Ludhianaਪੰਜਾਬ: ਪੁਲਿਸ 'ਤੇ ਲੱਗੇ ਬਲਾਤਕਾਰ ਦੇ ਆਰੋਪੀਆਂ ਉੱਪਰ ਕਾਰਵਾਈ ਨਾ ਕਰਨ ਦਾ...

ਪੰਜਾਬ: ਪੁਲਿਸ ‘ਤੇ ਲੱਗੇ ਬਲਾਤਕਾਰ ਦੇ ਆਰੋਪੀਆਂ ਉੱਪਰ ਕਾਰਵਾਈ ਨਾ ਕਰਨ ਦਾ ਆਰੋਪ, ਦੇਖੋ ਵੀਡਿਓ

WhatsApp Group Join Now
WhatsApp Channel Join Now

ਲੁਧਿਆਣਾ : ਪੁਲਿਸ ਕਮਿਸ਼ਨਰ ਦਫਤਰ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਪਹੁੰਚੇ ਇੱਕ ਪਰਿਵਾਰ ਨੇ ਜੰਮ ਕੇ ਹੰਗਾਮਾ ਕੀਤਾ। ਪਰਿਵਾਰ ਦਾ ਆਰੋਪ ਸੀ ਕਿ ਉਹਨਾਂ ਦੀ ਬੇਟੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਹੁਣ ਉਹਨਾਂ ਨੂੰ ਪੈਸਿਆਂ ਦੇ ਲਾਲਚ ਦੇਣ ਸਣੇ ਧਮਕਾਇਆ ਵੀ ਜਾ ਰਿਹਾ ਹੈ। ਉਹਨਾਂ ਉੱਤੇ ਪੁਲਿਸ ਦੇ ਅਧਿਕਾਰੀ ਅਤੇ ਸਿਆਸੀ ਆਗੂ ਵੀ ਦਬਾਅ ਪਾ ਰਹੇ ਹਨ। ਪੀੜਿਤ ਪਰਿਵਾਰ ਨੇ ਆਰੋਪ ਲਗਾਇਆ ਕਿ ਥਾਣਾ ਦਰੇਸੀ ਅਧੀਨ ਇੱਕ ਬਿਊਟੀ ਪਾਰਲਰ ਵਿੱਚ ਕੰਮ ਸਿਖਦੀ ਸੀ। ਜਿਸ ਦੀ ਮਾਲਕ ਦੇ ਬਾਹਰ ਜਾਣ ਕਾਰਨ ਉਸ ਨੂੰ ਪਾਰਲਰ ਦੀ ਜਿੰਮੇਵਾਰੀ ਦਿੱਤੀ ਗਈ ਸੀ। ਇਸ ਦੌਰਾਨ ਮਾਲਕ ਦੇ ਬੇਟੇ ਨੇ ਕੋਈ ਨਸ਼ੀਲਾ ਪਦਾਰਥ ਖਿਲਾ ਕੇ ਉਸ ਦਾ ਬਲਾਤਕਾਰ ਕੀਤਾ।

ਜਦੋਂ ਹੋਸ਼ ਆਉਣ ਤੇ ਉਸਨੇ ਆਪਣੇ ਘਰਦਿਆਂ ਤੇ ਪੁਲਿਸ ਨੂੰ ਦੱਸਣਾ ਚਾਹਿਆ ਤਾਂ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਚੁੱਪ ਕਰਾ ਦਿਤਾ। ਇਥੋਂ ਤੱਕ ਕਿ ਆਰੋਪੀ ਦੀ ਭੈਣ ਨੂੰ ਵੀ ਉਸਨੇ ਪੂਰੀ ਗੱਲ ਦੱਸੀ। ਲੇਕਿਨ ਉਲਟਾ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨੂੰ ਆਪਣੇ ਘਰ ਰੱਖਿਆ ਅਤੇ ਇਸ ਤੋਂ ਦੌਰਾਨ ਚੁੱਪ ਚੁਪੀਤੇ ਲੜਕੇ ਨੂੰ ਵਿਦੇਸ਼ ਭੇਜ ਦਿੱਤਾ। ਜਦੋਂ ਉਹਨਾਂ ਨੇ ਵਿਰੋਧ ਕੀਤਾ ਤਾਂ ਉਹਨਾਂ ਨੂੰ ਧਮਕਾਇਆ ਜਾ ਰਿਹਾ ਹੈ। ਇੱਥੋਂ ਤੱਕ ਕਿ ਨਵੰਬਰ ਮਹੀਨੇ ਵਿੱਚ ਪੁਲਿਸ ਕੋਲ ਦਰਖਾਸਤ ਦਿੱਤੀ ਸੀ। ਜਿਸ ਤੇ ਹਾਲੇ ਤੱਕ ਕਾਰਵਾਈ ਨਹੀਂ ਹੋਈ। ਉਲਟਾ ਪੁਲਿਸ ਅਤੇ ਕੁਝ ਸਿਆਸਤਦਾਨ ਉਹਨਾਂ ਨੂੰ ਧਮਕੀਆਂ ਦੇ ਰਹੇ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...