Himachalਪੰਜਾਬ : 9 ਸਾਲਾ ਬੱਚੇ 'ਤੇ ਪਿੱਟਬੁੱਲ ਨੇ ਕੀਤਾ ਹਮਲਾ

ਪੰਜਾਬ : 9 ਸਾਲਾ ਬੱਚੇ ‘ਤੇ ਪਿੱਟਬੁੱਲ ਨੇ ਕੀਤਾ ਹਮਲਾ

WhatsApp Group Join Now
WhatsApp Channel Join Now

ਰੂਪਨਗਰ: ਸਥਾਨਕ ਪੁਲਿਸ ਚੌਕੀ ਪੁਰਖਾਲੀ ਅਧੀਨ ਪੈਂਦੇ ਪਿੰਡ ਹਰੀਪੁਰ ਵਿਚ ਇੱਕ ਨੌਂ ਸਾਲਾ ਬੱਚੇ ’ਤੇ ਪਿੱਟਬੁੱਲ ਨੇ ਹਮਲਾ ਕਰ ਦਿੱਤਾ ਜਿਸ ਵਿਚ ਉਹ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਨੇ ਕੁੱਤੇ  ਦੀ ਮਾਲਕਣ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਚੌਕੀ ਪੁਰਖਾਲੀ ਦੇ ਇੰਚਾਰਜ ਹਰਮੇਸ਼ ਕੁਮਾਰ ਨੇ ਦੱਸਿਆ ਕਿ ਪੀੜਤ ਬੱਚੇ ਦੀ ਮਾਂ ਸੁਖਜੀਤ ਕੌਰ ਵਾਸੀ ਹਰੀਪੁਰ ਨੇ ਸ਼ਿਕਾਇਤ ਵਿਚ ਦੱਸਿਆ ਹੈ ਕਿ ਇਹ ਘਟਨਾ 17 ਅਗਸਤ ਦੀ ਹੈ। ਉਸ ਦਾ ਪੁੱਤਰ ਹਰਸ਼ਦੀਪ ਸਿੰਘ ਆਪਣੇ ਘਰ ਵਿਚ ਖੇਡ ਰਿਹਾ ਸੀ। ਇਸ ਦੌਰਾਨ ਉਸ ਦੀ ਗੁਆਂਢਣ ਕਮਲਜੀਤ ਕੌਰ ਦੀ ਪਿੱਟਬੁੱਲ ਨਸਲ ਦੀ ਕੁੱਤੀ ਉਨ੍ਹਾਂ ਦੇ ਘਰ ਅੰਦਰ ਵੜ ਗਈ ਅਤੇ ਹਰਸ਼ਦੀਪ ’ਤੇ ਹਮਲਾ ਕੀਤਾ।

ਇਸ ਦੌਰਾਨ ਰੌਲਾ ਸੁਣ ਕੇ ਉਸ ਦੇ ਗੁਆਂਢੀ ਸਰੂਪ ਸਿੰਘ ਨੇ ਚਾਕੂ ਤੇ ਦਾਤੀ ਦੀ ਮਦਦ ਨਾਲ ਲੜਕੇ ਦੇ ਵਾਲ ਕੱਟ ਕੇ ਕੁੱਤੀ ਦਾ ਜਬਾੜਾ ਖੋਲ੍ਹਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਸਿਰ ਦੇ ਵਾਲ ਛੱਡ ਕੇ ਸਿਰ ਨੂੰ ਫੜ ਲਿਆ। ਇਸ ਦੌਰਾਨ ਰੌਲਾ ਸੁਣ ਕੇ ਹੋਰ ਪਿੰਡ ਵਾਸੀ ਵੀ ਲੜਕੇ ਨੂੰ ਛੁਡਾਉਣ ਦੀ ਕੋਸ਼ਿਸ਼ ਕਰਨ ਲੱਗੇ। ਕੁੱਤੀ ਨੇ ਆਪਣਾ ਮੂੰਹ ਜਕੜੀ ਰੱਖਿਆ। ਲੋਕਾਂ ਨੇ ਕੁੱਤੀ ਨੂੰ ਕੁਹਾੜੀ ਨਾਲ ਮਾਰ ਕੇ ਲੜਕੇ ਦੀ ਜਾਨ ਬਚਾਈ। ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੇ ਪਿੱਟਬੁੱਲ ਦੀ ਮਾਲਕਣ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ ਤੇ ਜਾਂਚ ਹੋ ਰਹੀ ਹੈ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...