Rupnagarਪੰਜਾਬ : ਪੁਲਿਸ ਨੇ 3 ਆਰੋਪਿਆਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ, ਦੇਖੋ...

ਪੰਜਾਬ : ਪੁਲਿਸ ਨੇ 3 ਆਰੋਪਿਆਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ, ਦੇਖੋ ਵੀਡਿਓ

WhatsApp Group Join Now
WhatsApp Channel Join Now

ਗੁਰਦਾਸਪੁਰ : ਸਦਰ ਪੁਲਿਸ ਨੇ 3 ਵਿਅਕਤਿਆਂ ਨੂੰ  ਬੱਬਰੀ ਨਾਕੇ ਤੋ 55 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਆਰੋਪਿਆਂ ਦੀ ਪਹਚਾਨ ਰਿੱਕੀ, ਅਨਿਲ ਅਤੇ ਦੀਪਕ ਹੈ। ਇਨ੍ਹਾਂ ਵਿੱਚ ਰਿੱਕੀ ਨਾਮ ਦੇ ਆਰੋਪੀ ਤੇ ਪਹਿਲੇ ਵੀ ਕਈ ਮਾਮਲੇ ਦਰਜ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਦਰ ਠਾਣੇ ਦੇ ਐਸਐਚਓ ਮਨਦੀਪ ਸਿੰਘ ਨੇ ਦੱਸਿਆ ਕਿ ਸਾਡੇ ਮਾਨਯੋਗ ਐਸਐਸਪੀ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪੁਲਿਸ ਜਿਹੜਾ ਨਸ਼ੇ ਨੂੰ ਖਤਮ ਕਰਨ ਲਈ ਸਮੇਂ ਤੇ ਆਪਣੀ ਡਿਊਟੀ ਕਰਦੀ ਹੈ। ਇਸੇ ਦੇ ਤਹਿਤ ਅਸੀਂ ਨਾਕਾਬੰਦੀ ਕਰਕੇ ਕੱਲ ਬੱਬਰਰੀ ਬਾਈਪਾਸ ਇਲਾਕੇ ਤੇ ਇੱਕ ਗੱਡੀ ਅੰਮ੍ਰਿਤਸਰ ਵਾਲੀ ਸਾਈਡ ਤੋਂ ਆ ਰਹੀ ਸੀ।

ਉਹਨੂੰ ਰੋਕ ਕੇ ਜਦੋਂ ਚੈੱਕ ਕੀਤਾ ਤਾਂ ਉਸਦੇ ਵਿਚੋਂ 3 ਮੋਨੇ ਵਿਅਕਤੀ ਸੀ। ਜਿਨਾਂ ਤੋਂ ਸਾਨੂੰ ਚੈਕਿੰਗ ਦੌਰਾਨ ਉਹਨਾਂ ਕੋਲੋਂ 55 ਗ੍ਰਾਮ ਨਸ਼ੀਲਾ ਪਦਾਰਥ ਮਿਲਿਆ। ਇਹ ਤਿੰਨੇ ਆਰੋਪੀ ਮੁਕੇਰੀਆਂ ਸਾਈਡ ਦੇ ਰਹਿਣ ਵਾਲੇ ਹਨ। ਪੁਲਿਸ ਨੇ ਤਿੰਨਾਂ ਆਰੋਪਿਆਂ ਨੂੰ ਗ੍ਰਿਫਤਾਰ ਕਰਕੇ ਇਹਨਾਂ ਤੇ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾ ਰਹੀ ਹੈ। ਇਹਨਾਂ ਦੇ ਜਿਹੜੇ ਲਿੰਕ ਨੇ ਉਹਨਾਂ ਦੀ ਵੈਰੀਫਿਕੇਸ਼ਨ ਕਰਾਂਗੇ ਜਿਹੜੇ ਦੋਸ਼ੀ ਹੋਰ ਗੇ ਉਹਨਾਂ ਨੂੰ ਵਿੱਚ ਨਾਮਜਦ ਕਰਕੇ ਉਹਨਾਂ ਖਿਲਾਫ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...