Ludhianaਪੰਜਾਬ: ਵੱਡੀ ਵਾਰਦਾਤ, 3 ਮੁੰਡਿਆਂ ਨੇ ਕੁੜੀ ਤੇ ਕੀਤਾ ਤੇਜ ਹਥਿਆਰਾਂ...

ਪੰਜਾਬ: ਵੱਡੀ ਵਾਰਦਾਤ, 3 ਮੁੰਡਿਆਂ ਨੇ ਕੁੜੀ ਤੇ ਕੀਤਾ ਤੇਜ ਹਥਿਆਰਾਂ ਨਾਲ ਹਮਲਾ, ਦੇਖੋ ਵੀਡੀਓ

WhatsApp Group Join Now
WhatsApp Channel Join Now

ਲੁਧਿਆਣਾ: ਲੁਧਿਆਣਾ: ਅਮਰਪੁਰਾ ਇਲਾਕੇ ਵਿੱਚ ਉਸ ਵਕਤ ਦਹਿਸ਼ਤ ਦਾ ਮਾਹੌਲ ਹੋ ਗਿਆ ਜਦੋਂ ਮੁਹੱਲੇ ਵਿੱਚ ਰਹਿੰਦੇ ਤਿੰਨ ਨੌਜਵਾਨਾਂ ਦੇ ਵੱਲੋਂ ਇੱਕ ਲੜਕੀ ਦੇ ਉੱਪਰ ਤੇਜ ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ ਗਿਆ । ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਨੇ ਹਮਲਾ ਕੀਤਾ ਉਹਨਾਂ ਵਿੱਚੋਂ ਇੱਕ ਨੌਜਵਾਨ ਨੇ ਲੜਕੀ ਨੂੰ ਕੁਝ ਦਿਨ ਪਹਿਲਾਂ ਕੁੜੀ ਨਾਲ ਛੇੜਖਾਨੀ ਕੀਤੀ ਸੀ।

ਜਦੋਂ ਕੁੜੀ ਨੇ ਇਸਦਾ ਵਿਰੋਧ ਕੀਤਾ ਤਾਂ ਹਮਲਾਵਰ ਨੌਜਵਾਨ ਅਤੇ ਉਸਦੇ ਸਾਥੀਆਂ ਵੱਲੋਂ ਉਸਨੂੰ ਧਮਕੀ ਵੀ ਦਿੱਤੀ ਗਈ ਸੀ। ਅੱਜ ਉਹਨਾਂ ਨੌਜਵਾਨਾਂ ਨੇ ਕੁੜੀ ਦੇ ਉੱਪਰ ਹਮਲਾ ਕਰ ਦਿੱਤਾ। ਜਖਮੀ ਕੁੜੀ ਦਾ ਹਸਪਤਾਲ ਵਿਖੇ ਇਲਾਜ ਚਲ ਰਿਹਾ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਕੁੜੀ ਤੇ ਹਮਲਾ ਘਰੋਂ ਬਾਹਰ ਹੋਇਆ ਹੈ ਅਤੇ ਜਾਂਚ ਕਰਨ ਤੋਂ ਬਾਅਦ ਹੀ ਇਸ ਮਾਮਲਾ ਦਾ ਖੁਲਾਸਾ ਹੋਵੇਗਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...