ਪੰਜਾਬ : ਸਕੂਲਾਂ ‘ਚ ਪੈਰੈਂਟਸ-ਟੀਚਰ ਮੀਟਿੰਗ ਦਾ ਆਯੋਜਨ, ਦੇਖੋ ਵੀਡਿਓ

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਅੱਜ ਆਯੋਜਿਤ ਕੀਤੀ ਗਈ ਪੈਰੈਂਟਸ ਟੀਚਰ ਮੀਟਿੰਗ ਨੂੰ ਲੈ ਕੇ ਅਧਿਆਪਕਾਂ ਦੇ ਨਾਲ ਨਾਲ ਬੱਚਿਆਂ ਦੇ ਮਾਪਿਆ ਵਿੱਚ ਵੀ ਭਾਰੀ ਉਤਸਾਹ ਵੇਖਣ ਨੂੰ ਮਿਲਿਆ। ਇਸ ਮੌਕੇ ਲੁਧਿਆਣਾ ਦੇ ਸਮਿਟਰੀ ਰੋਡ ਸਥਿਤ ਸਰਕਾਰੀ ਮਾਡਲ ਸੀਨੀਅਰ ਸੈਕੈਂਡਰੀ ਸਕੂਲ ਨੂੰ ਵਿਸ਼ੇਸ਼ ਤੌਰ ਤੇ ਸਜਾਇਆ ਗਿਆ ਸੀ। ਜਿੱਥੇ ਖਾਸ ਤੌਰ ਤੇ ਸਕੂਲੀ ਬੱਚਿਆਂ ਵੱਲੋਂ ਵੀ ਆਣ ਵਾਲੇ ਲੋਕਾਂ ਦੇ ਸਵਾਗਤ ਲਈ ਬੋਰਡ ਤੇ ਪੋਸਟਰ ਤਿਆਰ ਕੀਤੇ ਗਏ ਸਨ। लਸਕੂਲ ਦੀ ਪ੍ਰਿੰਸੀਪਲ ਚਰਨਜੀਤ ਕੌਰ ਆਹੂਜਾ ਨੇ ਦੱਸਿਆ ਹੈ ਕਿ ਉਹਨਾਂ ਵੱਲੋਂ ਅੱਜ ਦੇ ਮੌਕੇ ਤੇ ਵਿਸ਼ੇਸ਼ ਤੌਰ ਤੇ ਪ੍ਰਬੰਧ ਕੀਤੇ ਗਏ ਹਨ। ਉਹਨਾਂ ਦੇ ਸਕੂਲ ਵੱਲੋਂ ਹਮੇਸ਼ਾ ਬੱਚਿਆਂ ਦੀ ਤਰੱਕੀ ਤੇ ਜੋਰ ਦਿਤਾ ਜਾਂਦਾ ਹੈ। ਅੱਜ ਬਾਰਵੀਂ ਜਮਾਤ ਤੱਕ ਦੇ ਸਾਰੇ ਟੀਚਰ ਮਾਪਿਆ ਨਾਲ ਗੱਲਬਾਤ ਕਰ ਰਹੇ ਹਨ।

ਕਿਉਂਕਿ ਉਹਨਾਂ ਸਕੂਲ ਦੋ ਸ਼ਿਫਟਾਂ ਵਿੱਚ ਚਲਦਾ ਹੈ ਇਸ ਕਰਕੇ ਮੀਟਿੰਗ ਵੀ ਦੋ ਸ਼ਿਫਟਾਂ ਵਿੱਚ ਹੋ ਰਹੀ ਹੈ। ਇਸੇ ਤਰ੍ਹਾਂ ਐਸਡੀਐਮ ਵੈਸਟ ਡਾ ਹਰਜਿੰਦਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਬੱਚਿਆਂ ਦੇ ਸੁਰ ਪੱਕੀ ਵਿਕਾਸ ਲਈ ਵਚਨਬੱਧ ਹੈ। ਇਸ ਦੇ ਉਪਰਾਲੇ ਤਹਿਤ ਅੱਜ ਪੈਰੈਂਟਸ ਟੀਚਰ ਮੀਟਿੰਗ ਦਾ ਆਯੋਜਨ ਕੀਤਾ ਗਿਆ ਹੈ। ਇਸੇ ਤਰਾਂ ਮਾਪਿਆਂ ਵਿੱਚ ਵੀ ਕਾਫੀ ਉਤਸਾਹ ਵੇਖਣ ਨੂੰ ਮਿਲਿਆ। ਇੱਕ ਬੱਚੇ ਦੀ ਮਾਂ ਨੇ ਦੱਸਿਆ ਕਿ ਉਹਨਾਂ ਦਾ ਬੇਟਾ ਸਕੂਲ ਆਉਣੋ ਛੱਡ ਗਿਆ ਸੀ। ਲੇਕਿਨ ਟੀਚਰਾਂ ਦੀ ਕੋਸ਼ਿਸ਼ ਸਦਕਾ ਉਹ ਇੱਕ ਵਾਰ ਫਿਰ ਤੋਂ ਪੜਨ ਲੱਗ ਚੁੱਕਾ ਹੈ। ਉਥੇ ਹੀ ਸਕੂਲ ਦੇ ਸਾਬਕਾ ਵਿਦਿਆਰਥੀ ਵੀ ਇਸ ਉਪਰਾਲੇ ਨੂੰ ਲੈ ਕੇ ਖਾਸਾ ਉਤਸਾਹਿਤ ਸਨ।

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...