Himachalਪੰਜਾਬ : ਖਰਾਬ ਹੋਈ ਫਸਲਾਂ ਦੀ ਗਿਰਦਾਵਰੀ ਪ੍ਰੀਕ੍ਰਿਆ ਦਾ ਜਾਇਜ਼ਾ ਲੈਣ ਪੁਹੰਚੇ...

ਪੰਜਾਬ : ਖਰਾਬ ਹੋਈ ਫਸਲਾਂ ਦੀ ਗਿਰਦਾਵਰੀ ਪ੍ਰੀਕ੍ਰਿਆ ਦਾ ਜਾਇਜ਼ਾ ਲੈਣ ਪੁਹੰਚੇ ਕੁਲਦੀਪ ਸਿੰਘ ਧਾਲੀਵਾਲ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ : ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਗਿਆ। ਉਹਨਾਂ ਨਾਲ ਡੀਸੀ ਗੁਰਦਾਸਪੁਰ ਦੇ ਨਾਲ ਜ਼ਿਲਾ ਭਰ ਦੇ ਪ੍ਰਸ਼ਾਸ਼ਨ ਦੇ ਅਧਕਾਰੀ ਵੀ ਮਜੂਦ ਸਨ, ਉਥੇ ਹੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੇਮੌਸਮੀ ਬਰਸਾਤ ਨਾਲ ਬਰਬਾਦ ਹੋਇਆ ਫ਼ਸਲਾਂ ਦਾ ਜਾਇਜ਼ ਲਿਆ ਅਤੇ ਇਲਾਕੇ ਦੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨਾਲ ਗੱਲਬਾਤ ਕੀਤੀ ਅਤੇ ਇਹ ਜਾਨਣ ਦੀ ਕੋਸ਼ਿਸ਼ ਕੀਤੀ ਕਿ ਜੋ ਬਰਸਾਤ ਨਾਲ ਫ਼ਸਲ ਦਾ ਨੁਕਸਾਨ ਹੋਇਆ ਹੈ ਉਸਦੀ ਜਮੀਨੀ ਪੱਧਰ ਤੇ ਗਿਰਦਾਵਰੀ ਦੀ ਪ੍ਰੀਕ੍ਰਿਆ ਸ਼ੁਰੂ ਹੋਈ ਹੈ ਜਾਂ ਨਹੀਂ, ਲੇਕਿਨ ਇਥੇ ਕਿਸਾਨਾਂ ਨੇ ਦੱਸਿਆ ਕਿ ਉਹਨਾਂ ਦੇ ਪਿੰਡਾਂ ਚ ਸੰਬਧਤ ਪਟਵਾਰੀਆਂ ਅਤੇ ਹੋਰਨਾਂ ਅਧਕਾਰੀਆਂ ਵਲੋਂ ਮੌਕਾ ਦੇਖ ਕਰੀਬ-ਕਰੀਬ ਗਿਰਦਾਵਰੀ ਦਾ ਕੰਮ ਮੁਕੰਮਲ ਹੋ ਚੁਕਾ ਹੈ ਅਤੇ ਮੰਤਰੀ ਧਾਲੀਵਾਲ ਦਾ ਕਹਿਣਾ ਸੀ ਕਿ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਸੂਬੇ ਦੇ 70 ਫੀਸਦੀ ਲੋਕ ਮੁਖ ਤੌਰ ਕਿਸਾਨੀ ਤੇ ਨਿਰਭਰ ਹਨ। ਇਸ ਲਈ ਸਰਕਾਰ ਪੰਜਾਬ ਦੀ ਕਿਸਾਨੀ ਅਤੇ ਕਿਸਾਨ ਲਈ ਸੰਜ਼ੀਦਾ ਹਨ ਅਤੇ ਉਥੇ ਹੀ ਮੰਤਰੀ ਨੇ ਕਿਹਾ ਕਿ ਉਹਨਾਂ ਪ੍ਰਸ਼ਸ਼ਨ ਨੂੰ ਆਦੇਸ਼ ਦਿਤੇ ਹਨ ਕਿ ਜਲਦ ਇਹ ਗਿਰਦਿਵਾਰੀ ਦੀ ਪ੍ਰੀਕ੍ਰਿਆ ਪੂਰੀ ਹੋਵੇ ਤਾਂ ਜੋ ਮੁਖ ਮੰਤਰੀ ਦੇ 14 ਅਪ੍ਰੈਲ ਦਾ ਕਿਸਾਨਾਂ ਨੂੰ ਮੁਆਵਜਾ ਦੇਣ ਦਾ ਐਲਾਨ ਪੂਰਾ ਹੋ ਸਕੇ ਅਤੇ ਕਿਸਾਨਾਂ ਨੂੰ ਉਹਨਾਂ ਦੇ ਮੁਆਵਜੇ ਦੀ ਰਾਸ਼ੀ ਜਾਰੀ ਹੋਵੇ। 

ਉਥੇ ਹੀ ਡੀਸੀ ਗੁਰਦਾਸਪੁਰ ਦਾ ਕਹਿਣ ਸੀ ਕਿ ਉਹਨਾਂ ਵਲੋਂ ਜਿਲਾ ਭਰ ਚ ਗਿਰਦਾਵਰੀ ਲਈ ਤੇਜੀ ਨਾਲ ਅਤੇ ਸਹੀ ਢੰਗ ਨਾਲ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਅਤੇ ਉਹ ਖੁਦ ਪਿੰਡਾਂ ਚ ਜਾਕੇ ਇਸ ਦਾ ਜਾਇਜ਼ਾ ਲੈ ਰਹੇ ਹਨ ਅਤੇ ਮੌਕੇ ਤੇ ਹਰ ਰਿਪੋਰਟ ਤਿਆਰ ਕਰ ਸਰਕਾਰ ਨੂੰ ਭੇਜੀ ਜਾ ਜਾ ਰਹੀ ਹੈ | 

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...