Ludhianaਪੰਜਾਬ : ਨਸ਼ਾ ਵੇਚਣ ਵਾਲੇ ਨੂੰ ਲੋਕਾਂ ਨੇ ਕੀਤਾ ਕਾਬੂ, ਦੇਖੋ ਵੀਡਿਓ

ਪੰਜਾਬ : ਨਸ਼ਾ ਵੇਚਣ ਵਾਲੇ ਨੂੰ ਲੋਕਾਂ ਨੇ ਕੀਤਾ ਕਾਬੂ, ਦੇਖੋ ਵੀਡਿਓ

WhatsApp Group Join Now
WhatsApp Channel Join Now

ਲੁਧਿਆਣਾ : ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਲਗਾਤਾਰ ਨਸ਼ਾ ਕਰਨ ਅਤੇ ਨਸ਼ਾ ਵੇਚਣ ਵਿਰੋਧੀ ਗਤੀਵੀਧਿਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ  ਸਮਰਾਲਾ ਦੇ ਵਾਰਡ ਨੰਬਰ 7 ਵਿਚੋਂ ਇਕ ਨਸ਼ਾ ਵੇਚਣ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਗਿਆ। ਸਮਰਾਲਾ ਦੇ ਵਾਰਡ ਨੰ. 7 ਦੇ ਵਾਸੀਆਂ ਵੱਲੋਂ ਨਸ਼ਾ ਕਰਨ ਅਤੇ ਨਸ਼ਾ ਵੇਚਣ ਵਾਲੇ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਗਿਆ। ਜਿਸ ਦੀ ਇੱਕ ਵੀਡੀਓ ਵੀ ਉਹਨਾਂ ਵਾਇਰਲ ਕੀਤੀ ਗਈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਾਰਡ ਨੰਬਰ 7 ਦੇ ਐਮ ਸ਼੍ਰੀ ਸੰਦੀਪ ਕੌਰ ਦੇ ਪਤੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਾਡੇ ਵਾਰਡ ਬੌਂਦਲ ਰੋਡ ਉੱਤੇ ਕਾਫੀ ਟਾਈਮ ਤੋਂ ਨਸ਼ਾ ਕੀਤਾ ਤੇ ਵੇਚਿਆ ਜਾ ਰਿਹਾ ਸੀ। ਇਸ ਸਬੰਧੀ ਅਸੀਂ ਆਪ ਸਾਰੀ ਪੜਤਾਲ ਕਰਕੇ ਮੌਕੇ ਤੇ ਪਹੁੰਚ ਕੇ ਨਸ਼ਾ ਕਰਨ ਵਾਲਿਆਂ ਦੇ ਵੇਚਣ ਵਾਲਿਆਂ ਨੂੰ ਕਾਬੂ ਕਰਕੇ ਸਮਰਾਲਾ ਪੁਲਿਸ ਦੇ ਹਵਾਲੇ ਕੀਤਾ। ਉਹਨਾਂ ਅੱਗੇ ਨਸ਼ਾ ਵੇਚਣ ਵਾਲੇ ਨੂੰ  ਤਾੜਨਾ ਵੀ ਕੀਤੀ ਹੈ ਕਿ ਹੁਣ ਸਮਰਾਲਾ ਸ਼ਹਿਰ ਵਿੱਚ ਨਸ਼ਾ ਨਹੀਂ ਵਿਕਣ ਦਿੱਤਾ ਜਾਵੇਗਾ।

ਇਸ ਸਬੰਧੀ ਜਦੋਂ ਮੌਕਾ ਅਫਸਰ ਏਐਸਆਈ ਪਵਨਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਸਾਨੂੰ ਨਸ਼ਾ ਵੇਚਣ ਵਾਲੇ ਦੀ ਜਾਣਕਾਰੀ ਮਿਲੀ ਸੀ ਕਿ ਵਾਰਡ ਨੰਬਰ 7 ਵਿੱਚ ਨਸ਼ਾ ਵੇਚਿਆ ਜਾਂਦਾ ਹੈ ਅਤੇ ਨਸ਼ਾ ਕੀਤਾ ਵੀ ਜਾਂਦਾ ਹੈ। ਇਸ ਸਬੰਧੀ ਕਾਰਵਾਈ ਕਰਦੇ ਹੋਏ ਅਸੀਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।  ਜਿਨਾਂ ਦੀ ਤਲਾਸ਼ੀ ਦੌਰਾਨ ਨਸ਼ਾ ਵਗੈਰਾ ਤਾਂ ਕੁਝ ਨਹੀਂ ਮਿਲਿਆ। ਪਰ ਪੀਣ ਵਾਲੀਆਂ ਨਸ਼ੇ ਦੀਆਂ ਪੰਨੀਆਂ ਜਰੂਰ ਬਰਾਮਦ ਹੋਈਆਂ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...