Rupnagarਪੰਜਾਬ: ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਦੋ ਧੜਿਆਂ ਦੀ ਲੜਾਈ ਚ ਚਲਿਆ...

ਪੰਜਾਬ: ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਦੋ ਧੜਿਆਂ ਦੀ ਲੜਾਈ ਚ ਚਲਿਆ ਗੋਲਿਆਂ, ਦੇਖੋ ਵੀਡੀਓ

WhatsApp Group Join Now
WhatsApp Channel Join Now

ਬਟਾਲਾ: ਗਾਂਧੀ ਕੈੰਪ ਇਲਾਕੇ ਚ ਦੋ ਧੜਿਆਂ ਦੀ ਲੜਾਈ ਚ ਗੋਲੀਆਂ ਚਲਣ ਦਾ ਮਾਮਲਾ ਸਾਮਣੇ ਆਇਆ ਹੈ। ਦੋ ਧੜਿਆਂ ਦੀ ਆਪਸੀ ਲੜਾਈ ਦੇ ਕਾਰਨ ਇੱਕ ਧੜੇ ਦਾ ਵਿਅਕਤੀ ਦੌੜ ਕੇ ਕਿਸੇ ਗੁਆਂਢੀ ਦੇ ਅੰਦਰ ਜਾ ਕੇ ਦਾਖਲ ਹੋ ਗਿਆ। ਦੂਜੇ ਧੜੇ ਦੇ ਹਮਲਾਵਰਾਂ ਨੇ ਘਰ ਦੇ ਉੱਪਰ ਹਮਲਾ ਕਰ ਦਿੱਤਾ ਅਤੇ  ਭੰਨ ਤੋੜ ਕਰਦੇ ਹੋਏ  ਫਾਇਰਿੰਗ ਕੀਤੀ। ਇਸ ਘਟਨਾ ਚ ਗੋਲੀ ਘਰ ਦੇ ਮਾਲਕ ਨੂੰ ਲਗੀ। ਜਿਸਨੂੰ ਜਖਮੀ ਹਾਲਤ ਚ ਸਿਵਿਲ ਹਸਪਤਾਲ ਦਾਖਿਲ ਕਰਵਾਇਆ ਗਿਆ। 

ਜਾਣਕਾਰੀ ਦਿੰਦੇ ਹੋਏ ਜਖਮੀ ਅਸ਼ੋਕ ਕੁਮਾਰ ਨਿਵਾਸੀ ਗਾਂਧੀ ਕੈੰਪ ਨੇ ਦੱਸਿਆ ਉਹਨਾਂ ਦੇ ਗੁਆਂਢ ਚ ਦੋ ਧਿਰਾਂ ਦੇ ਨੌਜਵਾਨਾਂ ਵਿੱਚ ਆਪਸੀ ਝਗੜਾ ਹੋ ਰਿਹਾ ਸੀ। ਇੱਕ ਧੜੇ ਨੇ ਕੁਝ ਨੌਜਵਾਨਾਂ ਬੁਲਾਏ ਹੋਏ ਸਨ। ਇੱਕ ਧਿਰ ਦਾ ਨੌਜਵਾਨ ਦੌੜ ਕੇ ਉਹਨਾਂ ਦੇ ਘਰ ਵੜ ਗਿਆ ਤਾਂ ਬਾਹਰ ਆਏ ਹਮਲਾਵਰਾਂ ਨੇ ਘਰ ਵਿੱਚ ਆ ਕੇ ਭਣਤੋੜ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਫਾਇਰ ਵੀ ਕੀਤੇ ਅਤੇ ਇਕ ਗੋਲੀ ਅਸ਼ੋਕ ਕੁਮਾਰ ਦੀ ਲੱਤ ਤੇ ਲੱਗੀ ਅਤੇ ਉਹ ਪੁਲਿਸ ਪ੍ਰਸ਼ਾਸ਼ਨ ਕੋਲੋਂ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ।  

ਮੌਕੇ ਤੇ ਪਹੁੰਚੇ ਪੁਲਿਸ ਥਾਣਾ ਸਿਵਲ ਲਾਈਨ ਦੇ ਥਾਣਾ ਇੰਚਾਰਜ ਸੁਖਰਾਜ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਘਟਨਾ ਦੀ ਸੂਚਨਾ ਮਿਲੀ ਸੀ ਕੀ ਜਖ਼ਮੀ ਹਾਲਾਤ ਚ ਅਸੋਕ ਕੁਮਾਰ ਨੂੰ ਹਸਪਤਾਲ ਚ ਇਲਾਜ ਲਈ ਦਾਖਿਲ ਕਰਵਾਇਆ ਗਿਆ ਅਤੇ ਪੀੜਤ ਦੇ ਬਿਆਨਾਂ ਦੇ ਅਧਾਰ ਤੇ ਕੇਸ ਦਰਜ ਕਰ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ ਅਤੇ ਜਲਦ ਹਮਲਾ ਕਰਨ ਵਾਲੇ ਨੌਜਵਾਨਾਂ ਨੂੰ ਕਾਬੂ ਕੀਤਾ ਜਾਵੇਗਾ |

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...