ਪੰਜਾਬ : MLA ਨੇ 24 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਨਿਰਮਾਣ ਦੀ ਕਰਵਾਈ ਸ਼ੁਰੁਆਤ, ਦੇਖੋ ਵੀਡਿਓ

ਲੁਧਿਆਣਾ: ਬੱਸ ਸਟੈਂਡ ਨੇੜੇ ਰਾੜਾ ਸਾਹਿਬ ਮਾਰਕੀਟ ਵਿਚ ਕਰੀਬ 24 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਦੀ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋ ਸ਼ੁਰੁਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਆਗੂਆਂ ਤੋ ਇਲਾਵਾ ਸਥਾਨਕ ਲੋਕ ਵੀ ਮੋਜੂਦ ਰਹੇ। ਵਿਧਾਇਕ ਨੇ ਕਿਹਾ ਕਿ ਇਹ ਸ਼ਹਿਰ ਦੀ ਸਭ ਤੋਂ ਪੁਰਾਣੀ ਮਾਰਕੀਟਾਂ ਵਿਚੋਂ ਇਕ ਹੈ। ਬੀਤੇ ਕਈ ਸਾਲਾਂ ਤੋਂ ਇੱਥੇ ਸੜਕ ਮਾੜੀ ਹਾਲਤ ਵਿੱਚ ਸੀ।

ਲੇਕਿਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਜੰਗੀ ਪੱਧਰ ਤੇ ਵਿਕਾਸ ਕਾਰਜ ਚੱਲ ਰਹੇ ਹਨ। ਇਥੇ ਸੜਕ ਦੇ ਨਿਰਮਾਣ ਦੀ ਸੁਰੂਆਤ ਕੀਤੀ ਗਈ ਹੈ ਅਤੇ ਹਲਕੇ ਵਿਚ ਵੱਖ ਵੱਖ ਥਾਈਂ ਵਿਕਾਸ ਕਾਰਜ ਜਾਰੀ ਹਨ। ਇਸੇ ਤਰ੍ਹਾਂ, ਪਾਰਟੀ ਆਗੂਆਂ ਨੇ ਹਲਕੇ ਦੀ ਸਾਰ ਲੈਣ ਲਈ ਵਿਧਾਇਕ ਦਾ ਧੰਨਵਾਦ ਕੀਤਾ ਅਤੇ ਮੁੱਖ ਮੰਤਰੀ ਪੰਜਾਬ ਦੀ ਸ਼ਲਾਘਾ ਕੀਤੀ। ਜਦਕਿ ਇਲਾਕੇ ਦੇ ਲੋਕਾਂ ਵਿਚ ਭਾਰੀ ਉਤਸਾਹ ਪਾਇਆ ਜਾ ਰਿਹਾ ਸੀ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...