Himachalਪੰਜਾਬ : ਐਮ.ਐਲ.ਏ. ਸ਼ੈਰੀ ਕਲਸੀ ਵੱਲੋਂ ਦਾਣਾ ਮੰਡੀ ਦਾ ਦੌਰਾ ਕਰਕੇ ਖਰੀਦ...

ਪੰਜਾਬ : ਐਮ.ਐਲ.ਏ. ਸ਼ੈਰੀ ਕਲਸੀ ਵੱਲੋਂ ਦਾਣਾ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾ ਦਾ ਲਿਆ ਗਿਆ ਜਾਇਜ਼ਾ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ : ਕਣਕ ਦੀ ਸਰਕਾਰੀ ਖਰੀਦ ਦਾ ਕੰਮ ਸ਼ੁਰੂ ਹੋ ਗਿਆ ਹੈ, ਫਸਲ ਮੰਡੀਆਂ ਅੰਦਰ ਧੜਾ-ਧੜ ਪਹੁੰਚ ਰਹੀ ਹੈ ਜਿਸਦੇ ਚਲਦੇ ਐਮ.ਐਲ.ਏ. ਬਟਾਲਾ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਜਿਲੇ ਦੀ ਸੱਭ ਤੋਂ ਵੱਡੀ ਦਾਣਾ ਮੰਡੀ ਬਟਾਲਾ ਦਾ ਦੌਰਾ ਕਰਦੇ ਹੋਏ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਆੜ੍ਹਤੀਆ ਨਾਲ ਮੀਟਿੰਗ ਕਰਦੇ ਹੋਏ ਓਹਨਾ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਓਹਨਾ ਦੇ ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਮਜੂਦ ਰਹੇ। 

ਇਸ ਮੌਕੇ ਐਮ.ਐਲ.ਏ. ਸ਼ੈਰੀ ਕਲਸੀ ਨੇ ਕਿਹਾ ਕਿ ਇਸ ਵਾਰ ਕਣਕ ਦੇ ਸੀਜਨ ਨੂੰ ਲੈਕੇ ਮੰਡੀਆਂ ਅੰਦਰ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਫਸਲ ਦੀ ਪੇਮੈਂਟ ਵੀ 24 ਘੰਟਿਆਂ ਦੇ ਅੰਦਰ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਪੈ ਰਹੀ ਹੈ ਅਤੇ ਮੰਡੀ ਅੰਦਰੋਂ ਫਸਲ ਦੀ ਢੋਆ ਢੁਆਈ ਦੇ ਪ੍ਰਬੰਧ ਵੀ ਮੁਕੰਮਲ ਕੀਤੇ ਗਏ ਹਨ। ਇਸ ਮੌਕੇ ਓਹਨਾ ਪੰਜਾਬ ਦੇ ਲਾ ਐਂਡ ਆਰਡਰ ਨੂੰ ਲੈਕੇ ਵਿਰੋਧੀਆਂ ਵਲੋਂ ਸਾਧੇ ਜਾਂਦੇ ਨਿਸ਼ਾਨਿਆਂ ਨੂੰ ਲੈਕੇ ਕਿਹਾ ਕਿ ਆਪ ਪਾਰਟੀ ਦੀ ਸਰਕਾਰ ਦਾ ਮਨੋਰਥ ਹੈ ਕੰਮ ਕਰਨੇ ਅਤੇ ਪੰਜਾਬ ਨੂੰ ਵਿਕਾਸ ਦੇ ਰਾਹਾਂ ਤੇ ਲੈਕੇ ਜਾਣਾ ਜਿਸਨੂੰ ਆਪ ਦੀ ਸਰਕਾਰ ਪੁਰਾ ਕਰਦੀ ਨਜਰ ਆ ਰਹੀ ਹੈ। 

ਓਹਨਾ ਕਿਹਾ ਕਿ ਵਿਰੋਧੀਆਂ ਦਾ ਕੰਮ ਹੀ ਬਿਨਾਂ ਵਜ੍ਹਾ ਬੋਲਣ ਦਾ ਹੁੰਦਾ ਹੈ ਓਹਨਾ ਨੂ ਬੋਲ ਲੈਣ ਦਿਉ ਸਾਡਾ ਮਕਸਦ ਹੈ ਕੰਮ ਕਰਨ ਦਾ ਅਸੀਂ ਉਹ ਕਰੀ ਜਾ ਰਹੇ ਹਾਂ ਨਾਲ ਹੀ ਉਹਨਾਂ ਕੇਂਦਰ ਸਰਕਾਰ ਵਲੋਂ ਲਗਾਏ ਵੈਲਯੁ ਕੱਟ ਨੂੰ ਲੈਕੇ ਕਿਹਾ ਕਿ ਭਾਜਪਾ ਓਵੇਂ ਤਾਂ ਕਹਿੰਦੀ ਹੈ ਕੇ ਓਹ ਗਰੀਬ ਹਿਤੈਸ਼ੀ ਹੈ, ਪਰ ਇਸ ਤੋਂ ਸਾਫ ਸਿੱਧ ਹੋ ਜਾਂਦਾ ਹੈ ਕੇ ਕੇਂਦਰ ਕਿੰਨੀ ਗਰੀਬ ਹਿਤੈਸ਼ੀ ਹੈ। ਕਿਸਾਨ ਪਹਿਲਾ ਹੀ ਬੇਮੌਸਮੀ ਬਰਸਾਤ ਦੀ ਮਾਰ ਝੱਲ ਰਿਹਾ ਹੈ ਅਤੇ ਉਤੋਂ ਕੇਂਦਰ ਕਿਸਾਨਾਂ ਉੱਤੇ ਹੋਰ ਬੋਝ ਪਾ ਰਹੀ ਹੈ । ਉਹਨਾਂ ਕਿਹਾ ਕਿ ਭਾਜਪਾ ਨੂੰ ਦੂਸਰਿਆਂ ਉਤੇ ਨਿਸ਼ਾਨੇ ਸਾਧਣ ਤੋਂ ਪਹਿਲਾਂ ਆਪਣੇ ਅੰਦਰ ਝਾਤੀ ਮਾਰ ਲੈਣੀ ਚਾਹੀਦੀ ਹੈ, ਓਹਨਾ ਕਿਹਾ ਛੱਜ ਤਾਂ ਬੋਲੇ ਛਾਣਨੀ ਕਿਉ ਬੋਲੇ ।

ਓਥੇ ਹੀ ਬਟਾਲਾ ਮੰਡੀ ਦੀ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਹਰਬੰਸ ਸਿੰਘ ਨੇ ਕਿਹਾ ਕਿ ਐਮ.ਐਲ.ਏ. ਦੀ ਮੰਡੀ ਦੌਰੇ ਨਾਲ ਕੰਮ ਵਿੱਚ ਹੋਰ ਤੇਜ਼ੀ ਆਵੇਗੀ। ਓਹਨਾ ਕਿਹਾ ਕਿ ਕਣਕ ਦੇ ਪਹਿਲੇ ਸੀਜ਼ਨਾ ਨਾਲੋਂ ਇਸ ਵਾਰ ਸੀਜਨ ਬਹੁਤ ਵਧੀਆ ਚੱਲ ਰਿਹਾ ਹੈ ਮੰਡੀ ਅੰਦਰ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਸ ਵਾਰ ਨਾ ਤਾਂ ਕਿਸਾਨਾਂ ਨੂੰ ਅਤੇ ਨਾ ਹੀ ਆੜ੍ਹਤੀਆ ਨੂੰ ਕੋਈ ਮੁਸ਼ਕਿਲ ਆ ਰਹੀ ਹੈ ਪਹਿਲਾ ਫਸਲ ਦੀ ਢੋਆ ਢੁਆਈ ਨੂੰ ਲੈਕੇ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਇਸ ਵਾਰ ਉਸ ਦੇ ਵੀ ਪ੍ਰਬੰਧ ਸੁਚੱਜੇ ਕੀਤੇ ਗਏ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...