Firozpurਪੰਜਾਬ : ਪਰਾਲੀ ਸਾੜਨ ਦੇ ਮਾਮਲੇ 'ਚ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਨੇ...

ਪੰਜਾਬ : ਪਰਾਲੀ ਸਾੜਨ ਦੇ ਮਾਮਲੇ ‘ਚ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਨੇ ਦਿਖਾਈ ਸਖਤੀ, ਦੇਖੋ ਵੀਡਿਓ

WhatsApp Group Join Now
WhatsApp Channel Join Now

ਫਰੀਦਕੋਟ :  ਪਰਾਲੀ ਸਾੜਨ ਨਾਲ ਹੋ ਰਹੇ ਜ਼ਹਿਰੀਲੇ ਵਾਤਵਾਰਨ ਤੋ ਚਿੰਤਤ ਸੁਪ੍ਰੀਮ ਕੋਰਟ ਵੱਲੋਂ ਇਸ ਤੇ ਸੰਗਿਆਨ ਲੈਂਦੇ ਹੋਏ ਸਖਤ ਟਿੱਪਣੀਆਂ ਸੂਬਾ ਸਰਕਾਰ ਨੂੰ ਕੀਤੀਆਂ ਗਈਆਂ। ਜਿਸ ਤੋਂ ਬਾਅਦ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਨੇ ਸਖਤੀ ਦਿਖਾਉਣੀ ਸ਼ੁਰੂ ਕੀਤੀ ਹੈ। ਜਿਸ ਤੋਂ ਬਾਅਦ ਜ਼ਿਲਾਂ ਫਰੀਦਕੋਟ ‘ਚ ਪਰਾਲੀ ਸਾੜਨ ਨੂੰ ਲੈਕੇ ਹੁਣ ਤੱਕ 195 ਚਲਾਣ ਕੀਤੇ ਗਏ ਹਨ। ਜਿਨ੍ਹਾਂ ਤੋਂ ਕਰੀਬ 4 ਲੱਖ 90 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ ਨਾਲ ਹੀ ਜ਼ਿਲਾਂ ਪੁਲਿਸ ਵੱਲੋਂ ਜ਼ਿਲੇ ਅੰਦਰ ਹੁਣ ਤੱਕ 31 ਮਾਮਲੇ ਦਰਜ਼ ਕੀਤੇ ਗਏ ਹਨ। ਜਿਨ੍ਹਾਂ ਚ ਕਈ ਮਾਮਲਿਆਂ ਚ ਬਾਈ ਨੇਮ ਕਿਸਾਨਾਂ ਨੂੰ ਨਾਮਜ਼ਦ ਕੀਤਾ ਗਿਆ ਹੈ ਜਦ ਕੇ ਕੁੱਜ ਅਗਿਆਤ ਕਿਸਾਨਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਉਥੇ ਦੂਜੇ ਪਾਸੇ ਲਾਗਾਤਰ ਸਿਵਲ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਲਾਗਾਤਰ ਫੀਲਡ ਚ ਜਾਕੇ ਸਰਵੇ ਕੀਤਾ ਜਾ ਰਿਹਾ, ਨਾਲ ਹੀ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।

ਹਰਜੀਤ ਸਿੰਘ ਐਸਐਸਪੀ ਅਤੇ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਸੈਟੇਲਾਈਟ ਜਰੀਏ ਮਿਲੀ ਜਾਣਕਾਰੀ ਮੁਤਬਿਕ ਪਿੰਡ ਸੰਧਵਾ ਵਿਖੇ ਵਿਜਟ ਕੀਤਾ ਜਿਥੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਈ ਗਈ ਸੀ। ਇੰਸ ਮੋਕੇ ਉਨ੍ਹਾਂ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰ ਪਰਾਲੀ ਸਾੜਨ ਦੀ ਵਜ੍ਹਾ ਬਾਰੇ ਜਾਣਕਰੀ ਲਈ ਨਾਲ ਹੀ ਸਰਕਾਰ ਵੱਲੋਂ ਪਰਾਲ਼ੀ ਦੀਆਂ ਗੱਠਾ ਬਣਾਉਣ ਅਤੇ ਪਰਾਲ਼ੀ ਨੂੰ ਖੇਤਾਂ ਚ ਵਾਹ ਕੇ ਬਿਜਾਈ ਕਰਨ ਵਲੀਆ ਮਸ਼ੀਨਾਂ ਹੈਪੀਸੀਡਰ ਆਦਿ ਬਾਰੇ ਜਾਣਕਾਰੀ ਦਿੱਤੀ ਜੋ ਸਰਾਕਰ ਵੱਲੋਂ ਪੰਚਾਇਤਾਂ ਅਤੇ ਸੋਸਾਇਟੀਆਂ ਨੂੰ ਮੁਹਈਆ ਕਰਵਾਈਆਂ ਗਇਆ ਹਨ। ਜਿਨ੍ਹਾਂ ਦਾ ਲਾਭ ਕਿਸਾਨ ਲੈ ਸਕਦੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਆਪਣੀਆਂ ਸਮੱਸਿਆਵਾ ਦੱਸੀਆ ਜਿਨ੍ਹਾਂ ਨੂੰ ਸਰਕਾਰ ਤੱਕ ਪੁੱਜਦਾ ਕੀਤਾ ਜਾਵੇਗਾ। ਸਰਕਾਰ ਵੀ ਪਰਾਲ਼ੀ ਸਾਂਭਣ ਲਈ ਹੋਰ ਪਲਾਟ ਲਾਉਣ ਦੇ ਪ੍ਰੋਜੈਕਟ ਲਾਉਣ ਜ਼ਾ ਰਹੀ ਹੈ ਤਾਂ ਜੋ ਆਉਣ ਵਾਲੇ ਦਿਨਾਂ ਚ ਕਿਸਾਨਾਂ ਨੂੰ ਹੋਰ ਸਮੱਸਿਆ ਨਾ ਆਵੇ।

ਇਸ ਮੌਕੇ ਐਸਐਸਪੀ ਫਰੀਦਕੋਟ ਨੇ ਕਿਹਾ ਕਿ ਕਿਸਾਨਾਂ ਨੂੰ ਲਾਗਾਤਰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਲਈ ਸਿਵਲ ਪ੍ਰਸ਼ਾਸ਼ਨ ਨਾਲ ਫੀਲਡ ਚ ਜਾਕੇ ਸਰਵੇ ਕੀਤੇ ਜਾਂਦੇ ਹਨ ਅਤੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜ਼ਿਲੇ ਅੰਦਰ ਹੁਣ ਤੱਕ 195 ਚਲਾਣ ਕਰ 4.9 ਲਖ ਰੁਪਏ ਦਾ ਜੁਰਮਾਨਾ ਕੀਤਾ ਗੀਆ ਅਤੇ ਪਰਾਲੀ ਸਾੜਨ ਨੂੰ ਲੈਕੇ 31 ਮਾਮਲੇ ਜ਼ਿਲੇ ਅੰਦਰ ਦਰਜ਼ ਹੋਏ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...