Himachalਪੰਜਾਬ : ਗੈਂਗਸਟਰ ਦਿਲਪ੍ਰੀਤ ਸਿੰਘ ਦਾ ਮਿਲਿਆ ਇੱਕ ਦਿਨ ਦਾ ਰਿਮਾਂਡ, ਦੇਖੋ...

ਪੰਜਾਬ : ਗੈਂਗਸਟਰ ਦਿਲਪ੍ਰੀਤ ਸਿੰਘ ਦਾ ਮਿਲਿਆ ਇੱਕ ਦਿਨ ਦਾ ਰਿਮਾਂਡ, ਦੇਖੋ ਵੀਡਿਓ

WhatsApp Group Join Now
WhatsApp Channel Join Now

ਨੰਗਲ : ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਉਰਫ਼ ਬਾਬਾ ਬਾਰੇ ਨੰਗਲ ਤੋਂ ਖਬਰ ਸਾਹਮਣੇ ਆਈ ਹੈ। ਆਰਮਜ਼ ਐਕਟ ਦੇ ਤਹਿਤ ਦੋਸ਼ੀ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਉਰਫ਼ ਬਾਬਾ ਨੂੰ ਨੰਗਲ ਜੁਡੀਸ਼ਲ ਕੋਰਟ ਦੇ ਵਿੱਚ ਪੇਸ਼ ਕੀਤਾ ਗਿਆ । ਜਿੱਥੇ ਨੰਗਲ ਪੁਲਿਸ ਵੱਲੋਂ ਆਰਮਜ਼ ਐਕਟ ਦੇ ਤਹਿਤ ਦਿਲਪ੍ਰੀਤ ਸਿੰਘ ਬਾਬੇ ਦੇ ਖਿਲਾਫ਼ ਮਾਮਲਾ ਦਰਜ ਹੈ। ਇਸ ਤਹਿਤ ਨੰਗਲ ਪੁਲਿਸ ਵੱਲੋਂ ਹੋਰ ਪੁੱਛਗਿੱਛ ਕਰਨ ਦੇ ਲਈ ਮਾਨਯੋਗ ਅਦਾਲਤ ਕੋਲੋਂ ਪੰਜ ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ, ਪਰ ਮਾਨਯੋਗ ਅਦਾਲਤ ਵਲੋਂ ਨੰਗਲ ਪੁਲਿਸ ਨੂੰ ਦਿਲਪ੍ਰੀਤ ਸਿੰਘ ਢਾਹਾਂ ਦਾ ਇਕ ਦਿਨ ਦਾ ਰਿਮਾਂਡ ਦਿੱਤਾ ਗਿਆ।

ਸੈਕਟਰ-43 ਨੇੜੇ ਪੁਲਿਸ ਤੇ ਗੋਲੀਬਾਰੀ ਕਰਨ ਦਾ ਸਰਪੰਚ ਸਤਨਾਮ ਕਤਲ ਕੇਸ ਅਤੇ ਗਾਇਕ ਪਰਮੀਸ਼ ਵਰਮਾ ਨੂੰ ਗੋਲੀ ਮਾਰਨ ਵਰਗੇ ਗੰਭੀਰ ਮਾਮਲੇ ਦਰਜ ਨੇ ਜਿਸ ਨੂੰ ਵੇਖਦੇ ਹੋਏ ਪੁਲੀਸ ਵੱਲੋਂ ਨੰਗਲ ਮਾਨਯੋਗ ਅਦਾਲਤ ਵਿਚ ਇਸ ਦੀ ਪੇਸ਼ੀ ਦੇ ਮੌਕੇ ਉਕਤ ਪ੍ਰਬੰਧ ਕੀਤੇ ਗਏ ਸਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...