Baddiਪੰਜਾਬ : ਟਰੱਕ ਅਤੇ ਬਲੈਰੋ 'ਚ ਹੋਈ ਭਿਆਨਕ ਟੱਕਰ, ਦੇਖੋ ਵੀਡਿਓ

ਪੰਜਾਬ : ਟਰੱਕ ਅਤੇ ਬਲੈਰੋ ‘ਚ ਹੋਈ ਭਿਆਨਕ ਟੱਕਰ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਛੇਹਰਟਾ ਰੋਡ ਤੇ ਉਸ ਸਮੇਂ ਹਾਦਸਾ ਵਾਪਰ ਗਿਆ ਜਦੋਂ ਮੈਡੀਕਲ ਆਕਸੀਜਨ ਸਪਲਾਈ ਕਰਨ ਵਾਲਾ ਟਰੱਕ ਬੇਕਾਬੂ ਹੋ ਕੇ ਸੜਕ ਤੋਂ ਬੀਆਰਟੀਐਸ ਲੈਣ ਵਿੱਚ ਜਾ ਵੜਿਆ। ਬੀਆਰਟੀਐਸ ਲੇਨ ਚ ਆ ਰਹੀ ਬਲੈਰੋਕਾਰ ਦੇ ਨਾਲ ਜਾ ਟਕਰਾਇਆ। ਜਿਸ ਨਾਲ ਕਿ ਇੱਕ ਜਬਰਦਸਤ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਆਕਸੀਜਨ ਟਰੱਕ ਚ ਪਏ ਆਕਸੀਜਨ ਵੀ ਟਰੱਕ ਚੋਂ ਬਾਹਰ ਆ ਕੇ ਬਲੈਰੋ ਕਾਰ ਤੇ ਆਣ ਡਿੱਗੇ। ਜਿਸ ਨਾਲ ਕਿ ਕਾਰ ਦੇ ਪਰਖੱਚੇ ਉੱਡ ਗਏ। ਬਲੈਰੋ ਕਾਰ ਚ ਸਵਾਰ ਵਿਅਕਤੀ ਬੁਰੀ ਤਰੀਕੇ ਨਾਲ ਜਖਮੀ ਹੋ ਗਿਆ। ਜਿਸ ਨੂੰ ਕਿ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮੈਡੀਕਲ ਆਕਸੀਜਨ ਸਪਲਾਈ ਟਰੱਕ ਦਾ ਡਰਾਈਵਰ ਮੌਕੇ ਤੇ ਹੀ ਫਰਾਰ ਹੋ ਗਿਆ।

ਇਸ ਸਬੰਧੀ ਗੱਲਬਾਤ ਕਰਦਿਆਂ ਮੌਕੇ ਤੇ ਮੌਜੂਦ ਚਸ਼ਮਦੀਦ ਲੋਕਾਂ ਨੇ ਦੱਸਿਆ ਕਿ ਮੈਡੀਕਲ ਆਕਸੀਜਨ ਸਪਲਾਈ ਟਰੱਕ ਦਾ ਡਰਾਈਵਰ ਬੜੀ ਹੀ ਸਪੀਡ ਦੇ ਨਾਲ ਟਰੱਕ ਚਲਾ ਰਿਹਾ ਸੀ ਤੇ ਉਸ ਨੇ ਕੋਈ ਨਸ਼ਾ ਕੀਤਾ ਹੋਇਆ ਸੀ। ਦੂਜੇ ਪਾਸੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਨੂੰ 112 ਨੰਬਰ ਫੋਨ ਡਾਇਲ ਤੋਂ ਫੋਨ ਆਇਆ ਹੈ ਅਤੇ ਉਹ ਮੌਕੇ ਤੇ ਪਹੁੰਚੇ ਹਨ। ਫਿਲਹਾਲ ਉਹਨਾਂ ਵੱਲੋਂ ਜ਼ਖਮੀ ਹੋਏ ਵਿਅਕਤੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਹਾਲਾਤ ਤਾਂ ਨੂੰ ਸਮਝਦੇ ਹੋਏ ਉਹਨਾਂ ਨੇ ਥਾਣਾ ਛੇਹਾਟਾ ਦੇ ਐਸਐਚਓ ਨੂੰ ਵੀ ਸੂਚਿਤ ਕਰ ਦਿੱਤਾ ਹੈ। ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...