Ludhianaਪੰਜਾਬ :  ਨਿਊਜੀਲੈਂਡ 'ਚ ਅਣਪਛਾਤੇ ਵਿਅਕਤੀਆਂ ਵੱਲੋ ਪੰਜਾਬੀ ਨੌਜਵਾਨ ਦਾ ਕਤਲ, ਦੇਖੋ...

ਪੰਜਾਬ :  ਨਿਊਜੀਲੈਂਡ ‘ਚ ਅਣਪਛਾਤੇ ਵਿਅਕਤੀਆਂ ਵੱਲੋ ਪੰਜਾਬੀ ਨੌਜਵਾਨ ਦਾ ਕਤਲ, ਦੇਖੋ ਵੀਡਿਓ

WhatsApp Group Join Now
WhatsApp Channel Join Now

ਲੁਧਿਆਣਾ : ਚੰਗੇ ਭਵਿੱਖ ਦੀ ਭਾਲ ਵਿੱਚ ਵਿਦੇਸ਼ ਗਏ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣਾ ਪੰਜਾਬ ਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਮੁੱਲਾਂਪੁਰ ਨੇੜੇ ਪਿੰਡ ਪਮਾਲ ਤੋਂ ਸਾਹਮਣੇ ਆਇ ਹੈ। ਇਥੋੋਂ ਦੇ ਇੱਕ ਨੌਜਵਾਨ ਗੁਰਜੀਤ ਸਿੰਘ ਮੱਲ੍ਹੀ ਦਾ ਨਿਊਜ਼ੀਲੈਂਡ ਵਿੱਚ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ ਹੈ। ਗੁਰਜੀਤ ਸਿੰਘ ਮੱਲ੍ਹੀ ਪਿਛਲੇ 8 ਵਰ੍ਹੇ ਤੋਂ ਨਿਊਜ਼ੀਲੈਂਡ ਦੇ ਡਨੇਡਨ ਸ਼ਹਿਰ ਵਿੱਚ ਰਹਿ ਰਿਹਾ ਸੀ। ਮਿ੍ਤਕ ਜੋ ਗੁਰਸਿੱਖ ਪਰਿਵਾਰ ਨਾਲ ਸਬੰਧਤ ਅਤੇ ਖੁਦ ਵੀ ਗੁਰਸਿੱਖ ਸੀ, ਉਸਦੀ ਲਾਸ਼ ਨਿਊਜੀਲੈਂਡ ਦੇ ਡੁਨੇਡਨ ਵਿਖੇ ਪਾਈਨ ਹਿੱਲ ਇਲਾਕੇ ਵਿੱਚੋਂ ਇੱਕ ਘਰ ਵਿੱਚੋਂ ਖੂਨ  ਨਾਲ ਲੱਥ-ਪੱਥ ਹੋਈ ਮਿਲੀ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ  ਮ੍ਰਿਤਕ ਫੋਨ ਨਹੀਂ ਚੱਕ ਰਿਹਾ ਸੀ ਤਾਂ ਉਹਨਾਂ ਉਥੇ ਇੱਕ ਦੋਸਤ ਨੂੰ ਫੋਨ ਕੀਤਾ, ਜਿਸ ਤੋਂ ਬਾਅਦ ਇਹ ਸਾਰੀ ਘਟਨਾ ਬਾਰੇ ਪਤਾ ਲੱਗਿਆ। ਗੁਰਜੀਤ ਸਿੰਘ ਮੱਲ੍ਹੀ ਦਾ ਵਿਆਹ 6 ਮਹੀਨੇ  ਪਹਿਲਾਂ ਹੀ ਹੋਇਆ ਸੀ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਗੁਰਜੀਤ ਸਿੰਘ ਦੀ ਪਤਨੀ ਨੇ ਆਪਣੇ ਪਤੀ ਕੋਲ 6 ਫ਼ਰਵਰੀ ਨੂੰ ਜਾਣਾ ਸੀ ਪ੍ਰੰਤੂ ਇਸ ਦਰਦਨਾਕ ਘਟਨਾ ਨੇ ਕਮਲਜੀਤ ਕੌਰ ਦਾ ਸੁਪਨਾ ਪੂਰਾ ਹੋਣ ਤੋਂ ਪਹਿਲਾਂ ਹੀ ਚਕਨਾਚੂਰ ਕਰ ਦਿੱਤਾ। ਮ੍ਰਿਤਕ  ਗੁਰਜੀਤ ਸਿੰਘ ਆਪਣੇ ਪਿੱਛੇ ਪਤਨੀ ਤੇ ਬਜ਼ੁਰਗ ਮਾਤਾ-ਪਿਤਾ ਛੱਡ ਗਿਆ ਹੈ‌। ਮ੍ਰਿਤਕ ਦੀ ਮਾਂ ਸਵਰਨਜੀਤ ਕੌਰ ਨੇ ਪੁੱਤਰ ਨਾਲ ਹੋਈ ਆਖ਼ਰੀ ਵਾਰਤਾ ਦੱਸਦਿਆਂ ਕਿਹਾ ਕਿ ਗੁਰਜੀਤ ਸਿੰਘ ਨਾਲ ਵਾਪਰੇ ਇਸ ਭਾਣੇ ਬਾਰੇ ਤਾਂ ਉਨਾਂ ਨੂੰ ਚਿੱਤ ਚੇਤੇ ਵੀ ਨਹੀਂ ਸੀ। ਮ੍ਰਿਤਕ ਦੀ ਪਤਨੀ ਕਮਲਜੀਤ ਦਾ ਰੋ-ਰੋ ਬੁਰਾ ਹਾਲ ਹੋ ਗਿਆ ਹੈ। ਮ੍ਰਿਤਕ ਦੇ ਸਹੁਰਾ ਕਿਰਪਾਲ ਸਿੰਘ ਤੇ ਭੈਣ ਅਮਨਦੀਪ ਕੌਰ ਨੇ ਮ੍ਰਿਤਕ ਦੀ ਲਾਸ਼ ਪਿੰਡ ਲਿਆਉਣ ਲਈ ਪੰਜਾਬ ਸਰਕਾਰ ਤੇ ਪਰਵਾਸੀ ਪੰਜਾਬੀਆਂ ਤੋਂ ਮੱੱਦਦ ਦੀ ਅਪੀਲ ਕੀਤੀ ਹੈ। ਗੁਰਜੀਤ ਸਿੰਘ ਦੇ ਅਕਾਲ ਚਲਾਣੇ ਨੂੰ ਲੈ ਕੇ ਇਲਾਕੇ ਭਰ ਵਿੱਚ ਸੋਗ ਪਸਰ ਗਿਆ ਹੈ। 

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...