Baddiਪੰਜਾਬ : ਪੁਲਿਸ ਨੇ ਲੁੱਟ ਖੋਹ ਕਰਨ ਵਾਲੇ 3 ਆਰੋਪੀਆਂ ਨੂੰ ਕੀਤਾ...

ਪੰਜਾਬ : ਪੁਲਿਸ ਨੇ ਲੁੱਟ ਖੋਹ ਕਰਨ ਵਾਲੇ 3 ਆਰੋਪੀਆਂ ਨੂੰ ਕੀਤਾ ਗ੍ਰਿਫਤਾਰ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਪੰਜਾਬ ਵਿੱਚ ਵੱਧ ਰਹੀਆਂ ਲੁੱਟ ਖੋਹ ਦੀਆਂ ਵਾਰਦਾਤਾਂ ਅਤੇ ਪੰਜਾਬ ਪੁਲਿਸ ਵੱਲੋਂ ਵੀ ਲਗਾਤਾਰ ਹੀ ਇਨਾਂ ਵਰਗੇ ਗਲਤ ਅਨਸਰਾਂ ਦੇ ਉੱਪਰ ਸ਼ਿਕੰਜਾ ਕਸਿਆ ਜਾ ਰਿਹਾ ਹੈ। ਉੱਥੇ ਹੀ ਅੰਮ੍ਰਿਤਸਰ ਦੀ ਸਦਰ ਥਾਣੇ ਦੀ ਪੁਲਿਸ ਵੱਲੋਂ 3 ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਨਾਂ ਕੋਲੋਂ ਲੁੱਟ ਖੋਹ ਦੇ ਦੌਰਾਨ 2 ਮੋਬਾਇਲ ਵੀ ਬਰਾਮਦ ਕੀਤੇ ਗਏ ਹਨ। ਉਥੇ ਹੀ ਪੁਲਿਸ ਅਧਿਕਾਰੀ ਵਰਿੰਦਰਜੀਤ ਸਿੰਘ ਖੋਸਾ ਨੇ ਜਾਣਕਾਰੀ ਦਿੱਤੀ ਕਿ ਇਹਨਾਂ ਵੱਲੋਂ ਬਾਈਪਾਸ ਦੇ ਉੱਤੇ ਇੱਕ ਵਿਅਕਤੀ ਨੂੰ ਤੇਜ਼ਦਾਰ ਹਥਿਆਰ ਅਤੇ ਪਿਸਤੌਲ ਦਿਖਾ ਕੇ ਇੱਕ ਮੋਬਾਇਲ ਤੇ ਲੁੱਟ ਕੀਤੀ ਗਈ ਸੀ।

ਜਿਸ ਨੂੰ ਕਿ ਜਲਦ ਹੀ ਗਿਰਫਤਾਰ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਜਦੋਂ ਇਹਨਾਂ ਕੋਲੋਂ ਸਖਤੀ ਦੇ ਨਾਲ ਪੁੱਛਗਿੱਛ ਕੀਤੀ ਗਈ ਤਾਂ ਇਹਨਾਂ ਵੱਲੋਂ ਇੱਕ ਹੋਰ ਲੁੱਟਦੀ ਵਾਰਦਾਤ ਨੂੰ ਮੰਨਿਆ ਹੈ। ਇਹ ਵਿਅਕਤੀ ਨਸ਼ੇ ਦੀ ਪੂਰਤੀ ਕਾਰਨ ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਹ 3 ਆਰੋਪੀ ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਦੇ ਦੱਸੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਵੱਲੋਂ ਉਸ ਵਾਰਦਾਤ ਦੇ ਵਿੱਚ ਵਰਤੇ ਗਏ ਮੋਟਰਸਾਈਕਲ ਨੂੰ ਵੀ ਬਰਾਮਦ ਕੀਤਾ ਜਾ ਗਿਆ ਹੈ।

ਉਹਨਾਂ ਨੇ ਕਿਹਾ ਕਿ ਇਹ ਮੋਟਰਸਾਈਕਲ ਚੋਰੀ ਦਾ ਹੈ ਜਾਂ ਨਹੀਂ ਇਸ ਬਾਰੇ ਵੀ ਅਸੀਂ ਜਾਂਚ ਕਰ ਰਹੇ ਹਾਂ ਅਤੇ ਜੇਕਰ ਇਹਨਾਂ ਦਾ ਇਹ ਮੋਟਰਸਾਈਕਲ ਚੋਰੀ ਦਾ ਨਿਕਲਿਆ ਤੇ ਵਾਧਾ ਜੁਰਮ ਵੀ ਕੀਤਾ ਜਾਵੇਗਾ। ਪੁਲਿਸ ਅਧਿਕਾਰੀ ਵਰਿੰਦਰਜੀਤ ਸਿੰਘ ਖੋਸੇ ਦਾ ਕਹਿਣਾ ਹੈ ਕਿ ਅਸੀਂ ਜਲਦ ਹੀ ਇਹਨਾਂ ਦਾ ਰਿਮਾਂਡ ਹਾਸਲ ਕਰਾਂਗੇ ਅਤੇ ਇਹਨਾਂ ਕੋਲੋਂ ਹੋਰ ਪੁੱਛਗਿਛ ਕੀਤੀ ਜਾਵੇਗੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...