਕਾਰਵਾਈ ਕਰੇਂ ਕਿਉਂਕਿ ਇਹਨਾਂ ਲੋਕਾਂ ਕੋਲੋਂ ਉਸਨੂੰ ਜਾਨ ਦਾ ਖਤਰਾ ਹੈ। 

ਦੂਸਰੇ ਪਾਸੇ ਜਦੋਂ ਇਸ ਪੂਰੇ ਮਾਮਲੇ ਨੂੰ ਲੈਕੇ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਪੱਤਰਕਾਰ ਗੁਰਪ੍ਰੀਤ ਸਿੰਘ ਦੇ ਬਿਆਨਾਂ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਤੱਥ ਸਾਹਮਣੇ ਆਉਣਗੇ ਉਨ੍ਹਾਂ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ। 

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...