Himachalਪੰਜਾਬ : ਪ੍ਰੇਮੀ ਵੱਲੋਂ ਔਰਤ ਤੇ ਕਿਰਚਾਂ ਨਾਲ ਕੀਤਾ ਜਾਨਲੇਵਾ ਹਮਲਾ, ਦੇਖੋ...

ਪੰਜਾਬ : ਪ੍ਰੇਮੀ ਵੱਲੋਂ ਔਰਤ ਤੇ ਕਿਰਚਾਂ ਨਾਲ ਕੀਤਾ ਜਾਨਲੇਵਾ ਹਮਲਾ, ਦੇਖੋ ਵੀਡਿਓ

WhatsApp Group Join Now
WhatsApp Channel Join Now

ਫਿਰੋਜ਼ਪੁਰ: ਜ਼ਿਲਾ ਫਿਰੋਜ਼ਪੁਰ ਦੇ ਬਾਂਸੀ ਗੇਟ ਤੋਂ ਆਰਕੈਸਟਰਾ ਤੇ ਕੰਮ ਕਰਨ ਵਾਲੀ ਔਰਤ ਉਪਰ ਉਸਦੇ ਪ੍ਰੇਮੀ ਵੱਲੋਂ ਕਿਰਚ ਨਾਲ ਜਾਨਲੇਵਾ ਹਮਲਾ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਇਕ ਔਰਤ ਵੱਲੋਂ ਆਪਣੇ ਪ੍ਰੇਮੀ ਤੇ ਹੀ ਆਰੋਪ ਲਗਾਇਆ ਗਿਆ ਹੈ ਕੀ ਇਸ ਦੇ ਨਾਲ ਮੈ ਇੱਕ ਸਾਲ ਤੋਂ ਲੀਵਇੰਨ ਵਿਚ ਰਹਿ ਰਹੀ ਹਾਂ ਜੋ ਕਿ ਇਹ ਮੇਰੇ ਕਰੈਕਟਰ ਤੇ ਵੀ ਸ਼ੱਕ ਕਰਦਾ ਹੈ ਤੇ ਮੇਰੇ ਤੇ ਪਹਿਲਾਂ ਵੀ ਕਈ ਵਾਰੀ ਹਮਲੇ ਕਰ ਚੁੱਕਾ ਹੈ।

ਔਰਤ ਨੇ ਦੱਸਿਆ ਕਿ ਜਦੋਂ ਮੈਂ ਘਰ ਵਿੱਚ ਆਪਣੇ ਪਰਿਵਾਰ ਨਾਲ  ਬੈਠੀ ਸੀ ਤਾਂ ਉਸਦਾ ਪ੍ਰੇਮੀ ਕਮਰੇ ਵਿੱਚ ਦਾਖਲ ਹੋ ਗਿਆ ਜਿਨੇ ਕਿਸੇ ਚੀਜ਼ ਦਾ ਨਸ਼ਾ ਕੀਤਾ ਹੋਇਆ ਸੀ। ਇਸਤੋਂ ਬਾਅਦ ਉਹ ਬਿਨਾਂ ਕਿਸੇ ਗੱਲ-ਬਾਤ ਤੋਂ  ਕਿਰਚ ਕੱਢ ਕੇ ਮੇਰੇ ਤੇ ਕਈ ਵਾਰ ਕੀਤੇ ਜਿਸ ਨਾਲ ਮੈਂ ਬੁਰੀ ਤਰਾਂ ਜ਼ਖ਼ਮੀ ਹੋ ਗਈ ਅਤੇ ਜਦ ਮੈਂ ਰੌਲਾ ਪਾਇਆ ਤਾਂ ਮੁਹੱਲੇ ਦੇ ਲੋਕ ਇਕੱਠੇ ਹੋ ਗਏ ਤੇ ਮੈਨੂੰ ਇਸ ਤੋਂ ਛੁਡਵਾਇਆ। ਹਮਲਾਵਾਰ ਮੌਕੇ ਤੋਂ ਹਮਲਾ ਕਰਕੇ ਫਰਾਰ ਹੋ ਗਿਆ। ਪੀੜਤ ਔਰਤ ਨੇ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਇਸ ਦੇ ਖਲਾਫ ਬਣਦੀ ਕਾਰਵਾਈ ਕੀਤੀ ਜਾਵੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...