Tarn Taranਪੰਜਾਬ: ਪੁਲਿਸ ਨੇ ਨਸ਼ਾ ਤਸਕਰਾਂ ਦੀਆਂ, 1.5 ਕਰੋੜ ਦੀ ਪ੍ਰਾਪਰਟੀ ਕੀਤੀ ਫਰੀਜ਼

ਪੰਜਾਬ: ਪੁਲਿਸ ਨੇ ਨਸ਼ਾ ਤਸਕਰਾਂ ਦੀਆਂ, 1.5 ਕਰੋੜ ਦੀ ਪ੍ਰਾਪਰਟੀ ਕੀਤੀ ਫਰੀਜ਼

WhatsApp Group Join Now
WhatsApp Channel Join Now

ਤਰਨ ਤਾਰਨ: ਪੰਜਾਬ ਸਰਕਾਰ ਵਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਤੇ ਨਸ਼ਿਆਂ ਦੇ ਖਿਲਾਫ ਛਿੜੀ ਮੁਹਿੰਮ ਤਹਿਤ ਐਸ.ਐਸ.ਪੀ ਅਸ਼ਵਨੀ ਕਪੂਰ ਦੀ ਸੁਪਰਵੀਜ਼ਨ ਅਧੀਨ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਜਿਲਾ ਤਰਨ ਤਾਰਨ ਚ ਪੁਲਿਸ ਵੱਲੋ ਲਗਾਤਾਰ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਦੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਜਾ ਰਿਹਾ ਹੈ। 

ਇਸ ਮੁਹਿੰਮ ਦੇ ਤਹਿਤ ਥਾਣਾ ਝਬਾਲ ਅਤੇ ਥਾਣਾ ਸਰਾਏ ਅਮਾਨਤ ਖਾਂ ਵਿੱਚ ਦਰਜ਼ ਮੁਕੱਦਮਿਆਂ ਵਿੱਚ ਨਾਮਜ਼ਦ 06 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਫਰੀਜ਼ ਕਰਨ ਸਬੰਧੀ ਕੰਪੀਟੈਂਟ ਅਥਾਰਟੀ ਦਿੱਲੀ ਤੋਂ ਆਰਡਰ ਪ੍ਰਾਪਤ ਹੋਏ ਸਨ । ਇਹਨ੍ਹਾਂ ਨਸ਼ਾ ਤਸਕਰਾਂ ਵੱਲੋਂ ਡਰੱਗ ਮਨੀ ਦੀ ਵਰਤੋਂ ਕਰਕੇ ਆਪਣੇ ਅਤੇ ਹੋਰ ਵਿਅਕਤੀਆਂ ਦੇ ਨਾਮ ਤੇ ਬਹੁਤ ਸਾਰੀ ਚੱਲ-ਅਚੱਲ ਜਾਇਦਾਦ ਬਣਾਈ ਗਈ ਸੀ। ਜਿਸ ਦੀ ਕੁੱਲ ਕੀਮਤ 1 ਕਰੋੜ 50 ਲੱਖ 79 ਹਜ਼ਾਰ ਰੁਪਏ ਹੈ। ਜਿਸ ਨੂੰ ਪੁਲਿਸ ਨੇ ਸੀਲ ਕਰ ਦਿਤਾ । ਐਸ.ਐਸ.ਪੀ ਕਪੂਰ ਨੇ ਕਿਹਾ ਕਿ ਤਰਨ ਤਾਰਨ ਪੁਲਿਸ ਵੱਲੋਂ ਹੁਣ ਤੱਕ 123 ਨਸ਼ਾ ਤਸਕਰਾਂ ਦੀ ਲਗਭਗ 1 ਅਰਬ 40 ਕਰੋੜ ਦੀ ਜਾਇਦਾਦ ਫਰੀਜ਼ ਕੀਤੀ ਜਾ ਚੁੱਕੀ ਹੈ ਅਤੇ ਨਸ਼ਾ ਤਸਕਰਾਂ ਤੇ ਇਹ ਕਾਰਵਾਈ ਅਗੇ ਵੀ ਜਾਰੀ ਰਵੇਗੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...