Mogaਪੰਜਾਬ : ਆਯੂਸ਼ਮਾਨ ਕਾਰਡ ਬਣਾਉਣ ਨੂੰ ਲੈ ਕੇ ਪ੍ਰਸ਼ਾਸਨ ਨੇ ਕੀਤਾ ਐਲਾਨ

ਪੰਜਾਬ : ਆਯੂਸ਼ਮਾਨ ਕਾਰਡ ਬਣਾਉਣ ਨੂੰ ਲੈ ਕੇ ਪ੍ਰਸ਼ਾਸਨ ਨੇ ਕੀਤਾ ਐਲਾਨ

WhatsApp Group Join Now
WhatsApp Channel Join Now

ਮੋਗਾ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਦੇ ਮਕਸਦ ਵਜੋਂ ਚਲਾਈ ਗਈ ਲੱਕੀ ਡਰਾਅ ਸਕੀਮ ਦੀ ਆਖਰੀ ਮਿਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪਹਿਲਾਂ ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਨਾਉਣ ਲਈ 30 ਨਵੰਬਰ ਤੱਕ ਅਪਲਾਈ ਕਰਨ ਵਾਲੇ ਲਾਭਪਾਤਰੀਆਂ ਨੂੰ ਲੱਕੀ ਡਰਾਅ ਰਾਹੀਂ ਨਗਦ ਇਨਾਮਾਂ ਦੀ ਵੰਡ ਕੀਤੀ ਜਾਣੀ ਸੀ। ਹੁਣ 31 ਦਸੰਬਰ, 2023 ਤੱਕ ਕਾਰਡ ਲਈ ਅਪਲਾਈ ਕਰਨ ਵਾਲੇ ਲਾਭਪਾਤਰੀਆਂ ਨੂੰ ਵੀ ਇਸ ਲੱਕੀ ਡਰਾਅ ਸਕੀਮ ਲਈ ਵਿਚਾਰਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਸਟੇਟ ਹੈਲਥ ਏਜੰਸੀ, ਪੰਜਾਬ ਵੱਲੋਂ ਹੁਣ ਉਕਤ ਮਿਤੀ ਤੱਕ ਕਾਰਡ ਬਣਾਉਣ ਵਾਲੇ ਸਾਰੇ ਲਾਭਪਾਤਰੀਆਂ ਵਿੱਚੋਂ 10 ਲੋਕਾਂ ਨੂੰ ਲੱਕੀ ਡਰਾਅ ਦੇ ਜ਼ਰੀਏ ਨਗਦ ਇਨਾਮ ਦਿੱਤੇ ਜਾਣਗੇ। ਜਿਸ ਵਿੱਚ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ ਰੁਪਏ, ਤੀਜਾ ਇਨਾਮ 25 ਹਜ਼ਾਰ

ਰੁਪਏ, ਚੌਥਾ ਇਨਾਮ 10 ਹਜ਼ਾਰ ਰੁਪਏ, ਪੰਜਵਾਂ ਇਨਾਮ 8 ਹਜ਼ਾਰ ਰੁਪਏ, ਛੇਵਾਂ ਤੋਂ ਦਸਵਾਂ ਇਨਾਮ 5 ਹਜ਼ਾਰ ਰੁਪਏ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਵੈਬਸਾਈਟ www.sha.punjab.gov.in ਉੱਪਰ ਪਹੁੰਚ ਕੀਤੀ ਜਾ ਸਕਦੀ ਹੈ। ਘਰ ਬੈਠੇ ਆਯੂਸ਼ਮਾਨ ਕਾਰਡ ਬਣਾਉਣ ਲਈ ”ਆਯੂਸ਼ਮਾਨ ਐਪ” ਡਾਊਨਲੋਡ ਕੀਤਾ ਜਾ ਸਕਦਾ ਹੈ ਜਾਂ ਨਜਦੀਕੀ ਆਸ਼ਾ ਵਰਕਰ/ਸੂਚੀ ਬੱਧ ਹਸਪਤਾਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਲਾਭਪਾਤਰੀ ਕਾਰਡ ਬਣਾਉਣ ਲਈ https://beneficiary.nha.gov.in ਤੇ ਜਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ 31 ਦਸੰਬਰ ਤੱਕ ਆਯੂਸ਼ਮਾਨ ਕਾਰਡ ਲਈ ਅਪਲਾਈ ਕਰਕੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਯਕੀਨੀ ਬਣਾਇਆ ਜਾਵੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...