Rupnagarਪੰਜਾਬ : ਪ੍ਰੋ. ਬਲਵਿੰਦਰ ਕੋਰ ਦੇ ਹੱਕ ਚ BJP ਪ੍ਰਧਾਨ ਸੁਨੀਲ...

ਪੰਜਾਬ : ਪ੍ਰੋ. ਬਲਵਿੰਦਰ ਕੋਰ ਦੇ ਹੱਕ ਚ BJP ਪ੍ਰਧਾਨ ਸੁਨੀਲ ਜਾਖੜ ਪਹੁੰਚੇ ਰੋਪੜ, ਦੇਖੋ ਵੀਡੀਓ

WhatsApp Group Join Now
WhatsApp Channel Join Now

ਰੋਪੜ : 60 ਦਿਨਾਂ ਤੋਂ 1158 ਅਸਿਸਟੈਂਟ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਪਿੰਡ ਗੰਭੀਰਪੁਰ ਵਿੱਚ ਪੱਕਾ ਮੋਰਚਾ ਲਗਾ ਕੇ ਬੈਠੇ ਸਨ । ਬੀਤੇ ਦਿਨੀਂ ਬਲਵਿੰਦਰ ਕੌਰ ਨੇ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਮ੍ਰਿਤਕ ਸਰੀਰ ਨੂੰ ਪੋਸਟਮਾਰਟਮ ਲਈ ਰੋਪੜ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ। ਪ੍ਰੋ ਬਲਵਿੰਦਰ ਕੋਰ ਦੀ ਮਿ੍ਰਤਕ ਦੇਹ ਸਿਵਲ ਹਸਪਤਾਲ ਰੋਪੜ ਦੀ ਮੋਰਚਰੀ ਵਿਚ ਰੱਖੀ ਹੋਈ ਹੈ ਅਤੇ ਰਾਤ ਤੋ ਹੀ ਪ੍ਰੌਫੇਸਰ ਦੇ ਸਮੁੱਚੇ ਆਗੂ ਸਿਵਲ ਹਸਪਤਾਲ ਦੀ ਮੋਰਚਰੀ ਦੇ ਅੱਗੇ ਧਰਨਾ ਲਾ ਕੇ ਬੈਠੇ ਹਨ।

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਮ੍ਰਿਤਕ ਪ੍ਰੋ ਬਲਵਿੰਦਰ ਕੋਰ ਦੇ ਪਰਿਵਾਰ ਅਤੇ ਪ੍ਰੋਫੈਸਰ ਦੇ ਦੁੱਖ ਵਿਚ ਸਰੀਕ ਹੋਣ ਲਈ ਰੋਪੜ ਵਿਖੇ ਪੁਜੇ ਸਨ ਅਤੇ ਪ੍ਰੋਫੈਸਰ ਬਲਵਿੰਦਰ ਕੋਰ ਨੂੰ ਇਨਸਾਫ ਲਈ national menority of commission ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੀ ਵਿਸੇਸ ਤੋਰ ਤੇ ਪਹੁੰਚੇ।  ਬਲਵਿੰਦਰ ਕੌਰ ਨੇ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮੌਤ ਤੋਂ ਪਹਿਲਾਂ ਬਲਵਿੰਦਰ ਕੌਰ ਦਾ ਇੱਕ ਸੁਸਾਈਡ ਨੋਟ ਵੀ ਵਾਇਰਲ ਹੋਇਆ ਸੀ। ਜਿਸ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾਇਆ ਗਿਆ ਹੈ।

ਉਨ੍ਹਾਂ ਨੇ ਕਿਹਾ ਸੀ ਕਿ ਮ੍ਰਿਤਕ ਨੌਕਰੀ ਨਾ ਮਿਲਣ ਦੇ ਕਰਕੇ ਪਰੇਸ਼ਾਨ ਰਹਿੰਦੀ ਸੀ ਜਿਸ ਕਾਰਨ ਉਸਨੇ ਇਹ ਕਦਮ ਚੁੱਕਿਆ ਹੈ। ਮਾਮਲਾ ਇਹ ਸੀ ਕਿ ਨਿਯੁਕਤੀ ਪੱਤਰ ਦਿੱਤੇ ਜਾਣ ਦੇ ਬਾਵਜੂਦ ਸਟੇਸ਼ਨ ਅਲਾਟ ਨਹੀਂ ਕੀਤੇ ਗਏ ਸਨ ਜਿਸ ਕਾਰਨ ਬਲਵਿੰਦਰ ਕੌਰ ਪਰੇਸ਼ਾਨ ਰਹਿੰਦੀ ਸੀ। ਜਿਸ ਤੋਂ ਬਾਅਦ ਲਾਇਬ੍ਰੇਰੀਅਨ ਫਰੰਟ ਪੰਜਾਬ ਦੀ ਇੱਕ ਸਾਥੀ ਬਲਵਿੰਦਰ ਕੌਰ ਨੇ ਨੌਕਰੀ ਨਾ ਮਿਲਣ ਤੋਂ ਤੰਗ ਹੋ ਕੇ Depression ਦਾ ਸ਼ਿਕਾਰ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...