Himachalਪੰਜਾਬ : ਸ਼ਹੀਦ ਹਰਕ੍ਰਿਸ਼ਨ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਦਾਈ, ਹਰ ਅੱਖ...

ਪੰਜਾਬ : ਸ਼ਹੀਦ ਹਰਕ੍ਰਿਸ਼ਨ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਦਾਈ, ਹਰ ਅੱਖ ਦਿਖੀ ਨਮ, ਦੇਖੋ ਵੀਡਿਓ 

WhatsApp Group Join Now
WhatsApp Channel Join Now

ਬਟਾਲਾ: ਪੁੰਛ-ਜੰਮੂ ਹਾਈਵੇ ਤੇ ਆਤੰਕੀ ਹਮਲੇ ਦੌਰਾਨ ਸ਼ਹੀਦ ਹੋਏ ਬਟਾਲਾ ਦੇ ਪਿੰਡ ਤਲਵੰਡੀ ਭਰਥ ਦੇ ਰਹਿਣ ਵਾਲੇ ਸ਼ਹੀਦ ਹਰਕ੍ਰਿਸ਼ਨ ਸਿੰਘ ਦਾ ਪਰਥੀਵ ਸ਼ਰੀਰ ਪੰਜ ਤੱਤਾਂ ਵਿਚ ਵਾਲੀਨ ਹੋ ਗਿਆ। ਉਹਨਾਂ ਦੇ ਜੱਦੀ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਰਸਮਾਂ ਪੂਰਨ ਕਰਦੇ ਹੋਏ ਸਰਕਾਰੀ ਸਨਮਾਨਾਂ ਨਾਲ ਉਹਨਾਂ ਦੇ ਪਰਥੀਵ ਸ਼ਰੀਰ ਨੂੰ ਉਹਨਾਂ ਦੀ 2 ਸਾਲਾਂ ਬੇਟੀ ਅਤੇ ਪਤਨੀ ਨੇ ਅਗਨ ਭੇਂਟ ਕੀਤਾ। ਇਸ ਮੌਕੇ ਹਰ ਅੱਖ ਨਮ ਦਿਖਾਈ ਦਿੱਤੀ। ਐਮ ਐਲ ਏ ਬਟਾਲਾ ,ਡਿਪਟੀ ਕਮਿਸ਼ਨਰ ਗੁਰਦਾਸਪੁਰ ,ਐਸ ਡੀ ਐਮ ਬਟਾਲਾ ,ਐਸ ਐਸ ਪੀ ਬਟਾਲਾ ਸਮੇਤ ਦੂਸਰੀਆਂ ਰਾਜਨੀਤਕ ਪਾਰਟੀਆਂ ਦੇ ਆਗੂ ਵੀ ਮਜ਼ੂਦ ਰਹੇ । ਪਰਿਵਾਰ ਨੂੰ ਜਿਥੇ ਹਰਿਕ੍ਰਿਸ਼ਨ ਦੇ ਜਹਾਨ ਤੋਂ ਚਲੇ ਜਾਣ ਦਾ ਦੁੱਖ ਹੈ ਓਥੇ ਹੀ ਆਪਣੇ ਬੇਟੇ ਦੀ ਸ਼ਹਾਦਤ ਤੇ ਮਾਣ ਵੀ ਹੈ।

ਸ਼ਹੀਦ ਹਰਕ੍ਰਿਸ਼ਨ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਅਤੇ ਇੱਕ ਦੋ ਸਾਲਾ ਬੱਚੀ ਅਤੇ ਬਜ਼ੁਰਗ ਮਾਂ ਪਿਉ ਨੂੰ ਛੱਡ ਗਿਆ। ਹਰਕ੍ਰਿਸ਼ਨ ਦਾ ਪਿਤਾ ਮੰਗਲ ਸਿੰਘ ਵੀ ਫੌਜ ਵਿੱਚੋਂ ਹੀ ਰਿਟਾਇਰਡ ਫੌਜੀ ਹਨ, ਹਰਕ੍ਰਿਸ਼ਨ ਦੀ ਉਮਰ 25 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਅਤੇ ਅੱਜ ਤੋਂ ਪੰਜ ਸਾਲ ਪਹਿਲਾਂ ਹੀ ਫੌਜ ਵਿਚ ਭਰਤੀ ਹੋਏ ਸੀ ਸ਼ਹੀਦ ਹਰਕ੍ਰਿਸ਼ਨ ਸਿੰਘ 49 ਆਰ ਆਰ ਵਿੱਚ ਗਏ ਸੀ। ਹਰਕ੍ਰਿਸ਼ਨ ਸਿੰਘ ਦੀ ਸ਼ਹਾਦਤ ਤੋਂ ਬਾਅਦ ਪਰਿਵਾਰ ਅਤੇ ਪਿੰਡ ਚ ਜਿਥੇ ਸੋਗ ਦੀ ਲਹਿਰ ਹੈ ਓਥੇ ਹੀ ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਮਾਨ ਵੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...