Baddiਪੰਜਾਬ: PAU 'ਚ ਮਹਾਬਹਿਸ ਦੌਰਾਨ ਵਿਦਿਆਰਥੀਆਂ ਨੇ ਦਿੱਤੀ ਚੇਤਾਵਨੀ, ਦੇਖੋਂ ਵੀਡਿਓ

ਪੰਜਾਬ: PAU ‘ਚ ਮਹਾਬਹਿਸ ਦੌਰਾਨ ਵਿਦਿਆਰਥੀਆਂ ਨੇ ਦਿੱਤੀ ਚੇਤਾਵਨੀ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵੱਖ-ਵੱਖ ਮੁੱਦਿਆਂ ‘ਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ 1 ਨਵੰਬਰ ਨੂੰ ਵਿਰੋਧੀ ਧਿਰ ਦੇ ਆਗੂਆਂ ਨਾਲ ਕੀਤੀ ਗਈ ਵਿਸ਼ਾਲ ਬਹਿਸ ਦੌਰਾਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੀ ਗੱਲ ਨਾ ਸੁਣਨ ‘ਤੇ ਰੋਸ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਹੈ। ਵਿਦਿਆਰਥੀਆਂ ਦਾ ਆਰੋਪ ਹੈ ਕਿ ਲੰਬੇ ਸਮੇਂ ਤੋਂ ਉਹ ਮੁੱਖ ਮੰਤਰੀ ਤੋਂ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਖੇਤੀਬਾੜੀ ਨਾਲ ਸਬੰਧਤ ਸਰਕਾਰੀ ਅਸਾਮੀਆਂ ‘ਤੇ ਭਰਤੀ ਕਰਨ ਸਮੇਤ ਖੇਤੀਬਾੜੀ ਮਾਸਟਰ ਦੀ ਭਰਤੀ ਦੀ ਮੰਗ ਕਰਦੇ ਆ ਰਹੇ ਹਨ।

ਪਰ ਮੁੱਖ ਮੰਤਰੀ ਦੇ ਭਰੋਸੇ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਵੀ ਕੀਤਾ। ਇਸ ਦੋਰਾਨ ਕਿਹਾ ਕਿ ਹਰ ਸਾਲ ਵੱਡੀ ਗਿਣਤੀ ਵਿੱਚ ਵਿਦਿਆਰਥੀ ਯੂਨੀਵਰਸਿਟੀ ਵਿੱਚੋਂ ਪਾਸ ਹੋ ਜਾਂਦੇ ਹਨ, ਪਰ ਸਰਕਾਰ ਖੇਤੀ ਨਾਲ ਸਬੰਧਤ ਅਸਾਮੀਆਂ ਨੂੰ ਨਹੀਂ ਭਰ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 1 ਨਵੰਬਰ ਨੂੰ ਪੀਏਯੂ ਵਿਖੇ ਹੋਣ ਵਾਲੀ ਵਿਸ਼ਾਲ ਬਹਿਸ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਾ ਦਿੱਤਾ ਤਾਂ ਉਹ ਰੋਸ ਪ੍ਰਗਟ ਕਰਨਗੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...