Ludhianaਪੰਜਾਬ : ਅਯੁੱਧਿਆ ਤੋਂ ਪੁੱਜੇ ਕਲਸ਼ ਦਾ ਮੰਦਿਰ ਵਿਖੇ ਪੁੱਜਣ ’ਤੇ...

ਪੰਜਾਬ : ਅਯੁੱਧਿਆ ਤੋਂ ਪੁੱਜੇ ਕਲਸ਼ ਦਾ ਮੰਦਿਰ ਵਿਖੇ ਪੁੱਜਣ ’ਤੇ ਕੀਤਾ ਸ਼ਾਨਦਾਰ ਸਵਾਗਤ, ਦੇਖੋ ਵੀਡਿਓ

WhatsApp Group Join Now
WhatsApp Channel Join Now

ਸਮਰਾਲਾ :  ਅਯੁੱਧਿਆ ‘ਚ ਸ਼੍ਰੀ ਰਾਮ ਜਨਮ ਭੂਮੀ ‘ਤੇ ਮੰਦਰ ਦਾ ਸ਼ਾਨਦਾਰ ਨਿਰਮਾਣ ਕਾਰਜ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ ਅਤੇ 22 ਜਨਵਰੀ, 2024 ਨੂੰ ਸ਼੍ਰੀ ਰਾਮ ਮੰਦਰ ‘ਚ ਮਰਿਯਾਦਾ ਪੁਰਸ਼ੋਤਮ ਭਗਵਾਨ ਸ਼੍ਰੀ ਲਲਾ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਸ਼ੁਰੂ ਹੋਵੇਗਾ। ਮੰਦਰ ਦੇ ਨਿਰਮਾਣ ਨੂੰ ਲੈ ਕੇ ਦੇਸ਼ ਭਰ ‘ਚ ਹੀ ਨਹੀਂ ਸਗੋਂ ਵਿਦੇਸ਼ਾਂ ‘ਚ ਵੀ ਰਾਮ ਭਗਤ ਕਾਫੀ ਉਤਸ਼ਾਹਿਤ ਅਤੇ ਖੁਸ਼ ਹਨ। ਇਸ ਸੰਦਰਭ ‘ਚ ਅਯੁੱਧਿਆ ਤੋਂ ਪਵਿੱਤਰ ਕਲਸ਼ ਭਾਰਤ ਦੇ ਹਰ ਕੋਨੇ ‘ਚ ਭੇਜੇ ਗਏ ਹਨ, ਜਿਨ੍ਹਾਂ ਨੂੰ ਮੰਦਰ ‘ਚ ਪ੍ਰਾਣ ਪ੍ਰਤਿਸ਼ਠਾ ਕਰਨ ਤੋਂ ਪਹਿਲਾਂ ਅਯੁੱਧਿਆ ਲਿਜਾਇਆ ਜਾਵੇਗਾ। ਇਸੇ ਤਰ੍ਹਾਂ ਸਮਰਾਲਾ ਦੇ ਨਜ਼ਦੀਕ ਚਹਿਲਾਂ ਵਿਖੇ ਪ੍ਰਾਚੀਨ ਸ਼੍ਰੀ ਮੁਕਤੇਸ਼ਵਰ ਮਹਾਂਦੇਵ ਸ਼ਿਵ ਮੰਦਿਰ ‘ਚ ਵੀ ਸ਼੍ਰੀ ਰਾਮ ਜਨਮ ਭੂਮੀ ਅਯੁੱਧਿਆ ਤੋਂ ਪਵਿੱਤਰ ਕਲਸ਼ ਭੇਜਿਆ ਗਿਆ ਹੈ। ਜਿਸ ਦਾ ਮੰਦਿਰ ਕਮੇਟੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ਇਸ ਕਲਸ਼ ਨੂੰ ਲੈਕੇ ਸਾਰੇ ਪਿੰਡ ਦੀ ਪਰਿਕਰਮਾ ਬੈਂਡ ਵਾਜੇ ਨਾ ਕੀਤੀ ਗਈ। ਇਸ ਦੌਰਾਨ ਸਾਰੇ ਸ਼ਰਧਾਲੂ ਸ਼੍ਰੀ ਰਾਮ ਜੀ ਦਾ ਗੁਣਗਾਨ ਕਰ ਰਹੇ ਸਨ।

ਇਸ ਮੌਕੇ ਮੰਦਿਰ ਕਮੇਟੀ ਦੇ ਪ੍ਰਧਾਨ ਚੰਦਰ ਮੋਹਨ ਸ਼ਰਮਾ ਨੇ ਦੱਸਿਆ ਕਿ 22 ਜਨਵਰੀ ਵਾਲੇ ਦਿਨ ਮੰਦਿਰ ਵਿਚ ਇਕ ਵੱਡੀ ਸਕਰੀਨ ਲਗਾਈ ਜਾਵੇਗੀ। ਜਿਸ ਵਿਚ ਅਯੋਧਿਆ ਵਿੱਚ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦਾ ਲਾਈਵ ਪ੍ਰਸਾਰਨ ਦਿਖਾਇਆ ਜਾਵੇਗਾ। 22 ਜਨਵਰੀ ਨੂੰ ਰਾਮ ਸੇਤੂ ਤੋਂ ਲਿਆਂਦੇ ਗਏ ਰਾਮ ਪੱਥਰ ਦੀ ਸਥਾਪਨਾ ਵੀ ਮੰਦਰ ਵਿੱਚ ਕੀਤੀ ਜਾਵੇਗੀ। ਜਿਸ ਦੇ ਦਰਸ਼ਨ ਹਰ ਕੋਈ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਹੀ ਰਾਮ ਭਗਤਾਂ ਲਈ ਬਹੁਤ ਜ਼ਿਆਦਾ ਖੁਸ਼ੀ ਦੀ ਗੱਲ ਹੈ ਕਿ 550 ਸਾਲ ਬਾਅਦ ਪ੍ਰਭੂ ਸ਼੍ਰੀ ਰਾਮ ਮੰਦਿਰ ਵਿਚ ਵਿਰਾਜਮਾਨ ਹੋਣ ਜਾ ਰਹੇ ਹਨ ਤੇ ਸਾਨੂੰ ਸਾਰਿਆਂ ਨੂੰ ਇਹ ਦਿਨ ਦੀਵਾਲੀ ਦੀ ਤਰ੍ਹਾਂ ਮਨਾਉਣਾ ਚਾਹੀਦਾ ਹੈ। ਇਸ ਦਿਨ ਸਾਰੇ ਹੀ ਰਾਮ ਭਗਤ ਭਗਵਾਨ ਸ਼੍ਰੀ ਰਾਮ ਜੀ ਦਾ ਗੁਣਗਾਨ ਕਰਦੇ ਹੋਏ ਆਪਣੇ ਘਰਾਂ ਵਿੱਚ ਦੇਸੀ ਘਿਓ ਦੇ ਦੀਵੇ ਜਗਾਉਣ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...