Baddiਪੰਜਾਬ : ਗੋਲੀ ਚਲਣ ਦੇ ਮਾਮਲੇ 'ਚ ਇੱਕ ਵਿਅਕਤੀ ਗ੍ਰਿਫਤਾਰ, ਦੇਖੋ...

ਪੰਜਾਬ : ਗੋਲੀ ਚਲਣ ਦੇ ਮਾਮਲੇ ‘ਚ ਇੱਕ ਵਿਅਕਤੀ ਗ੍ਰਿਫਤਾਰ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਪੰਜਾਬ ‘ਚ ਸਿਆਸਤਦਾਨ ਤਸਵੀਰ ਖਿਚਨ ਨੂੰ ਲੈ ਕੇ ਅਕਸਰ ਹੀ ਵਿਵਾਦਾਂ ਦੇ ਵਿੱਚ ਨਜ਼ਰ ਆਉਂਦੇ ਹਨ। ਲੇਕਿਨ ਅੰਮ੍ਰਿਤਸਰ ਵਿੱਚ ਇੱਕ ਤਸਵੀਰ ਖਿਚਨ ਨੂੰ ਲੈ ਕੇ ਗੋਲੀ ਚੱਲਣ ਦੀ ਵਾਰਦਾਤ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵੱਲੋਂ ਹਰਕਤ ਚ ਆਉਂਦੀਆ ਹੀ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਤਲੀਘਰ ਇਲਾਕੇ ਦੇ ਵਿੱਚ ਇੱਕ ਸੀਵਰੇਜ ਦੀ ਸਫਾਈ ਨੂੰ ਲੈ ਕੇ ਕੰਮ ਦੀ ਤਸਵੀਰ ਖਿਚਾਉਣ ਨੂੰ ਲੈ ਕੇ 2 ਗੁੱਟਾਂ ਦੇ ਵਿੱਚ ਆਪਸ ਚ ਲੜਾਈ ਹੋਈ। ਜਿਸ ਤੋਂ ਬਾਅਦ ਇੱਕ ਵਿਅਕਤੀ ਵੱਲੋਂ 2 ਗੋਲੀਆਂ ਚਲਾਈਆਂ ਗਈਆਂ। ਉਸ ਵਲੋਂ ਹਵਾਈ ਫਾਇਰ ਕੀਤਾ ਗਿਆ ਤੇ ਦੂਸਰਾ ਇੱਕ ਵਿਅਕਤੀ ਦੇ ਪ੍ਰਾਈਵੇਟ ਪਾਰਟ ਤੇ ਜਾ ਕੇ ਲੱਗਾ।

ਜਿਸ ਤੋਂ ਬਾਅਦ ਉਸ ਨੂੰ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਲੈਜਾਇਆ ਗਿਆ। ਉਹ ਹੁਣ ਖਤਰੇ ਚੋਂ ਬਾਹਰ ਦੱਸਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਚਾਹੇ ਕੋਈ ਵੀ ਵਿਅਕਤੀ ਹੋਵੇ, ਚਾਹੇ ਕੋਈ ਕਿਸੇ ਵੀ ਪਾਰਟੀ ਨਾਲ ਸੰਬੰਧ ਰੱਖਦਾ ਹੋਵੇ, ਅਸੀਂ ਉਸ ਖਿਲਾਫ ਜਰੂਰ ਕਾਰਵਾਈ ਕਰਾਂਗੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਧਾਰਾ 307 ਦੇ ਤਹਿਤ ਮਾਮਲਾ ਦਰਜ ਕਰ ਲਿੱਤਾ ਹੈ ਅਤੇ ਆਰੋਪੀ ਨੂੰ ਵੀ ਗ੍ਰਿਫਤਾਰ ਕਰ ਲਿੱਤਾ ਗਿਆ ਹੈ। ਇਥੇ ਦੱਸਣ ਯੋਗ ਹੈ ਕਿ ਅੱਜ ਦਾ ਦਿਨ ਕਾਲਾ ਦਿਨ ਦੇ ਰੂਪ ਵਿੱਚ ਜਾਣਿਆ ਜਾ ਰਿਹਾ ਹੈ। ਕਿਉਂਕਿ ਸਵੇਰੇ ਤੜਕਸਾਰ ਇੱਕ ਪੁਲਿਸ ਅਧਿਕਾਰੀ ਦੀ ਕੁਝ ਅਗਿਆਤ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ।

ਇਸ ਤੋਂ ਬਾਅਦ ਛੇਹਰਟਾ ਇਲਾਕੇ ਦੇ ਵਿੱਚ ਸਾਢੇ ਚਾਰ ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਵੀ ਕੁਝ ਆਰੋਪੀਆਂ ਵੱਲੋਂ ਅੰਜਾਮ ਦਿੱਤਾ ਗਿਆ। ਦੇਰ ਸ਼ਾਮ ਤੱਕ ਪੁਤਲੀਘਰ ਦੇ ਵਿੱਚ ਵੀ ਇੱਕ ਨੇਤਾ ਵੱਲੋਂ ਦੂਸਰੇ ਨੇਤਾ ਦੇ ਉੱਤੇ ਗੋਲੀ ਚਲਾ ਕੇ ਉਸ ਨੂੰ ਜਖਮੀ ਕਰ ਦਿੱਤਾ ਗਿਆ। ਹਾਲਾਂਕਿ ਪੁਲਿਸ ਆਪਣੀ ਛਵੀ ਸਾਫ ਕਰਨ ਵਿੱਚ ਲੱਗੀ ਹੋਈ ਹੈ ਅਤੇ ਆਰੋਪੀਆਂ ਨੂੰ ਫੜਨ ਦੀ ਗੱਲ ਕਰ ਰਹੀ ਹੈ। ਲੇਕਿਨ ਹਾਲਾਤ ਲਗਾਤਾਰ ਹੀ ਪੰਜਾਬ ਦੇ ਇਤਿਹਾਸ ਤੋਂ ਅੰਮ੍ਰਿਤਸਰ ਦੇ ਖਰਾਬ ਹੁੰਦੇ ਹੋਏ ਨਜ਼ਰ ਆ ਰਹੇ ਹਨ। ਹੁਣ ਵੇਖਣਾ ਹੋਵੇਗਾ ਕਿ ਪੁਲਿਸ ਬਾਕੀ ਆਰੋਪੀਆਂ ਨੂੰ ਕਦੋਂ ਤੱਕ ਗ੍ਰਿਫਤਾਰ ਕਰਦੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...