Baddiਪੰਜਾਬ : Students ਕੋਲੋ ਦਾਤਰ ਦਿਖਾ ਕੇ ਮੋਬਾਇਲ ਫੋਨ ਖੋਹ ਕਰਨ ਵਾਲੇ...

ਪੰਜਾਬ : Students ਕੋਲੋ ਦਾਤਰ ਦਿਖਾ ਕੇ ਮੋਬਾਇਲ ਫੋਨ ਖੋਹ ਕਰਨ ਵਾਲੇ ਝਪਟਮਾਰ ਕਾਬੂ, ਦੇਖੋ ਵੀਡੀਓ

WhatsApp Group Join Now
WhatsApp Channel Join Now

ਅੰਮ੍ਰਿਤਸਰ: ਸ਼ਹਿਰ ਵਿੱਚ ਲਗਾਤਾਰ ਹੀ ਲੁੱਟ ਖੋਹ  ਤੇ ਕਤਲ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਲੁਟੇਰੇ  ਬਿਨਾਂ ਕਿਸੇ ਖੌਫ ਤੋਂ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਅੱਜ ਅੰਮ੍ਰਿਤਸਰ ਥਾਣਾ ਸਿਵਲ ਲਾਈਨ ਅਧੀਨ ਐਲਾਨ ਦੇ ਇਲਾਕੇ ਦਾ ਸਾਮਣੇ ਆਇਆ ਹੈ । ਜਿੱਥੇ ਕਿ ਲੁਟੇਰਿਆਂ ਵੱਲੋਂ ਇੱਕ ਨੌਜਵਾਨ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਗਿਆ । ਜਿਸ ਤੋਂ ਬਾਅਦ ਨੌਜਵਾਨ ਨੇ ਥਾਣਾ ਸਿਵਲ ਲਾਈਨ ਪੁਲਿਸ ਨੂੰ ਜਾ ਕੇ ਦਰਖਾਸਤ ਦਿੱਤੀ। ਨੌਜਵਾਨ ਨੇ ਦੱਸਿਆ ਉਸਦਾ ਨਾਮ ਲਵਪ੍ਰੀਤ ਸਿੰਘ ਆ ਤੇ ਉਹ ਫਾਜ਼ਿਲਕਾ ਦਾ ਰਹਿਣ ਵਾਲਾ ਹੈ ਅਤੇ ਅੱਜ ਉਹ ਦਿੱਲੀ ਪੁਲਿਸ ਦਾ ਇਮਤਿਹਾਨ ਦੇਣ ਲਈ ਅੰਮ੍ਰਿਤਸਰ ਆਇਆ ਸੀ। 

ਇਸ ਦੌਰਾਨ ਜਦੋਂ ਉਹ ਰੇਲਵੇ ਸਟੇਸ਼ਨ ਤੋਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪੈਦਲ ਜਾ ਰਿਹਾ ਸੀ ਤਾਂ ਪੁੱਲ ਦੇ ਥੱਲੇ ਪੁੱਜਾ ਤਾਂ ਸਪਲੈਂਡਰ ਮੋਟਰਸਾਈਕਲ ਤੇ 03 ਨੌਜ਼ਵਾਨ ਆਏ, ਜਿੰਨਾਂ ਵਿੱਚੋ ਇੱਕ ਨੇ ਉਸਨੂੰ ਨੂੰ ਦਾਤਰ ਵਿਖਾ ਕੇ ਜਾਨੋ ਮਾਰਨ ਦਾ ਡਰਾਵਾ ਦੇ ਕੇ ਉਸ ਕੋਲੋ 02 ਮੋਬਾਇਲਲ ਫੋਨ ਅਤੇ ਇੱਕ ਪਰਸ ਖੋਹ ਕੇ ਲੈ ਗਏ। ਥਾਣਾ ਸਿਵਲ ਲਾਈਨ, ਅੰਮ੍ਰਿਤਸਰ ਵੱਲੋਂ ਮੁਕੱਦਮਾਂ ਦਰ਼ਜ਼ ਰਜਿਸਟਰ ਕਰਕੇ ਤੁਰੰਤ ਕਾਰਵਾਈ ਕੀਤੀ ਗਈ।

ਥਾਣਾ ਸਿਵਲ ਲਾਈਨ ਦੀ ਪੁਲਿਸ ਪਾਰਟੀ ਵੱਲੋਂ ਮੁਕੱਦਮਾਂ ਦੀ ਤਫਤੀਸ਼  ਕਰਦੇ ਹੋਏ  ਦਾਤਰ ਦਿਖਾ ਕੇ ਵਿੱਦਿਆਰਥੀ ਪਾਸੋਂ ਮੋਬਾਇਲ ਫੋਨ ਅਤੇ ਪਰਸ ਖੋਹ ਕਰਨ ਵਾਲੇ ਆਰੋਪੀ ਭੁਪਿੰਦਰ ਸਿੰਘ ਨੂੰ ਕੁਝ ਹੀ ਘੰਟਿਆਂ ਵਿੱਚ ਕਾਬੂ ਕਰਕੇ ਇਸ ਪਾਸੋਂ ਖੋਹਸੁਦਾ 02 ਮੋਬਾਇਲ  ਅਤੇ ਵਾਰਦਾਤ ਸਮੇਂ ਵਰਤਿਆ ਦਾਤਰ ਬ੍ਰਾਮਦ ਕੀਤਾ ਗਿਆ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀ ਦੇ ਦੋ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...