Himachalਪੰਜਾਬ: ਮੋਹਾਲੀ 'ਚ ਕਿਸਾਨ ਯੂਨੀਅਨਾਂ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਰੈਲੀ...

ਪੰਜਾਬ: ਮੋਹਾਲੀ ‘ਚ ਕਿਸਾਨ ਯੂਨੀਅਨਾਂ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਰੈਲੀ ਸ਼ੁਰੂ, ਦੇਖੇਂ ਵੀਡਿਓ

WhatsApp Group Join Now
WhatsApp Channel Join Now

ਪੰਜਾਬ: ਦੇ ਮੋਹਾਲੀ ‘ਚ ਪੰਜਾਬ ਦੀਆਂ 5 ਕਿਸਾਨ ਯੂਨੀਅਨਾਂ ਵੱਲੋਂ ਵੱਡੀ ਰੈਲੀ ਸ਼ੁਰੂ ਹੋ ਗਈ ਹੈ। ਇਸ ਰੈਲੀ ਦੀ ਅਗਵਾਈ ਬਲਵੀਰ ਸਿੰਘ ਰਾਜੇਵਾਲ ਕਰ ਰਹੇ ਹਨ। ਇਹ ਰੈਲੀ ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ, ਹੜ੍ਹਾਂ ਦਾ ਢੁੱਕਵਾਂ ਮੁਆਵਜ਼ਾ, ਵਾਤਾਵਰਨ ਵਿੱਚ ਪ੍ਰਦੂਸ਼ਣ ਰੋਕਣ ਅਤੇ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਰੈਲੀ ਤੋਂ ਬਾਅਦ ਪੰਜਾਬ ਦੀਆਂ 5 ਕਿਸਾਨ ਯੂਨੀਅਨਾਂ ਵੱਲੋਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾ ਸਕਦਾ ਹੈ। 

ਪੰਜ ਕਿਸਾਨ ਜਥੇਬੰਦੀਆਂ ਵਲੋਂ ਪਾਣੀਆਂ, ਕਰਜ਼ਾ ਮਾਫ,ਹੜ ਪੀੜਤਾਂ ਨੂੰ ਮੁਆਵਜ਼ਾ ਦੇਣ, ਚੰਡੀਗੜ੍ਹ ਪੰਜਾਬ ਦਾ ਹੈ ਅਤੇ ਕਈ ਹੋਰ ਮੁਦਿਆਂ ਨੂੰ ਲੈ ਕੇ ਗੁਰਦੁਆਰਾ ਅੰਬ ਸਾਹਿਬ ਜੀ ਮੋਹਾਲੀ ਵਿਖੇ ਹੋ ਰਹੀ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਦੀ ਅਗਵਾਈ ਹੇਠ ਕੋਈ ਇੱਕ ਦਰਜਨ ਬੱਸਾਂ ਵਿੱਚ ਸੈਂਕੜੇ ਦੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ ਦਾ ਕਾਫ਼ਲਾ ਰੈਲੀ ਲਈ ਰਵਾਨਾ ਹੋਇਆ ਹੈ। ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਕਿਸਾਨ , ਮਜ਼ਦੂਰ ਅਤੇ ਹਰ ਪੰਜਾਬੀ ਦੇ ਹੱਕ ਲਈ ਉਹ ਕੇਂਦਰ ਅਤੇ ਸੂਬਾ ਸਰਕਾਰ ਨੂੰ ਅੱਜ ਨੋਟਿਸ ਦੇਣ ਜਾ ਰਿਹਾ ਹੈ ਅਤੇ ਜੋ ਅਗੇ ਵੀ ਕਿਸਾਨ ਆਗੂ ਰਣਨੀਤੀ ਉਲੀਆਂਗੇ ਉਸ ਅਨੁਸਾਰ ਉਹ ਆਪਣਾ ਸੰਗਰਸ਼ ਜਾਰੀ ਰੱਖਣਗੇ | 


ਜਿਲਾ ਗੁਰਦਾਸਪੁਰ ਤੋਂ ਕਿਸਾਨਾਂ ਦੇ ਰਵਾਨਾ ਹੋਏ ਕਾਫਲਾ ਦੀ ਅਗਵਾਈ ਕਰ ਰਹੇ  ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਨੇ ਦੱਸਿਆ ਕਿ ਅੱਜ ਬੱਸਾਂ ਚ ਸੈਂਕੜੇ ਦੀ ਗਿਣਤੀ ਵਿੱਚ ਕਿਸਾਨਾਂ ,ਮਜ਼ਦੂਰਾਂ ਦਾ ਕਾਫ਼ਲਾ ਰੈਲੀ ਲਈ ਰਵਾਨਾ ਹੋਇਆ। ਅਤੇ ਉਹਨਾਂ ਕਿਹਾ ਕਿ ਹੜਾ ਨਾਲ ਕਿਸਾਨਾਂ ਅਤੇ ਮਜਦੂਰਾਂ ਦਾ ਹੋਇਆ ਨੁਕਸਾਨ , ਪੰਜਾਬ ਦੇ ਪਾਣੀਆਂ, ਅਤੇ ਕਿਸਾਨਾਂ –  ਮਜ਼ਦੂਰਾਂ ਦਾ ਕਰਜ਼ਾ ਮਾਫ ਅਤੇ ਹੋਰ ਮੁਦਿਆਂ ਨੂੰ ਲੈ ਕੇ ਅੱਜ ਮੋਹਾਲੀ ਵਿਖੇ ਪੰਜ ਵੱਖ ਵੱਖ ਕਿਸਾਨ ਜਥੇਬੰਦੀਆਂ ਦੀ ਇਕੱਠੇ ਤੌਰ ਤੇ ਵੱਡੀ ਮੀਟਿੰਗ ਪੰਜ ਕਿਸਾਨ ਜਥੇਬੰਦੀਆਂ ਦੀ ਪਾਣੀਆਂ, ਕਰਜ਼ਾ ਮਾਫ,ਹੜ ਪੀੜਤਾਂ ਨੂੰ ਮੁਆਵਜ਼ਾ ਦੇਣ, ਚੰਡੀਗੜ੍ਹ ਪੰਜਾਬ ਦਾ ਹੈ ਅਤੇ ਕਈ ਹੋਰ ਮੁਦਿਆਂ ਨੂੰ ਲੈ ਕੇ ਗੁਰਦੁਆਰਾ ਅੰਬ ਸਾਹਿਬ ਜੀ ਮੋਹਾਲੀ ਵਿਖੇ ਹੋ ਰਹੀ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਦੀ ਅਗਵਾਈ ਹੇਠ ਕੋਈ ਇੱਕ ਦਰਜਨ ਬੱਸਾਂ ਚ ਸੈਂਕੜੇ ਦੀ ਗਿਣਤੀ ਵਿੱਚ ਕਿਸਾਨਾਂ , ਮਜ਼ਦੂਰਾਂ ਦਾ ਕਾਫ਼ਲਾ ਰੈਲੀ ਲਈ ਰਵਾਨਾ ਹੋਇਆ। ਇਸ ਮੌਕੇ ਮੀਡੀਏ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਨੇ ਆਖਿਆ ਕਿ ਪਾਣੀਆਂ, ਕਿਸਾਨਾਂ, ਮਜ਼ਦੂਰਾਂ ਦਾ ਕਰਜ਼ਾ ਮਾਫ ਅਤੇ ਹੋਰ ਮੁਦਿਆਂ ਨੂੰ ਲੈ ਕੇ ਹੋ ਰਹੀ ਮੋਹਾਲੀ ਵਿਖੇ ਪੰਜ ਕਿਸਾਨ ਜਥੇਬੰਦੀਆਂ ਦੀ ਹੋ ਰਹੀ ਮੀਟਿੰਗ ਵਿੱਚ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਜੱਥਾ ਮੋਹਾਲੀ ਸ਼ਾਮਿਲ ਹੋਵੇਗਾ। ਉਥੇ ਹੀ ਉਹਨਾਂ ਕਿਹਾ ਕਿ ਪੰਜਾਬ ਦੇ ਮੁੱਦਿਆਂ ਨੂੰ ਲੈਕੇ ਉਹ ਹਰ ਸੰਗਰਸ਼ ਲਈ ਤਿਆਰ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...