Baddiਪੰਜਾਬ : ਲੁੱਟ ਦੀ ਨੀਅਤ ਨਾਲ ਕਤਲ ਮਾਮਲੇ 'ਚ ਮਾਸਟਰ ਮਾਇੰਡ ਗ੍ਰਿਫਤਾਰ,...

ਪੰਜਾਬ : ਲੁੱਟ ਦੀ ਨੀਅਤ ਨਾਲ ਕਤਲ ਮਾਮਲੇ ‘ਚ ਮਾਸਟਰ ਮਾਇੰਡ ਗ੍ਰਿਫਤਾਰ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ :  ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰੀਕੇ ਨਾਲ ਫੇਲ ਹੁੰਦੀ ਨਜ਼ਰ ਆ ਰਹੀ ਹੈ। ਆਏ ਦਿਨ ਹੀ ਲੁੱਟ ਖੋਹ ਤੇ ਕਤਲ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਸਨ। ਜਿਸ ਨੂੰ ਲੈ ਕੇ ਪੁਲਿਸ ਵੀ ਕਾਫੀ ਚਿੰਤਤ ਨਜ਼ਰ ਆ ਰਹੀ ਸੀ। ਪੁਲਿਸ ਵੱਲੋਂ ਹਰ ਇੱਕ ਤਰੀਕੇ ਦੇ ਖਤੰਡੇ ਅਪਣਾ ਕੇ ਲੁਟੇਰਿਆਂ ਉੱਪਰ ਨਕੇਲ ਕੱਸਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ। ਇਸ ਦੌਰਾਨ ਅੰਮ੍ਰਿਤਸਰ ਛੇਹਰਟਾ ਪੁਲਿਸ ਨੂੰ ਉਸ ਸਮੇਂ ਸਫਲਤਾ ਹਾਸਿਲ ਹੋਈ। ਜਦੋਂ ਪੁਲਿਸ ਨੇ ਪਿਛਲੇ ਮਹੀਨੇ ਹੋਏ ਕਤਲ ਦੇ ਮਾਮਲੇ ਚ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਨਿਸ਼ਾਨ ਸਿੰਘ ਨੇ ਦੱਸਿਆ ਕਿ ਥਾਣਾ ਛੇਹਾਟਾ ਅਧੀਨ ਭੱਲਾ ਕਲੋਨੀ ਵਿਖੇ ਇਕ ਦੁਕਾਨ ਦੇ ਉੱਪਰ ਲੁੱਟ ਦੀ ਨੀਤ ਨਾਲ ਕੁਝ ਆਰੋਪੀਆਂ ਵੱਲੋਂ ਦੁਕਾਨਦਾਰ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿੱਚ ਕਿ ਆਰੋਪੀਆਂ ਵੱਲੋਂ ਦੁਕਾਨ ਦੇ ਉੱਪਰ 9500 ਦੀ ਲੁੱਟ ਵੀ ਕੀਤੀ ਗਈ ਸੀ।

ਇਸ ਮਾਮਲੇ ‘ਚ ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਪਹਿਲਾਂ ਹੀ ਗ੍ਰਫਤਾਰ ਕਰ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ਵਿੱਚ ਪੁਲਿਸ ਨੇ ਇਸ ਲੁੱਟ ਦੇ ਮਾਸਟਰਮਾਇੰਡ ਅਰਸ਼ਦੀਪ ਸਿੰਘ ਉਰਫ ਘੁੱਲੀ ਨੂੰ ਵੀ ਗ੍ਰਿਫਤਾਰ ਕਰ ਲਿੱਤਾ ਹੈ। ਪੁਲਿਸ ਨੇ ਦੱਸਿਆ ਕਿ ਇਹ ਲੁੱਟਖੋ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਅਰਸ਼ਦੀਪ ਸਿੰਘ ਉਰਫ ਘੁਲੀ ਜੋ ਕਿ ਜਿਲਾ ਤਰਨਤਰਨ ਦਾ ਰਹਿਣ ਵਾਲਾ ਹੈ। ਜਿਸ ਨੂੰ ਕਿ ਹੁਣ ਪੁਲਿਸ ਨੇ ਗ੍ਰਿਫਤਾਰ ਕਰ ਲਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਅਰਸ਼ਦੀਪ ਸਿੰਘ ਉਰਫ ਘੁੱਲੀ ਭੱਲਾ ਕਲੋਨੀ ਵਿਖੇ ਹੋਏ ਕਤਲ ਦੀ ਵਾਰਦਾਤ ਦਾ ਮਾਸਟਰ ਮਾਇੰਡ ਸੀ। ਪੁਲਿਸ ਨੇ ਇਸ ਦੇ ਕੋਲੋਂ ਵਾਰਦਾਤ ਸਮੇਂ ਵਰਤਿਆ ਪਿਸਤੋਲ ਵੀ ਬਰਾਮਦ ਕਰ ਲਿੱਤਾ ਹੈ। ਫਿਲਹਾਲ ਪੁਲਿਸ ਵੱਲੋਂ ਇਸ ਨੂੰ ਗ੍ਰਿਫਤਾਰ ਕਰਕੇ ਇਸ ਦਾ ਮਾਨਯੋਗ ਅਦਾਲਤ ਵੱਲੋਂ ਰਿਮਾਂਡ ਲਿੱਤਾ ਜਾਵੇਗਾ। ਤੇ ਹੋਰ ਵੀ ਬਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...