Himachalਪੰਜਾਬ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ...

ਪੰਜਾਬ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਪਹੁੰਚੇ ਕੋਟਕਪੂਰਾ, ਦੇਖੋ ਵਿਡਿਓ

WhatsApp Group Join Now
WhatsApp Channel Join Now

ਨਸ਼ਿਆਂ ਅਤੇ ਬੇਰੁਜ਼ਗਾਰੀ ਦੇ ਮੁੱਦੇ ਤੇ ਘੇਰੀ ਪੰਜਾਬ ਸਰਕਾਰ

ਕੋਟਕਪੂਰਾ : ਯੂਥ ਅਕਾਲੀ ਦਲ ਦੇ ਕੌਮੀਂ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅੱਜ ਹਲਕਾ ਕੋਟਕਪੂਰਾ ਦੇ ਯੂਥ ਆਗੂਆਂ ਨਾਲ ਮਿਲਣ ਦੇ ਲਈ ਵਿਸ਼ੇਸ਼ ਤੌਰ ਤੇ ਕੋਟਕਪੂਰਾ ਪਹੁੰਚੇ । ਹਲਕਾ ਇੰਚਾਰਜ ਕੋਟਕਪੂਰਾ ਮਨਤਾਰ ਸਿੰਘ ਬਰਾੜ ਅਤੇ ਯੂਥ ਅਕਾਲੀ ਆਗੂ ਅਨੁਪਰਤਾਪ ਸਿੰਘ ਬਰਾੜ ਵਲੋਂ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਪੰਜਾਬ ਸਰਕਾਰ ਤੇ ਕਈ ਤਿੱਖੇ ਸਬਦੀ ਹਮਲੇ ਕੀਤੇ। ਨਸ਼ਿਆਂ ਦੇ ਮਾਮਲੇ ਤੇ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਆਮ ਆਦਮੀਂ ਪਾਰਟੀ ਦੇ ਆਗੂਆਂ ਨੇ ਚੋਣਾਂ ਸਮੇਂ ਵਾਅਦੇ ਕੀਤੇ ਸਨ ਕਿ ਸੂਬੇ ਅੰਦਰੋਂ ਮੁਕੰਮਲ ਨਸ਼ੇ ਦਾ ਖਾਤਮਾ ਕੀਤਾ ਜਾਵੇਗਾ, ਪਰ ਅੱਜ ਆਏ ਦਿਨ ਨਸ਼ਿਆਂ ਕਰਕੇ ਨੌਜਵਾਨ ਮਰ ਰਹੇ ਹਨ ਪਰ ਸਰਕਾਰ ਨਸ਼ਿਆਂ ਨੂੰ ਰੋਕਣ ਲਈ ਨਾਕਾਮ ਸਾਬਤ ਹੋ ਰਹੀ ਹੈ।

ਉਹਨਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਨੌਜਵਾਨਾਂ ਨੂੰ ਰੋਜਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਅੱਜ ਕਿਸੇ ਨੌਜਵਾਨ ਨੂੰ ਰੋਜਗਾਰ ਨਹੀਂ ਦਿੱਤਾ ਜਾ ਰਿਹਾ ਸੂਬੇ ਅੰਦਰ ਲਾਅ ਐਡ ਆਰਡਰ ਦੀ ਸਥਿਤੀ ਡਾਵਾਂ ਡੋਲ ਹੈ ਸ਼ਰੇਆਮ ਲੋਕਾਂ ਨੂੰ ਮਾਰਿਆ ਜਾ ਰਿਹਾ ਪਰ ਸਰਕਾਰ ਕੁਝ ਵੀ ਕਰਨ ਵਿਚ ਅਸਮਰੱਥ ਸਾਬਤ ਹੋ ਰਹੀ ਹੈ। ਉਹਨਾਂ ਹੜ੍ਹਾਂ ਦੇ ਮਾਮਲੇ ਵਿਚ ਸਰਕਾਰ ਨੂੰ ਘਰਦਿਆਂ ਕਿਹਾ ਕਿ ਚੁਟਕਲੇ ਸੁਣਾਉਣ ਨਾਲ ਲੋਕਾਂ ਦਾ ਢਿੱਡ ਨਹੀਂ ਭਰਨਾ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ 15 ਦਿਨਾਂ ਵਿਚ ਮੁਆਵਜਾ ਦੇਣ ਦੀ ਗੱਲ ਕਹੀ ਸੀ ਪਰ ਨਹੀਂ ਦਿੱਤਾ, ਉਹਨਾਂ ਕਿਹਾ ਕਿ ਹੁਣ ਅਸੀਂ ਸਰਕਾਰ ਨੂੰ 15 ਦਿਨ ਦਾ ਸਮਾਂ ਦਿੰਦੇ ਹਾਂ, ਜੇਕਰ ਸਰਕਾਰ ਨੇ ਅਗਲੇ 15 ਦਿਨਾਂ ਵਿਚ ਹੜ੍ਹ ਪੀੜਤਾਂ ਨੂੰ ਮੁਆਵਜਾ ਨਾ ਦਿੱਤਾ ਤਾਂ ਅਸੀਂ ਸਰਕਾਰ ਖਿਲਾਫ ਸੰਘਰਸ਼ ਸ਼ੁਰੂ ਕਰਾਂਗੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...