Baddiਪੰਜਾਬ : ਲੋਕਾਂ ਨੇ ਕਾਬੂ ਕੀਤੇ ਨਸ਼ੇੜੀ, ਜੰਮ ਕੇ ਛਿੱਤਰ ਪਰੇਡ ਕਰ...

ਪੰਜਾਬ : ਲੋਕਾਂ ਨੇ ਕਾਬੂ ਕੀਤੇ ਨਸ਼ੇੜੀ, ਜੰਮ ਕੇ ਛਿੱਤਰ ਪਰੇਡ ਕਰ ਕੀਤਾ ਪੁਲਿਸ ਦੇ ਹਵਾਲੇ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ :  ਥਾਣਾ ਛੇਹਰਟਾ ਦੇ ਅਧੀਨ ਪੈਂਦੇ ਇਲਾਕਾ ਤੜਕਸਾਰ ਇੱਕ ਹਾਦਸਾ ਵਾਪਰ ਗਿਆ। ਜਦੌ ਇੱਕ ਬਜੁਰਗ ਵਿਅਕਤੀ ਘਰੋ ਕਿਸੇ ਕੰਮ ਲਈ ਜਾ ਰਿਹਾ ਸੀ ਤੇ ਉਸਦੀ ਜੇਬ ਵਿੱਚ 1300 ਰੂਪਏ ਪਏ ਹੋਏ ਸਨ। ਉਥੇ ਹੀ ਇਹ ਇਲਾਕੇ ਵਿੱਚ ਘੁੰਮ ਰਹੇ 2 ਨਸ਼ੇੜੀ ਵਿਅਕਤਿਆਂ ਦੀ ਨਜ਼ਰ ਉਸ ਬਜ਼ੁਰਗ ਵਿਅਕਤੀ ਤੇ ਪਈ ਤੇ ਉਹਨਾਂ ਵੱਲੋਂ ਉਸਦੀ ਜੇਬ ਵਿੱਚੋਂ ਪੈਸੇ ਕੱਢ ਕੇ ਭੱਜਣ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਬਜ਼ੁਰਗ ਵਿਅਕਤੀ ਵੱਲੋਂ ਰੋਲਾ ਪਾਇਆ ਗਿਆ ਤਾਂ, ਮੌਕੇ ਤੇ ਮੌਜੂਦ ਲੋਕਾਂ ਵੱਲੋਂ ਭੱਜ ਕੇ ਇੱਕ ਨਸ਼ੇੜੀ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਤੇ ਉਸਦਾ ਦੂਸਰਾ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ। ਕਾਬੂ ਕੀਤੇ ਗਏ ਨਸ਼ੇੜੀ ਦੀ ਇਲਾਕੇ ਦੇ ਲੋਕਾਂ ਵੱਲੋਂ ਜੰਮ ਕੇ ਛਿੱਤਰ ਪਰੇਡ ਕੀਤੀ ਗਈ। ਤੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

ਪਰ ਪੁਲਿਸ ਅਧਿਕਾਰੀ ਵੀ ਮੌਕੇ ਚ ਪੁੱਜੇ ਜਰੂਰ ਪਰ ਉਹਨਾਂ ਉਸ ਨਸ਼ੇੜੀ ਨੂੰ ਗ੍ਰਿਫਤਾਰ ਨਹੀਂ ਕੀਤਾ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਗਿਆ ਹੈ ਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਵਿਅਕਤੀ ਨਸ਼ੇ ਵਿੱਚ ਰੱਜਿਆ ਪਿਆ ਹੈ। ਜਿਸ ਕਰਕੇ ਪੁਲਿਸ ਅਧਿਕਾਰੀ ਇਸ ਨੂੰ ਕਾਬੂ ਕਰਨ ਤੋਂ ਝਿਜਕ ਰਹੇ ਸਨ। ਜ਼ਿਕਰਯੋਗ ਹੈ ਕਿ ਛੇਹਰਟਾ ਦੇ ਵੱਖ-ਵੱਖ ਇਲਾਕਿਆਂ ਦੇ ਵਿੱਚ ਅਜਿਹੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਵਿਅਕਤੀ ਆਪਣੇ ਨਸ਼ਿਆਂ ਦੀ ਪੂਰਤੀ ਕਰਨ ਲਈ ਅਜਿਹੀਆਂ ਘਟਨਾਵਾਂ ਨੂੰ ਲਗਾਤਾਰ ਅੰਜਾਮ ਦੇ ਰਹੇ ਹਨ। ਜਿਹਦੇ ਚਲਦੇ ਆਮ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋਇਆ ਹੈ। ਉੱਥੇ ਹੀ ਪੁਲਿਸ ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹਨਾਂ ਮੀਡੀਆ ਸਾਹਮਣੇ ਆਉਣਾ ਮੁਨਾਸਿਬ ਨਹੀਂ ਸਮਝਿਆ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...