Baddiਪੰਜਾਬ : ਸ਼੍ਰੀਨਗਰ 'ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਦੀ ਡਾਕਟਰ...

ਪੰਜਾਬ : ਸ਼੍ਰੀਨਗਰ ‘ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਦੀ ਡਾਕਟਰ ਨੇ ਫ਼ੜੀ ਬਾਂਹ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਬੀਤੇ ਦਿਨੀਂ ਸ਼੍ਰੀਨਗਰ ਚ ਅੱਤਵਾਦੀ ਹਮਲੇ ਦੌਰਾਨ ਕਸਬਾ ਚਮਿਆਰੀ ਦੇ ਮਾਰੇ ਗਏ 2 ਨੌਜਵਾਨਾਂ ਦੇ ਪਰਿਵਾਰਾਂ ਦੀ ਬਾਂਹ ਫੜਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐਸ.ਪੀ ਸਿੰਘ ਉਬਰਾਏ ਵੱਲੋਂ ਪੀੜਤ ਪਰਿਵਾਰਾਂ ਦੀ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਸਬੰਧੀ ਦੁੱਖ ਅਤੇ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸੁਖਦੀਪ ਸਿੰਘ ਸਿੱਧੂ ਨੇ ਟਰੱਸਟ ਦੀ ਮਾਝਾ ਜ਼ੋਨ ਦੀ ਟੀਮ ਨੂੰ ਕਸਬਾ ਚਮਿਆਰੀ ਵਿਖੇ ਪੀੜਤ ਪਰਿਵਾਰਾਂ ਕੋਲ ਭੇਜ ਕੇ ਫ਼ਰਵਰੀ ਮਹੀਨੇ ਦੀ ਪੈਨਸ਼ਨ ਦੇ ਪਹਿਲੇ ਚੈੱਕ ਦੋਵਾਂ ਮਿਤਕਾਂ ਨੌਜਵਾਨਾਂ ਅੰਮ੍ਰਿਤਪਾਲ ਸਿੰਘ ਅਤੇ ਰੋਹਿਤ ਮਸੀਹ ਦੀਆਂ ਮਾਵਾਂ ਨੂੰ ਕਸਬੇ ਦੇ ਮੋਹਤਬਰਾਂ ਦੀ ਮੌਜੂਦਗੀ ਵਿੱਚ ਸੌਂਪੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸ਼੍ਰੀਨਗਰ ਵਿਖੇ ਮਜ਼ਦੂਰੀ ਕਰਨ ਗਏ, ਉਕਤ ਦੋਵਾਂ ਨੌਜਵਾਨਾਂ ਜਿਨ੍ਹਾਂ ਨੂੰ ਅੱਤਵਾਦੀਆਂ ਵੱਲੋਂ ਮਿਥ ਕੇ ਕੀਤੇ ਹਮਲੇ ਦੌਰਾਨ ਮਾਰ ਦਿੱਤਾ ਗਿਆ ਸੀ। ਜਦ ਇਸ ਘਟਨਾ ਸਬੰਧੀ ਟਰੱਸਟ ਦੀ ਮਾਝਾ ਟੀਮ ਵੱਲੋਂ ਡਾ.ਓਬਰਾਏ ਨਾਲ ਸੰਪਰਕ ਕਰਕੇ। ਆਰਥਿਕ ਪੱਖੋਂ ਕਮਜ਼ੋਰ ਦੋਵ੍ਹਾਂ ਕਿਰਤੀ ਪਰਿਵਾਰਾਂ ਨਾਲ ਹੋਏ, ਇਸ ਧੱਕੇ ਬਾਰੇ ਦੱਸਿਆ ਤਾਂ ਉਨ੍ਹਾਂ ਤੁਰੰਤ ਫੈਸਲਾ ਲੈਂਦਿਆਂ ਦੋਵਾਂ ਮਿਤਕ ਨੌਜਵਾਨਾਂ ਦੀਆਂ ਮਾਵਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਉਮਰ ਭਰ ਲਈ ਪੈਨਸ਼ਨ ਦੇਣ ਦੇ ਆਦੇਸ਼ ਦਿੱਤੇ। ਜਿਸ ਤਹਿਤ ਟਰੱਸਟ ਦੀ ਟੀਮ ਨੇ ਜਿੱਥੇ ਦੋਵਾਂ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਥੇ ਹੀ ਪੈਨਸ਼ਨ ਦੇ ਪਹਿਲੇ ਚੈੱਕ ਵੀ ਸੌਂਪੇ। ਇਸ ਦੌਰਾਨ ਦੋਵਾਂ ਪੀੜਤ ਪਰਿਵਾਰਾਂ ਤੋਂ ਇਲਾਵਾ ਕਸਬਾ ਚਮਿਆਰੀ ਦੀ ਪੰਚਾਇਤ ਤੇ ਇਲਾਕੇ ਦੇ ਮੋਹਤਬਰਾਂ ਨੇ ਇਸ ਉਪਕਾਰ ਲਈ ਡਾ.ਓਬਰਾਏ ਦਾ ਵਿਸ਼ੇਸ਼ ਧੰਨਵਾਦ ਕੀਤਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...