ਪੰਜਾਬ: ਪੁਲਿਸ ਕਾਂਸਟੇਬਲ ਤੇ ਵਿਆਹ ਦਾ ਝਾਂਸਾ ਦੇ ਕੇ ਬਲਾਤਕਾਰ ਕਰਨ ਦੇ ਲਗੇ ਦੋਸ਼, FIR ਦਰਜ, ਦੇਖੋ ਵੀਡੀਓ

ਲੁਧਿਆਣਾ: ਪੁਲਿਸ ਕਾਂਸਟੇਬਲ ‘ਤੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ  ਥਾਣਾ ਦਰੇਸੀ ਦੀ ਪੁਲਿਸ ਨੇ ਉਕਤ ਪੁਲਿਸ ਕਾਂਸਟੇਬਲ ਜੋ ਕਿ ਥਰਡ ਆਈ.ਆਰ.ਬੀ ਦਾ ਮੁਲਾਜ਼ਮ ਹੈ, ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀ ਦੀ ਪਛਾਣ ਜਸਪ੍ਰੀਤ ਸਿੰਘ ਵਾਸੀ ਕਪਿਲਾ ਕਲੋਨੀ, ਚੰਡੀਗੜ੍ਹ ਰੋਡ ਵਜੋਂ ਹੋਈ ਹੈ। ਦੋਸ਼ੀ ਨੇ ਸਨੈਪਚੈਟ ‘ਤੇ 26 ਸਾਲਾ ਲੜਕੀ ਨਾਲ ਦੋਸਤੀ ਕੀਤੀ। ਵਿਆਹ ਕਰਵਾਉਣ ਦੇ ਬਹਾਨੇ 3 ਸਾਲ ਤੱਕ ਉਸ ਨਾਲ ਸ਼ਰੀਰਕ ਸਬੰਧ ਬਣਾਏ ਅਤੇ  ਬਾਅਦ ‘ਚ ਵਿਆਹ ਤੋਂ ਇਨਕਾਰ ਕਰ ਦਿੱਤਾ। 

ਪੀੜਿਤ  ਲੜਕੀ ਨੇ ਪੁਲਿਸ ਨੂੰ ਦਰਖ਼ਾਸਤ ਦਿਤੀ ਸੀ ਕਿ ਸਾਲ 2021 ‘ਚ ਸਨੈਪਚੈਟ ‘ਤੇ ਦੋਸ਼ੀ ਜਸਪ੍ਰੀਤ ਨਾਲ ਵਾਸਤਾ ਹੋਇਆ ਸੀ। ਇਸ ਤੋਂ ਬਾਅਦ ਮੁਲਜ਼ਮ ਉਸ ਨਾਲ ਤਿੰਨ ਸਾਲ ਤੱਕ ਵਿਆਹ ਦੇ ਬਹਾਨੇ ਸ਼ੋਸ਼ਣ ਕਰਦਾ ਰਿਹਾ ਅਤੇ ਹੁਣ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਪੁਲਿਸ ਨੇ ਦਰਖ਼ਾਸਤ  ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ।  ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਪਹਿਲਾਂ ਲੁਧਿਆਣਾ ਵਿੱਚ ਨੌਕਰੀ ਕਰਦਾ ਸੀ ਅਤੇ ਹੁਣ ਚੰਡੀਗੜ੍ਹ ਵਿੱਚ ਨੌਕਰੀ ਕਰ ਰਿਹਾ ਸੀ।  .

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...