Fazilkaਪੰਜਾਬ : ਸੁਲਤਾਨਪੁਰ ਲੋਧੀ ਮਾਮਲੇ 'ਚ ਬਿਆਨਬਾਜ਼ੀ ਦੇਣ ਵਾਲਿਆਂ ਦੇ ਖਿਲਾਫ ਨਿਹੰਗ...

ਪੰਜਾਬ : ਸੁਲਤਾਨਪੁਰ ਲੋਧੀ ਮਾਮਲੇ ‘ਚ ਬਿਆਨਬਾਜ਼ੀ ਦੇਣ ਵਾਲਿਆਂ ਦੇ ਖਿਲਾਫ ਨਿਹੰਗ ਜਥੇਬੰਦੀਆਂ ਹੋਈਆਂ ਤੱਤੀਆਂ, ਦੇਖੋ ਵੀਡਿਓ

WhatsApp Group Join Now
WhatsApp Channel Join Now

ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ‘ਚ ਮਾਮਲਾ ਗਰਮਾਣ ਤੋਂ ਬਾਅਦ, ਬਿਆਨ ਬਾਜੀ ਦੇਣ ਵਾਲੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਅਤੇ ਸ਼ਿਵ ਸੇਨਾ ਆਗੂ ਖਿਲਾਫ ਨਿਹੰਗ ਜਥੇਬੰਦੀਆਂ ਤੱਤੀਆਂ ਹੋਈਆਂ। ਮਾਮਲੇ ਨੂੰ ਦੇਖਦੇ ਹੋਏ ਬਿਆਨਬਾਜ਼ੀ ਦੇਣ ਵਾਲਿਆਂ ਦੇ ਖਿਲਾਫ ਨਿਹੰਗ ਜਥੇਬੰਦੀਆਂ ਹੋਈਆਂ ਤੱਤੀਆਂ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨਿਹੰਗ ਸਿੰਘਾਂ ਨੇ ਦੱਸਿਆ ਕਿ ਕੁਝ ਸ਼ਿਵ ਸੇਨਾ ਆਗੂ ਅਤੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਲੋਕਾਂ ਨੂੰ ਗੁਮਰਾਹ ਕਰਨ ਦੇ ਲਈ ਗਲਤ ਬਿਆਨਬਾਜੀ ਦੇ ਰਹੇ ਹਨ।

ਜੋ ਸਰਾਸਰ ਬਰਦਾਸ਼ ਨਹੀਂ ਕੀਤੀ ਜਾਵੇਗੀ। ਸੁਲਤਾਨਪੁਰ ਲੋਧੀ ਦਾ ਮਾਮਲਾ ਇਹ 2 ਸਿੱਖ ਜਥੇਬੰਦੀਆਂ ਦਾ ਆਪਸ ਦਾ ਮਾਮਲਾ ਹੈ ਜੋ ਹੁਣ ਤੱਕ ਸੁਲਝ ਵੀ ਚੁੱਕਾ ਹੈ, ਪਰ ਰਵਨੀਤ ਬਿੱਟੂ ਬਿਆਨਬਾਜੀ ਦੇ ਕੇ ਲੋਕਾਂ ਵਿੱਚ ਗਲਤ ਮੈਸੇਜ ਦੇ ਰਿਹਾ ਹੈ। ਜੋ ਸਰਾਸਰ ਬਰਦਾਸ਼ ਨਹੀਂ ਕੀਤਾ ਜਾਵੇਗਾ। ਅਗਰ ਦੁਬਾਰਾ ਤੇ ਇਹਨਾਂ ਦੀ ਬਿਆਨਬਾਜੀ ਆਉਂਦੀ ਹੈ ਤਾਂ ਫਿਰ ਸਿੱਖ ਜਥੇਬੰਦੀਆਂ ਤਿਆਰ ਬਰ ਤਿਆਰ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...