Baddiਪੰਜਾਬ : ਰੇਲਵੇ ਸਟੇਸ਼ਨ ਤੋਂ ਲਾਪਤਾ ਹੋਇਆ ਵਿਅਕਤੀ, ਦੇਖੋ ਵੀਡਿਓ

ਪੰਜਾਬ : ਰੇਲਵੇ ਸਟੇਸ਼ਨ ਤੋਂ ਲਾਪਤਾ ਹੋਇਆ ਵਿਅਕਤੀ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਇੱਕ 24 ਸਾਲਾ ਨੌਜਵਾਨ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦੇ ਅਨੁਸਾਰ ਰੇਲਵੇ ਸਟੇਸ਼ਨ ਤੋਂ 24 ਸਾਲ ਦਾ ਨੌਜਵਾਨ ਲਾਪਤਾ ਹੋ ਗਿਆ। ਲਾਪਤਾ ਹੋਏ ਵਿਅਕਤੀ ਦਾ ਨਾਮ ਵਿਕਾਸ ਕੁਮਾਰ ਹੈ। ਲਾਪਤਾ ਹੋਏ ਵਿਅਕਤੀ ਦੇ ਭਰਾ ਨੇ ਦੱਸਿਆ ਕਿ 8 ਸਤੰਬਰ ਨੂੰ ਉਹ ਆਪਣੀ ਭੈਣ ਨੂੰ ਮਿਲਣ ਆਇਆ ਸੀ ਅਤੇ ਭਰਜਾਈ ਨਾਲ ਵੈਸ਼ਨੂੰ ਮਾਤਾ ਮੰਦਰ ਮੱਥਾ ਟੇਕਣ ਗਿਆ ਸੀ ਅਤੇ 13 ਤਰੀਕ ਨੂੰ ਵੈਸ਼ਨੂ ਦੇਵੀ ਤੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਵਾਪਸ ਆਉਂਦਿਆਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੋਂ ਉਸਦਾ ਭਰਾ ਲਾਪਤਾ ਹੋ ਗਿਆ। ਲਾਪਤਾ ਹੋਏ ਦੇ ਭਰਾ ਨੇ ਦੱਸਿਆ ਕਿ ਉਸਦਾ ਭਰਾ 8 ਮਹੀਨੇ ਪਹਿਲਾਂ ਡਿਪ੍ਰੈਸ਼ਨ ਦਾ ਸ਼ਿਕਾਰ ਸੀ ਅਤੇ ਹੁਣ ਡਾਕਟਰਾਂ ਦਾ ਕਹਿਣਾ ਹੈ ਕਿ ਮੌਸਮ ਵਿੱਚ ਤਬਦੀਲੀ ਆਈ ਹੈ ਤਾਂ ਹੋ ਸਕਦਾ ਹੈ ਡਿਪਰੈਸ਼ਨ ਕਾਰਨ ਉਹ ਕਿਤੇ ਚਲਾ ਗਿਆ ਹੋਵੇ। ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵਿਕਾਸ ਰੇਲਵੇ ਸਟੇਸ਼ਨ ਤੋਂ ਹੀ ਲਾਪਤਾ ਹੋਇਆ ਹੈ ਅਤੇ ਇਸ ਤੋਂ ਇਲਾਵਾ ਅੰਮ੍ਰਿਤਸਰ ਵੱਖ-ਵੱਖ ਥਾਵਾਂ ਦੇ ਉੱਪਰ ਲਾਪਤਾ ਹੋਏ ਵਿਕਾਸ ਦੇ ਪੋਸਟਰ ਵੀ ਚਪਕਾ ਦਿੱਤੇ ਗਏ ਹਨ। ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਵਿਅਕਤੀ ਜਿਸ ਦਾ ਨਾਮ ਵਿਕਾਸ ਹੈ ਅਤੇ ਮੂਲ ਰੂਪ ਵਿੱਚ ਉਹ ਯੂਪੀ ਦਾ ਰਹਿਣ ਵਾਲਾ ਹੈ, ਤੇ ਹਾਲ ਵਿੱਚ ਲੁਧਿਆਣੇ ਵਿੱਚ ਰਹਿੰਦਾ ਸੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਵੈਸ਼ਨੋ ਮਾਤਾ ਤੋਂ ਦਰਸ਼ਨ ਕਰਨ ਤੋਂ ਬਾਅਦ ਉਹ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਲਾਪਤਾ ਹੋਇਆ ਹੈ। ਜਿਸ ਸੰਬੰਧ ਵਿੱਚ ਉਹਨਾਂ ਵੱਲੋਂ ਸੀਸੀਟੀਵੀ ਕੈਮਰੇ ਖੰਗਾਲ ਜਾ ਰਹੇ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਲਾਪਤਾ ਹੋਏ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...