Baddiਪੰਜਾਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ...

ਪੰਜਾਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਭ ਤੋਂ ਵੱਡਾ ਨਗਰ ਕੀਰਤਨ ਹੋਇਆ ਆਰੰਭ, ਦੇੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ :  ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਖਾਲਸਾ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਆਰੰਭ ਕੀਤਾ ਗਿਆ। ਜਿਸ ਵਿੱਚ 3 ਹਜ਼ਾਰ ਦੇ ਕਰੀਬ ਬੱਚਿਆਂ ਨੇ ਅਤੇ ਅਧਿਆਪਕਾਂ ਸਮੇਤ ਗੈਰ ਅਧਿਆਪਕਾਂ ਵੱਲੋਂ ਵੀ ਸ਼ਿਰਕਤ ਕੀਤੀ ਗਈ ਉਥੇ ਹੀ ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਖਾਲਸਾ ਕਾਲਜ ਦੇ ਅਧਿਕਾਰੀ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਨਗਰ ਕੀਰਤਨ ਏਨਾ ਵੱਡਾ ਵਿਸ਼ਾਲ ਹੁੰਦਾ ਹੈ ਕਿ ਜਦੋਂ ਇਹ ਖਾਲਸਾ ਕਾਲਜ ਤੋਂ ਸ਼ੁਰੂਆਤ ਕਰਦਾ ਹੈ। ਉਸ ਵੇਲੇ ਇਹ ਨਗਰ ਕੀਰਤਨ ਜਲਿਆਂ ਵਾਲੇ ਬਾਗ ਤੱਕ ਪਹੁੰਚ ਜਾਂਦਾ ਹੈ। ਉੱਥੇ ਹੀ ਇਹਨਾਂ ਨੇ ਕਿਹਾ ਕਿ ਇਸ ਨਗਰ ਕੀਰਤਨ ਨੂੰ ਲੈ ਕੇ ਹਮੇਸ਼ਾ ਹੀ ਨਾਨਕ ਨਾਮ ਸੇਵਾ ਸੰਗਤ ਸੇਵਾ ਲਈ ਵੀ ਤਿਆਰ ਰਹਿੰਦੀ ਹੈ। ਉਹਨਾਂ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਦੇ ਦਿੱਤੇ ਹੋਏ ਫਲਸਫੇ ਨੂੰ ਲੈ ਕੇ ਅਸੀਂ ਸਾਰੇ ਹੀ ਚਲਦੇ ਹਾਂ ਅਤੇ ਪੰਜਾਬ ਵਿੱਚ ਗੁਰੂ ਨਾਨਕ ਸਾਹਿਬ ਵੱਲੋਂ ਦਿਖਾਇਆ ਹੋਇਆ ਮਾਰਗ ਵੀ ਅਪਣਾਉਦੇ ਹਾਂ। ਕਿਉਂਕਿ ਗੁਰੂ ਨਾਨਕ ਸਾਹਿਬ ਨੇ ਕਿਰਤ ਕਰੋ ਨਾਮ ਜਪੋ ਵੰਡ ਛਕੋ ਦਾ ਉਪਦੇਸ਼ ਦਿੱਤਾ ਗਿਆ ਸੀ ਅਤੇ ਨਾਨਕ ਸੇਵਾ ਸੰਗਤ ਹਮੇਸ਼ਾ ਹੀ ਇਸ ਦਾ ਪਾਲਣਾ ਵੀ ਕਰਦੀ ਹੋਈ ਨਜ਼ਰ ਆਉਂਦੀ ਹੈ।

ਉੱਥੇ ਹੀ ਦੂਸਰੇ ਅਧਿਆਪਕਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਨੂੰ ਬੇਹਦ ਖੁਸ਼ੀ ਹੋ ਰਹੀ ਹੈ ਕਿ ਉਹ ਇਸ ਨਗਰ ਕੀਰਤਨ ਦਾ ਹਮੇਸ਼ਾ ਹੀ ਹਿੱਸਾ ਬਣਦੇ ਹਨ। ਉਹਨਾਂ ਨੇ ਕਿਹਾ ਕਿ ਅਸੀਂ ਹਰ ਸਾਲ ਨਗਰ ਕੀਰਤਨ ਵਿੱਚ ਹਿੱਸਾ ਲੈ ਕੇ ਆਪਣੇ ਆਪ ਨੂੰ ਵਡਭਾਗਾ ਵੀ ਸਮਝਦੇ ਹਾਂ ਇੱਥੇ ਦੱਸਣਯੋਗ ਹੈ ਕਿ ਬੀਤੇ ਸਾਲ ਖਾਲਸਾ ਕਾਲਜ ਵੱਲੋਂ ਇਸ ਨਗਰ ਕੀਰਤਨ ਨੂੰ ਗਿਨੀ ਵਰਲਡ ਬੁੱਕ ਰਿਕਾਰਡ ਵਿੱਚ ਦਰਜ ਕਰਵਾਉਣ ਵਾਸਤੇ ਵੀ ਲਿਖਿਆ ਗਿਆ ਸੀ। ਇਹ ਨਗਰ ਕੀਰਤਨ ਦੀ ਸਭ ਤੋਂ ਵੱਡੀ ਖੂਬਸੂਰਤੀ ਇਹ ਹੈ ਕਿ ਅਲੱਗ ਅਲੱਗ ਪੁਸ਼ਾਕਾਂ ਦੇ ਵਿੱਚ ਖਾਲਸਾ ਸਕੂਲ ਦੇ ਸਾਰੇ ਹੀ ਬਰਾਂਚਾਂ ਦੇ ਬੱਚੇ ਇਸ ਵਿੱਚ ਹਿੱਸਾ ਲੈਂਦੇ ਹਨ। 30 ਹਜਾਰ ਤੋਂ ਵੱਧ ਬੱਚੇ ਅਤੇ ਅਧਿਆਪਕ ਇਸ ਨਗਰ ਕੀਰਤਨ ਦਾ ਹਿੱਸਾ ਬਣਦੇ ਹਨ। ਉਥੇ ਹੀ ਇਸ ਵਾਰ ਵੀ ਇਹ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੁਸ਼ੋਭਿਤ ਕੀਤਾ ਗਿਆ। ਹਰ ਇੱਕ ਵਿਅਕਤੀ ਅਤੇ ਹਰ ਇੱਕ ਨਾਨਕ ਸੇਵਾ ਸੰਗਤ ਇਸ ਨਗਰ ਕੀਰਤਨ ਦਾ ਆਨੰਦ ਮਾਨ ਦੀ ਹੋਈ ਵੀ ਨਜ਼ਰ ਆਈ। ਉਥੇ ਹੀ ਹੁਣ ਵੇਖਣਾ ਹੋਵੇਗਾ ਕਿ ਬੀਤੇ ਸਾਲ ਖਾਲਸਾ ਕੋਲਜ ਵੱਲੋਂ ਗਿਨੀਜ ਵਰਲਡ ਬੁੱਕ ਰਿਕਾਰਡ ਦੇ ਵਿੱਚ ਨਾਮ ਦਰਜ ਕਰਵਾਉਣ ਨੂੰ ਲੈ ਕੇ ਇਸ ਵਾਰ ਕੀ ਇਹ ਨਗਰ ਕੀਰਤਨ ਗਿਨੀਜ ਵਰਲਡ ਬੁੱਕ ਰਿਕਾਰਡ ਵਿੱਚ ਦਰਜ ਹੁੰਦਾ ਹੈ ਜਾਂ ਨਹੀਂ ਇਹ ਤਾਂ ਸਮਾਂ ਹੀ ਦੱਸੇਗਾ। ਲੇਕਿਨ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤਾਂ ਦੇ ਵਿੱਚ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...