Himachalਪੰਜਾਬ : ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਪੰਜ ਤੱਤਾਂ 'ਚ...

ਪੰਜਾਬ : ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਪੰਜ ਤੱਤਾਂ ‘ਚ ਹੋਏ ਵਿਲੀਨ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸਮੂਹ ਸਿੱਖ ਜਗਤ ਵੱਲੋ ਉਣਾ ਦੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਸਿੰਘ ਸਾਹਿਬ ਦੇ ਚਲਾਣੇ ਨੂੰ ਪੂਰੇ ਵਿਸ਼ਵ ਦੀਆਂ ਸੰਗਤਾਂ ਅਤੇ ਪੰਥ ਲਈ ਵੱਡਾ ਘਾਟਾ ਕਰਾਰ ਦਿੱਤਾ। ਸਿੱਖੀ ਦੀਆਂ ਕਦਰਾਂ-ਕੀਮਤਾਂ ਨਾਲ ਲਬਰੇਜ਼ ਉਹ ਇਕ ਸਿਧਾਂਤਕ ਪੁਰਸ਼ ਸਨ ਜਿਨ੍ਹਾਂ ਨੇ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਿਆ ਅਤੇ ਗੁਰੂ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੌਮਣੀ ਕਮੇਟੀ ਦੇ ਮੈਂਬਰ ਵੀ ਉਣਾ ਦੇ ਸੰਸਕਾਰ ਸਮੇਂ ਵੱਡੀ ਗਿਣਤੀ ਵਿੱਚ ਪੁੱਜੇ ਇੱਸ ਮੌਕੇ ਬੀਬੀ ਜਗੀਰ ਕੌਰ ਵੀ ਉਣਾ ਸੰਸਕਾਰ ਦੇ ਸਮੇਂ ਤੇ ਗੁਰਦਵਾਰਾ ਸ਼੍ਰੀ ਸੰਗਰਾਣਾ ਸਾਹਿਬ ਪੁੱਜੀ ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਨਿਭਾਈਆਂ ਗਈਆਂ ਪੰਥਕ ਸੇਵਾਵਾਂ ਨਵੀਂ ਪੀੜੀ ਲਈ ਪ੍ਰੇਰਨਾ ਸਰੋਤ ਹਨ।

ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖਬਰ ਸੁਣਦੇ ਹੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਓਹਨਾ ਦੀ ਰਿਹਾਇਸ਼ ਵਿਖੇ ਪਹੰਚੇ ਜਿਥੇ ਓਹਨਾ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ਤੇ ਕਿਹਾ ਕਿ ਲੰਮਾ ਸਮਾਂ ਓਹਨਾ ਸੱਚਖੰਡ ਸ਼੍ਰੀ ਹਰਮਿੰਦਰ ਸਾਹਿਬ ਵਿਖੇ ਸੇਵਾ ਕੀਤੀ ਹੈ ਅਤੇ ਗੁਰੂ ਕੇ ਭਾਣੇ ਅੰਦਰ ਅੱਜ ਆਪਣੇ ਸੁਆਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਓਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਨੇ ਗੁਰੂ ਚਰਨਾਂ ਚ ਅਰਦਾਸ ਹੈ ਕਿ ਗੁਰੂ ਸਾਹਿਬ ਓਹਨਾ ਨੂੰ ਆਪਣੇ ਚਰਨਾਂ ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਉਹਨਾਂ ਕਿਹਾ ਕਿ ਗਿਆਨੀ ਜਗਤਾਰ ਸਿੰਘ ਜੀ ਦਾ ਅੰਤਿਮ ਸੰਸਕਾਰ ਗੁਰੂਦਵਾਰਾ ਸੰਘਰਾਣਾ ਸਾਹਿਬ ਵਿਖੇ ਹੋਵੇਗਾ ।

ਜਿਕਰਯੋਗ ਹੈ ਕਿ ਗਿਆਨੀ ਜਗਤਾਰ ਸਿੰਘ ਜੀ ਨੇ ਸ੍ਰੀ ਹਰਮੰਦਿਰ ਸਾਹਿਬ ‘ਚ ਮੁੱਖ ਗ੍ਰੰਥੀ ਵਜੋਂ ਲੰਬਾ ਸਮਾਂ ਸੇਵਾਵਾਂ ਦਿੱਤੀਆਂ ‘ਤੇ ਪੰਥ ਦੀ ਸੇਵਾ ਕੀਤੀ ਇਸ ਮੌਕੇ ਬੀਬੀ ਜਗੀਰ ਕੌਰ ਨੇ ਮੀਡਿਆ ਨਾਲ਼ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਮਾਣਯੋਗ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦਾ ਵਿਛੋੜਾ ਦੇ ਕੇ ਚਲੇ ਜਾਣਾ ਵੱਡੀ ਗਿਣਤੀ ਵਿੱਚ ਘਾਟਾ ਹੈ ਜਿੰਨੇ ਪਿਆਰ ਦੇ ਨਾਲ ਉਹ ਬਾਣੀ ਬੋਲਦੇ ਸਨ ਅਜਿਹਾ ਘਾਟਾ ਕਦੇ ਪੁਰਾ ਨਹੀਂ ਹੋ ਸਕਦਾ ਹੈ। ਅੱਜ ਸੰਸਾਰ ਵਿਚੋ ਕੂਚ ਕਰ ਜਾਣਾ ਉਨ੍ਹਾ ਕਿਹਾ ਕਿ ਅੱਜ ਸਾਡੇ ਕੌਲ ਗੁਰਮਤਿ ਦਾ ਵੱਡਾ ਵਿਦਵਾਨ ਵਿੱਛੜਿਆ। ਉਹ ਜਿਨ੍ਹੇ ਬਾਣੀ ਦੇ ਗਿਆਤਾ ਉਣਾ ਹਮੇਸ਼ਾ ਗੁਰਮਤਿ ਵਾਲਾ ਜੀਵਨ ਬਤੀਤ ਕੀਤਾ ਹੈ । ਇਸ ਤਰਾਂ ਦੇ ਵਿਰਲੇ ਮਨੁੱਖ ਹੁੰਦੇ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...