Baddiਪੰਜਾਬ : 22 ਜਨਵਰੀ ਨੂੰ ਰਾਮ ਮੰਦਿਰ ਦੇ ਉਦਘਾਟਨ ਸਬੰਧੀ ਵੰਡੇ ਗਏ...

ਪੰਜਾਬ : 22 ਜਨਵਰੀ ਨੂੰ ਰਾਮ ਮੰਦਿਰ ਦੇ ਉਦਘਾਟਨ ਸਬੰਧੀ ਵੰਡੇ ਗਏ ਦੀਵੇ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਅਯੋਧਿਆ ਵਿੱਚ ਰਾਮ ਮੰਦਿਰ ਦੇ ਉਦਘਾਟਨ ਦੀ ਖੁਸ਼ੀ ਦੀ ਲਹਿਰ ਦੇਸ਼ ਦੇ ਕੋਨੇ-ਕੋਨੇ ਵਿੱਚ ਪਹੁੰਚ ਚੁੱਕੀ ਹੈ।ਹਰੇਕ ਰਾਮ ਭਗਤ ਨੂੰ 22 ਜਨਵਰੀ ਦਾ ਬੇਸਬਰੀ ਨਾਲ ਇੰਤਜ਼ਾਰ ਹੈ। 22 ਜਨਵਰੀ ਦੇ ਦਿਨ ਨੂੰ ਇਤਿਹਾਸਿਕ ਤੇ ਖੁਸ਼ਨਮਾ ਬਣਾਉਣ ਦੇ ਲਈ ਅੰਮ੍ਰਿਤਸਰ ਵਿੱਚ ਵੀ ਪੂਰੀਆਂ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ। ਜਿਸ ਦੇ ਚਲਦੇ ਪ੍ਰਾਚੀਨ ਭਦਰਕਾਲੀ ਮੰਦਰ ਵਿੱਚ ਮੰਦਰ ਪ੍ਰਬੰਧਕਾਂ ਵੱਲੋਂ ਸ਼ਰਧਾਲੂਆਂ ਨੂੰ ਦੀਵੇ ਵੰਡੇ ਗਏ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਦਰ ਪ੍ਰਬੰਧਕਾਂ ਨੇ ਦੱਸਿਆ ਕਿ 22 ਜਨਵਰੀ ਨੂੰ “ਦੀਵਾਲੀ ਦਿਵਸ” ਵਜੋਂ ਮਨਾਇਆ ਜਾਵੇਗਾ। ਸਾਰਾ ਸ਼ਹਿਰ ਦੀਵਿਆਂ ਨਾਲ ਰੌਸ਼ਨ ਹੋਵੇਗਾ।

ਉਹਨਾਂ ਕਿਹਾ ਕਿ ਅਯੁੱਧਿਆ ਵਿਖੇ ਸ੍ਰੀ ਰਾਮ ਮੰਦਰ ਬਣਨ ਨਾਲ ਰਾਮ ਭਗਤਾਂ ਦੇ ਮਨਾਂ ਵਿੱਚ ਅਧਿਆਤਮਿਕ ਰੌਸ਼ਨੀ ਦਾ ਸੰਚਾਰ ਹੋਇਆ ਹੈ। ਇਸ ਲਈ 22 ਜਨਵਰੀ ਨੂੰ ਕੋਨਾ-ਕੋਨਾ ਰੌਸ਼ਨ ਕੀਤਾ ਜਾਵੇਗਾ। ਇਸ ਦੌਰਾਨ ਸਿੱਧ ਪੀਠ ਮੰਦਰ ਭਦਰ ਕਾਲੀ ਵਿਖੇ ਮੱਥਾ ਟੇਕਣ ਆਉਣ ਵਾਲੇ ਸ਼ਰਧਾਲੂਆਂ ਦੇ ਮਨਾਂ ਵਿੱਚ ਵੀ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਉਹਨਾਂ ਨੇ ਕਿਹਾ ਕਿ ਬੜੀ ਖੁਸ਼ੀ ਦਾ ਦਿਨ ਹੈ। 22 ਜਨਵਰੀ ਨੂੰ ਅਯੋਧਿਆ ਦੇ ਵਿੱਚ ਰਾਮ ਮੰਦਿਰ ਦਾ ਉਦਘਾਟਨ ਹੋਣ ਜਾ ਰਿਹਾ ਹੈ ਅਤੇ ਜਿਸ ਨੂੰ ਲੈ ਕੇ ਮੰਦਰਾਂ ਦੇ ਵਿੱਚ ਹੁਣ ਸ਼ਰਧਾਲੂਆਂ ਨੂੰ ਦੀਵੇ ਵੰਡੇ ਜਾ ਰਹੇ ਤੇ ਅਸੀਂ 22 ਜਨਵਰੀ ਵਾਲੇ ਦਿਨ ਦੀਵੇ ਜਗਾ ਕੇ ਛੋਟੀ ਦੀਵਾਲੀ ਜਰੂਰ ਮਨਾਵਾਂਗੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...