Himachalਪੰਜਾਬ : ਪੁਲਿਸ ਨੇ ਹੋਲੀ ਤੇ ਹੁਲੜਬਾਜੀ ਕਰਨ ਵਾਲੇ ਲੜਕੇਆਂ ਖਿਲਾਫ ਕੀਤੀ...

ਪੰਜਾਬ : ਪੁਲਿਸ ਨੇ ਹੋਲੀ ਤੇ ਹੁਲੜਬਾਜੀ ਕਰਨ ਵਾਲੇ ਲੜਕੇਆਂ ਖਿਲਾਫ ਕੀਤੀ ਕਾਰਵਾਈ

WhatsApp Group Join Now
WhatsApp Channel Join Now

35 ਮੋਟਰਸਾਈਕਲਾਂ ਦੇ ਚਲਾਨ ਅਤੇ 10 ਮੋਟਰਸਾਈਕਲ ਕੀਤੇ ਜ਼ਬਤ 

ਮੋਗਾ: ਅੱਜ ਪੂਰੇ ਦੇਸ਼ ਵਿੱਚ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਪਰ ਜੇਕਰ ਮੋਗਾ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਮੋਗਾ ਵਿੱਚ ਸਵੇਰ ਤੋਂ ਹੀ ਲੋਕ ਹੋਲੀ ਦਾ ਤਿਉਹਾਰ ਮਨਾ ਰਹੇ ਹਨ।  ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਮੋਗਾ ਦੇ ਐਸ.ਐਸ.ਪੀ ਵੱਲੋਂ ਮੋਗਾ ਸ਼ਹਿਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਉਥੇ ਹੀ ਮੋਗਾ ਦੇ ਟ੍ਰੈਫਿਕ ਇੰਚਾਰਜ ਹਰਜੀਤ ਸਿੰਘ ਵੱਲੋਂ ਨਾਕੇ ਲਗਾ ਕੇ ਚੈਕਿੰਗ ਕੀਤੀ ਗਈ ਅਤੇ ਸ਼ਹਿਰ ਵਿੱਚ ਹੰਗਾਮਾ ਕਰਨ ਵਾਲੇ ਬੱਚਿਆਂ ਖਿਲਾਫ ਕਾਰਵਾਈ ਕੀਤੀ ਗਈ।

ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਟ੍ਰੈਫਿਕ ਪੁਲਿਸ ਦੇ ਇੰਚਾਰਜ ਹਰਜੀਤ ਸਿੰਘ ਨੇ ਮੌਕੇ ‘ਤੇ ਮੌਜੂਦ ਦੱਸਿਆ ਕਿ ਅੱਜ ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਮੋਗਾ ਦੇ ਐਸ.ਐਸ.ਪੀ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੋਗਾ ਪੁਲਿਸ ਵੱਲੋਂ ਮੋਗਾ ਸ਼ਹਿਰ ਦੇ ਜਗਾ ਜਗਾ ਵਿਖੇ ਨਾਕੇ ਲਗਾਏ ਹਨ ਅਤੇ ਬਾਈਕ ਅਤੇ ਕਾਰਾਂ ਲੈ ਕੇ ਹੰਗਾਮਾ ਕਰਨ ਵਾਲੇ ਲੋਕਾਂ ਨੂੰ ਕਾਬੂ ਕਰ ਲਿਆ ਗਿਆ ਹੈ।  ਅੱਜ ਕਰੀਬ 35 ਮੋਟਰਸਾਈਕਲਾਂ ਦੇ ਚਲਾਨ ਕੀਤੇ ਗਏ ਅਤੇ 10 ਮੋਟਰਸਾਈਕਲਾਂ ਨੂੰ ਵੀ ਜ਼ਬਤ ਕੀਤਾ ਗਿਆ। ਉਥੇ ਹੀ ਟ੍ਰੈਫਿਕ ਇੰਚਾਰਜ ਹਰਜੀਤ ਸਿੰਘ ਨੇ ਉਦੇਸ਼ ਵੀ ਦਿਤਾ ਕੀ ਹੋਲੀ ਰੰਗਾ ਦਾ ਤਿਉਹਾਰ ਹੈ ਇਸ ਨੂੰ ਪਿਆਰ ਨਾਲ ਮਨਾਇਆ ਜਾਵੇ ਤੇ ਆਪਸੀ ਭਾਈਚਾਰਕ ਸਾਝ ਬਣਾਈ ਜਾਵੇ ਨਾ ਕੀ ਮੋਟਰਸਾਈਕਲਾ ਤੇ ਤਿੰਨ ਤਿੰਨ ਜਾਨੇ ਸਵਾਰ ਹੋਕੇ ਹੁਲੜਬਾਜੀ ਕੀਤੀ ਜਾਵੇ ਅਖੀਰ ਤੇ ਉਹਨਾ ਸਾਰੇ ਦੇਸ਼ ਵਾਸੀਆ ਨੂੰ ਹੋਲੀ ਦੇ ਤਿਉਹਾਰ ਦੀਆ ਲੱਖ ਲੱਖ ਵਧਾਈਆ ਦਿਤੀਆ ਤੇ ਸ਼ਾਤੀ ਪੁੱਰਵਕ  ਹੋਲੀ ਖੇਲਣ ਦਾ ਮੇਸਜ ਦਿਤਾ ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...